ਪਿੰਡ ਕੋਟ ਮੁਹੰਮਦ ਖਾਂ ਚ ਸਬ ਇੰਸਪੈਕਟਰ ਚਰਨਜੀਤ ਸਿੰਘ ਦੀ ਗੋਲੀ ਮਾਰਕੇ ਹੱਤਿਆ
ਦੋ ਗੁੱਟਾਂ ਵਿਚਾਲੇ ਝਗੜਾ ਸੁਲਝਾਉਣ ਗਏ ਸਨ ਸਬ ਇੰਸਪੈਕਟਰ- ਸ੍ਰੀ ਗੋਇੰਦਵਾਲ ਸਾਹਿਬ- ਇਥੇ ਪਿੰਡ ਕੋਟ ਮੁਹੰਮਦ ਖਾਂ ਵਿੱਚ ਬੁੱਧਵਾਰ ਵੀ ਰਾਤ ਨੂੰ ਦੋ ਗੁੱਟਾਂ ਵਿਚਾਲੇ ਵਿਵਾਦ ਸੁਲਝਾਉਣ ਗਏ ਸਬ ਇੰਸਪੈਕਟਰ ਚਰਨਜੀਤ ਸਿੰਘ ਦੀ ਗੋਲੀ ਮਾਰ ਕੇ ਹੱਤਿਆ ਕਰਨ ਦੇ ਮਾਮਲੇ ਵਿੱਚ ਸਥਾਨਕ ਪੁਲੀਸ ਨੇ 11 ਹੋਰ ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਚਾਰ ਔਰਤਾਂ ਸਮੇਤ 18…