
ਅਕਾਲੀ ਦਲ ਦੀ ਮੁੜ ਸੁਰਜੀਤੀ ਦਾ ਮੁੱਢ ਸੰਗਰੂਰ ਤੋਂ ਬੱਝੇਗਾ: ਢੀਂਡਸਾ
ਸ਼ਹਿਣਾ/ਪੱਖੋ ਕੈਂਚੀਆਂ, 10 ਅਗਸਤ ਸਾਬਕਾ ਵਿੱਤ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਬਾਗੀ ਧੜੇ ਦੇ ਆਗੂ ਪਰਮਿੰਦਰ ਸਿੰਘ ਢੀਂਡਸਾ ਨੇ ਆਖਿਆ ਕਿ ਹਰ ਸਿਆਸੀ ਪਾਰਟੀ ਦਾ ਦਬਦਬਾ ਸੰਗਰੂਰ ਲੋਕ ਸਭਾ ਹਲਕੇ ਤੋਂ ਸ਼ੁਰੂ ਹੋਇਆ ਹੈ। ਇਸੇ ਤਰ੍ਹਾਂ ਸ਼੍ਰੋਮਣੀ ਅਕਾਲੀ ਦਲ ਦੀ ਮੁੜ ਸੁਰਜੀਤੀ ਦਾ ਮੁੱਢ ਵੀ ਸੰਗਰੂਰ ਤੋਂ ਹੀ ਬੱਝੇਗਾ। ਉਨ੍ਹਾਂ ਕਿਹਾ ਕਿ ਪਾਰਟੀ ਪ੍ਰਧਾਨ…