
ਪੰਜਾਬ ਦੀ ਵਿਰਾਸਤ ਅਤੇ ਕਦਰਾਂ ਕੀਮਤਾਂ ਵਿਸ਼ੇ ‘ਤੇ ਇੱਕ ਰੋਜ਼ਾ ਅੰਤਰ-ਰਾਸ਼ਟਰੀ ਸੈਮੀਨਾਰ ਆਯੋਜਿਤ
ਸੁੱਖੀ ਬਾਠ ਕੈਨੇਡਾ ਨੇ ਮੁੱਖ ਵਕਤਾ ਦੇ ਤੌਰ ‘ਤੇ ਕੀਤੀ ਸ਼ਿਰਕਤ-ਪੌਦਾ ਭੇਂਟ ਕਰਦਿਆਂ ਸ਼ਾਨਦਾਰ ਕੀਤਾ ਗਿਆ ਸਵਾਗਤ- ਸਰੀ, (ਸਤੀਸ਼ ਜੌੜਾ) -ਸਥਾਨਕ ਗੁਰੂ ਨਾਨਕ ਕਾਲਜ ਵਿਖੇ ਪੰਜਾਬ ਦੀ ਵਿਰਾਸਤ ਅਤੇ ਕਦਰਾਂ-ਕੀਮਤਾਂ ਸਮਕਾਲੀ ਸਥਿਤੀ ਵਿਸ਼ੇ ‘ਤੇ ਇੱਕ ਰੋਜ਼ਾ ਅੰਤਰ-ਰਾਸ਼ਟਰੀ ਸੈਮੀਨਾਰ ਕਰਵਾਇਆ ਗਿਆ, ਜਿਸ ਵਿੱਚ ਪੰਜਾਬ ਭਵਨ ਸਰੀ ਕਨੇਡਾ ਦੇ ਸੰਸਥਾਪਕ ਅਤੇ ਉੱਘੇ ਸਮਾਜ ਸੇਵੀ ਸੁੱਖੀ ਬਾਠ ਨੇ…