ਜਲੰਧਰ ਪੱਛਮੀ ਜਿਮਨੀ ਚੋਣ ਆਮ ਆਦਮੀ ਪਾਰਟੀ ਦੇ ਭਗਤ ਨੇ ਜਿੱਤੀ
ਜਲੰਧਰ ( ਅਨੁਪਿੰਦਰ ਸਿੰਘ) -ਪੰਜਾਬ ਦੇ ਸਿਆਸੀ ਹਲਕਿਆਂ ਵਿਚ ਚਰਚਾ ਦਾ ਵਿਸ਼ਾ ਬਣੀ ਜਲੰਧਰ ਪੱਛਮੀ ਦੀ ਜਿਮਨੀ ਚੋਣ ਆਮ ਆਦਮੀ ਪਾਰਟੀ ਨੇ ਜਿੱਤ ਲਈ ਹੈ। ‘ਆਪ’ ਦੇ ਉਮੀਦਵਾਰ ਮਹਿੰਦਰ ਭਗਤ ਨੇ ਆਪਣੇ ਸਾਰੇ ਵਿਰੋਧੀਆਂ ਨੂੰ ਵੱਡੇ ਫਰਕ ਨਾਲ ਪਛਾੜਦਿਆਂ ਇਹ ਸੀਟ 37325 ਵੋਟਾਂ ਦੇ ਵੱਡੇ ਫਰਕ ਨਾਲ ਜਿੱਤੀ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ…