
ਅਦਾਲਤ ਵਲੋਂ ਰੌਸ ਗੁਰੂ ਘਰ ਵਿਚ ਕੌਂਸਲਰ ਕੈਂਪ ਦੌਰਾਨ ਬਫਰ ਜ਼ੋਨ ਬਣਾਉਣ ਦੇ ਹੁਕਮ ਜਾਰੀ
ਖਾਲਿਸਤਾਨ ਸਮਰਥਕਾਂ ਦੇ ਰੋਸ ਪ੍ਰਦਰਸ਼ਨ ਨੂੰ ਧਿਆਨ ਵਿਚ ਰੱਖਦਿਆਂ ਜਾਰੀ ਕੀਤੇ ਹੁਕਮ- ਵੈਨਕੂਵਰ ( ਦੇ ਪ੍ਰ ਬਿ)- ਬੀ.ਸੀ. ਸੁਪਰੀਮ ਕੋਰਟ ਨੇ ਵੈਨਕੂਵਰ ਵਿਚ ਸਥਿਤ ਖਾਲਸਾ ਦੀਵਾਨ ਸੁਸਾਇਟੀ ਰੌਸ ਗੁਰੂ ਘਰ ਦੇ ਆਲੇ-ਦੁਆਲੇ ਬਫਰ ਜ਼ੋਨ ਸਥਾਪਤ ਕਰਨ ਦਾ ਹੁਕਮ ਜਾਰੀ ਕੀਤੇ ਹਨ ਤਾਂ ਜੋ ਗੁਰਦੁਆਰਾ ਸਾਹਿਬ ਦੀ ਹਦੂਦ ਅੰਦਰ ਭਾਰਤੀ ਕੌਸਲੇਟ ਅਧਿਕਾਰੀਆਂ ਵਲੋਂ ਲਗਾਏ ਜਾ ਰਹੇ…