
ਬੰਗਾ ਤੋਂ ਅਕਾਲੀ ਵਿਧਾਇਕ ਡਾ ਸੁੱਖੀ ਆਮ ਆਦਮੀ ਪਾਰਟੀ ਵਿਚ ਸ਼ਾਮਿਲ
ਚੰਡੀਗੜ੍ਹ ( ਦੇ ਪ੍ਰ ਬਿ)- ਸ੍ਰੋਮਣੀ ਅਕਾਲੀ ਦਲ ਨੂੰ ਉਸ ਸਮੇਂ ਭਾਰੀ ਝਟਕਾ ਲੱਗਾ ਜਦੋਂ ਹਲਕਾ ਬੰਗਾ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕ ਡਾ. ਸੁਖਵਿੰਦਰ ਸਿੰਘ ਸੁੱਖੀ ਅਕਾਲੀ ਦਲ ਨੂੰ ਛੱਡਕੇ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋ ਗਏ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਪਣੀ ਸਰਕਾਰੀ ਰਿਹਾਇਸ਼ ’ਤੇ ਡਾ. ਸੁੱਖੀ ਨੂੰ ਪਾਰਟੀ ’ਚ…