Headlines

ਦਿੱਲੀ ਦੇ 8 ਹਸਪਤਾਲਾਂ ਤੇ ਆਈਜੀਆਈ ਹਵਾਈ ਅੱਡੇ ਨੂੰ ਬੰਬ ਨਾਲ ਉਡਾਉਣ ਦੀ ਧਮਕੀ

ਨਵੀਂ ਦਿੱਲੀ, 12 ਮਈ ਦਿੱਲੀ ਫਾਇਰ ਸਰਵਿਸਿਜ਼ ਨੇ ਐਤਵਾਰ ਨੂੰ ਕਿਹਾ ਕਿ ਦਿੱਲੀ-ਐਨਸੀਆਰ ਦੇ 150 ਤੋਂ ਵੱਧ ਸਕੂਲਾਂ ਵਿੱਚ ਬੰਬ ਦੀ ਧਮਕੀ ਤੋਂ ਲਗਪਗ 11 ਦਿਨਾਂ ਬਾਅਦ ਸ਼ਹਿਰ ਦੇ ਸੱਤ ਹਸਪਤਾਲਾਂ ਅਤੇ ਆਈਜੀਆਈ ਹਵਾਈ ਅੱਡੇ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਇਹ ਧਮਕੀ ਈਮੇਲ ਰਾਹੀਂ ਮਿਲੀ ਹੈ। ਦਿੱਲੀ ਫਾਇਰ ਸਰਵਿਸਿਜ਼ (ਡੀਐਫਐਸ) ਦੇ ਸੀਨੀਅਰ…

Read More

ਮਲੂਕਾ ਦੀ ਆਈਏਐੱਸ ਨੂੰਹ ਦਾ ਅਸਤੀਫ਼ਾ ਪ੍ਰਵਾਨ

  ਚੰਡੀਗੜ੍ਹ (ਚਰਨਜੀਤ ਭੁੱਲਰ)- ਪੰਜਾਬ ਸਰਕਾਰ ਵੱਲੋਂ ਨੋਟਿਸ ਜਾਰੀ ਕੀਤੇ ਜਾਣ ਮਗਰੋਂ ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ ਦੀ ਆਈਏਐੱਸ ਨੂੰਹ ਪਰਮਪਾਲ ਕੌਰ ਸਿੱਧੂ ਨੂੰ ਆਖ਼ਰ ਹੱਥ ਪਿਛਾਂਹ ਖਿੱਚਣਾ ਪਿਆ ਹੈ। ਬਠਿੰਡਾ ਹਲਕੇ ਤੋਂ ਭਾਜਪਾ ਦੀ ਟਿਕਟ ’ਤੇ ਚੋਣ ਲੜ ਰਹੀ ਪਰਮਪਾਲ ਕੌਰ ਸਿੱਧੂ ਨੇ ਯੂ-ਟਰਨ ਲੈਂਦਿਆਂ ਸਵੈ-ਇੱਛੁਕ ਸੇਵਾ ਮੁਕਤੀ (ਵੀਆਰਐੱਸ) ਲੈਣ ਦੀ ਥਾਂ 9 ਮਈ…

Read More

ਸੁਰਜੀਤ ਪਾਤਰ ਦਾ ਅਕਾਲ ਚਲਾਣਾ ਪੰਜਾਬੀ ਅਦਬੀ ਜਗਤ ਲਈ ਵੱਡਾ ਘਾਟਾ: ਡਾ. ਮਨਮੋਹਨ ਸਿੰਘ

ਨਵੀਂ ਦਿੱਲੀ – ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੇ ਡਾ. ਸੁਰਜੀਤ ਪਾਤਰ ਦੇ ਅਕਾਲ ਚਲਾਣੇ ਨੂੰ ਪੰਜਾਬੀ ਅਦਬੀ ਜਗਤ ਲਈ ਨਾ ਪੂਰਿਆ ਜਾਣ ਵਾਲਾ ਘਾਟਾ ਕਰਾਰ ਦਿੱਤਾ ਹੈ। ਭਾਈ ਵੀਰ ਸਿੰਘ ਸਾਹਿਤ ਸਦਨ, ਨਵੀਂ ਦਿੱਲੀ ਦੇ ਡਾਇਰੈਕਟਰ ਡਾ. ਮਹਿੰਦਰ ਸਿੰਘ ਨੇ ਡਾ. ਸੁਰਜੀਤ ਪਾਤਰ ਦੇ ਸਦਨ ਦੇ ਸਰਪ੍ਰਸਤ ਵਜੋਂ ਭਾਈ ਵੀਰ ਸਿੰਘ ਦੀਆਂ ਲਿਖਤਾਂ…

Read More

ਲੁਧਿਆਣਾ ਤੋਂ ਬੈਂਸ ਭਰਾ ਹੋਏ ਕਾਂਗਰਸ ਵਿੱਚ ਸ਼ਾਮਲ

ਰਾਹੁਲ ਗਾਂਧੀ ਨੇ ਕਰਵਾਇਆ ਪਾਰਟੀ ਵਿੱਚ ਸ਼ਾਮਲ ਲੁਧਿਆਣਾ, 12 ਮਈ ਲੁਧਿਆਣਾ ਤੋਂ ਸਾਬਕਾ ਵਿਧਾਇਕ ਬੈਂਸ ਭਰਾਵਾਂ ਨੇ ਕਾਂਗਰਸ ਦਾ ਹੱਥ ਫੜ੍ਹ ਲਿਆ ਹੈ। ਸਾਬਕਾ ਵਿਧਾਇਕ ਬਲਵਿੰਦਰ ਸਿੰਘ ਬੈਂਸ ਅਤੇ ਸਿਮਰਜੀਤ ਸਿੰਘ ਬੈਂਸ ਨੂੰ ਅੱਜ ਨਵੀਂ ਦਿੱਲੀ ਵਿਖੇ ਪੰਜਾਬ ਇੰਚਾਰਜ ਦੇਵੇਂਦਰ ਯਾਦਵ ਨੇ ਰਾਹੁਲ ਗਾਂਧੀ ਨਾਲ ਮੁਲਾਕਾਤ ਕਰਨ ਤੋਂ ਬਾਅਦ ਪਾਰਟੀ ਵਿੱਚ ਸ਼ਾਮਲ ਕੀਤਾ।  

Read More

ਪੀਓਕੇ ਵਿੱਚ ਵਿਰੋਧ ਪ੍ਰਦਰਸ਼ਨ ਦੌਰਾਨ ਝੜਪਾਂ ਵਿੱਚ ਇੱਕ ਪੁਲੀਸ ਅਧਿਕਾਰੀ ਦੀ ਮੌਤ, ਸੌ ਤੋਂ ਵੱਧ ਜ਼ਖਮੀ

ਇਸਲਾਮਾਬਾਦ, 12 ਮਈ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ਵਿਚ ਕਣਕ ਦੇ ਆਟੇ ਅਤੇ ਬਿਜਲੀ ਦੀਆਂ ਉੱਚੀਆਂ ਕੀਮਤਾਂ ਦੇ ਵਿਰੋਧ ਵਿਚ ਪ੍ਰਦਰਸ਼ਨ ਕਰ ਰਹੇ  ਪ੍ਰਦਰਸ਼ਨਕਾਰੀਆਂ ਅਤੇ ਸੁਰੱਖਿਆ ਬਲਾਂ ਵਿਚਾਲੇ ਹਿੰਸਕ ਝੜਪਾਂ ਵਿਚ ਇਕ ਪੁਲੀਸ ਅਧਿਕਾਰੀ ਦੀ ਮੌਤ ਹੋ ਗਈ ਅਤੇ ਸੌ ਤੋਂ ਵੱਧ ਲੋਕ ਜ਼ਖਮੀ ਹੋ ਗਏ, ਜਿਨ੍ਹਾਂ ਵਿਚ ਜ਼ਿਆਦਾਤਰ ਪੁਲੀਸ ਕਰਮਚਾਰੀ ਹਨ। ਡਾਨ ਅਖਬਾਰ ਦੀ…

Read More

ਲੜਕੀ ਨੂੰ ਮੈਡਮ ਕਹਿਣਾ ਮਹਿੰਗਾ ਪਿਆ …

ਬਠਿੰਡਾ , (ਰਾਮ ਸਿੰਘ ਕਲਿਆਣ)- ਜਿੱਥੇ ਹਰ ਰੋਜ ਲੜਾਈ ਝਗੜਿਆ ਦੇ ਮਾਮਲੇ ਸਾਹਮਣੇ ਆਉਦੇ ਰਹਿੰਦੇ ਹਨ ,ਪਰ ਬਠਿੰਡਾ ਜਿੱਲੇ ਦੇ ਕਸਬਾ ਭਗਤਾ ਭਾਈ ਤੋ ਨਵੀ ਕਿਸਮ ਦਾ ਮਾਮਲਾ ਸਾਹਮਣੇ ਆਇਆ ਹੈ ਜਿਥੇ ਇਕ ਸਾਇਕਲ ਚਾਲਕ ਨੂੰ  ਰਸਤਾ ਮੰਗਦਿਆਂ ਇਕ ਲੜਕੀ ਨੂੰ ਮੈਡਮ ਕਹਿਣਾ ਮਹਿੰਗਾ ਪੈ  ਗਿਆ । ਪੁਲਿਸ ਸੂਤਰਾਂ  ਤੋ ਪ੍ਰਾਪਤ ਜਾਣਕਾਰੀ ਅਨੁਸਾਰ ਅੰਗਰੇਜ ਸਿੰਘ…

Read More

ਪੰਜਾਬੀ ਦੇ ਮਹਾਨ ਕਵੀ ਪਾਤਰ ਦੇ ਅਕਾਲ ਚਲਾਣੇ ਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਉਪ-ਕੁਲਪਤੀ ਵੱਲੋਂ ਗਹਿਰੇ ਦੁੱਖ ਦਾ ਪ੍ਰਗਟਾਵਾ

ਅੰਮ੍ਰਿਤਸਰ-“ਜਦੋਂ ਤਕ ਲਫਜ਼ ਜਿਊਂਦੇ ਨੇ ਸੁਖਨਵਰ ਜਿਓਣ ਮਰ ਕੇ ਵੀਉਹ ਕੇਵਲ ਜਿਸਮ ਹੁੰਦੇ ਨੇ ਜੋ ਸਿਵਿਆਂ ਵਿਚ ਸੁਆਹ ਬਣਦੇ”ਇਹਨਾਂ ਖ਼ੂਬਸੂਰਤ ਸਤਰਾਂ ਦੇ ਰਚੇਤਾ ਡਾ.ਸੁਰਜੀਤ ਪਾਤਰ ਨਹੀਂ ਰਹੇ। ਉਹ ਅੱਜ 79 ਸਾਲ ਦੀ ਉਮਰ ਵਿੱਚ ਦਿਲ ਦਾ ਦੌਰਾ ਪੈਣ ਕਾਰਨ ਅਕਾਲ ਚਲਾਣਾ ਕਰ ਗਏ। ਇਸ ਦੁੱਖ ਦੀ ਘੜੀ ਵਿੱਚ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਈਸ ਚਾਂਸਲਰ…

Read More

ਨਿੱਝਰ ਕਤਲ ਕੇਸ ਵਿੱਚ ਇਕ ਹੋਰ ਪੰਜਾਬੀ ਨੌਜਵਾਨ ਗ੍ਰਿਫਤਾਰ

ਸਰੀ, 11 ਮਈ (ਹਰਦਮ ਮਾਨ)-ਗੁਰੂ ਨਾਨਕ ਸਿੱਖ ਗੁਰਦੁਆਰਾ ਸਰੀ ਦੇ ਪ੍ਰਧਾਨ ਹਰਦੀਪ ਸਿੰਘ ਨਿੱਝਰ ਦੇ ਕਤਲ ਕੇਸ ਵਿੱਚ ਪੁਲਿਸ ਵੱਲੋਂ ਇੱਕ ਚੌਥੇ ਦੋਸ਼ੀ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਅਤੇ ਉਸ ਉੱਪਰ ਫਸਟ ਡਿਗਰੀ ਕਤਲ ਦੇ ਚਾਰਜ ਲਾਏ ਗਏ ਹਨ। ਇਸ ਸਬੰਧ ਵਿੱਚ ਪੁਲਿਸ ਵੱਲੋਂ ਜਾਰੀ ਕੀਤੀ ਜਾਣਕਾਰੀ ਅਨੁਸਾਰ ਇਹ 22 ਸਾਲਾ ਨੌਜਵਾਨ ਅਮਨਦੀਪ ਸਿੰਘ ਹੈ…

Read More

ਲੋਕ ਮਨਾਂ ਦਾ ਸ਼ਾਇਰ-ਸੁਰਜੀਤ ਪਾਤਰ

  ਵਰਿਆਮ ਸਿੰਘ ਸੰਧੂ—-           ਹਮਾਰੇ ਬਾਅਦ ਅੰਧੇਰਾ ਰਹੇਗਾ ਮਹਿਫਲ ਮੇਂ, ਬਹੁਤ ਚਿਰਾਗ਼ ਜਲਾਓਗੇ ਰੋਸ਼ਨੀ ਕਿ ਲੀਏ!           ਸੁਰਜੀਤ ਪਾਤਰ ਇਹਨਾਂ ਸਮਿਆਂ ਵਿਚ ਸਭ ਤੋਂ ਵੱਧ ਪੜ੍ਹੇ–ਸੁਣੇ ਜਾਣ ਵਾਲਾ ਪੰਜਾਬੀ ਦਾ ਸਰਵ–ਸਨਮਾਨਤ ਸ਼ਾਇਰ ਸੀ। ਉਹਨੂੰ ਮਿਲਣਾ, ਸੁਣਨਾ ਹਮੇਸ਼ਾ ਬੜਾ ਅਨੋਖਾ ਤੇ ਮਾਣ–ਮੱਤਾ ਅਨੁਭਵ ਹੁੰਦਾ ਸੀ। ਸੰਤ ਸਿੰਘ ਸੇਖੋਂ ਹੁਰਾਂ ਨੇ ਕਦੀ ਕਿਹਾ ਸੀ ਕਿ ਵੀਹਵੀਂ ਸਦੀ…

Read More