
ਡਾ ਕੁਲਦੀਪ ਸਿੰਘ ਦੀਪ ਵਲੋਂ ਵੀਹਵੀਂ ਸਦੀ ਦੇ ਨਾਟਕ ਤੇ ਰੰਗਮੰਚ ਬਾਰੇ ਚਰਚਾ
ਸਰੀ ( ਪਰਮਿੰਦਰ ਸਵੈਚ) -ਬੀਤੇ ਦਿਨੀਂ ਅਦਾਰਾ ‘ਸਰੋਕਾਰਾਂ ਦੀ ਆਵਾਜ਼’ ਵਲੋਂ ਡਾ. ਕੁਲਦੀਪ ਸਿੰਘ ਦੀਪ ਦਾ ‘ਇੱਕੀਵੀਂ ਸਦੀ ਦਾ ਪੰਜਾਬੀ ਨਾਟਕ ਤੇ ਰੰਗਮੰਚ: ਚਣੌਤੀਆਂ ਤੇ ਸੰਭਾਵਨਾਵਾਂ’ ਵਿਸ਼ੇ ‘ਤੇ ਪ੍ਰੋਗਰੈਸਿਵ ਕਲਚਰਲ ਸੈਂਟਰ ਵਿੱਚ ਲੈਕਚਰ ਕਰਵਾਇਆ ਗਿਆ। ਡਾ. ਕੁਲਦੀਪ ਸਿੰਘ ਦੀਪ ਅੱਜ ਕੱਲ੍ਹ ਪੰਜਾਬੀ ਲੈਕਚਰਾਰ ਜਿਲ੍ਹਾ ਸਿੱਖਿਆ ਅਤੇ ਸਿਖਲਾਈ ਸੰਸਥਾ ਦੇ ਅਹੁਦੇ ‘ਤੇ ਸੇਵਾ ਨਿਭਾ ਰਹੇ ਹਨ।…