ਬੇਹੱਦ ਸਫਲ ਰਿਹਾ ਪੰਜਾਬੀ ਲਿਖਾਰੀ ਸਭਾ ਕੈਲਗਰੀ ਦਾ ਗਿਆਰਵਾਂ ਬੱਚਿਆਂ ਦਾ ਸਮਾਗਮ
ਕੈਲਗਰੀ ( ਦਲਬੀਰ ਜੱਲੋਵਾਲੀਆ)- ਪੰਜਾਬੀ ਲਿਖਾਰੀ ਸਭਾ ਕੈਲਗਰੀ ਵੱਲੋਂ ਹਰ ਸਾਲ ਕਰਵਾਇਆ ਜਾਂਦਾ ਬੱਚਿਆਂ ਵਿੱਚ ਪੰਜਾਬੀ ਬੋਲਣ ਦੀ ਮੁਹਾਰਤ ਸਮਾਗਮ ਵਾਈਟ ਹੋਰਨ ਕਮਿਊਨਿਟੀ ਹਾਲ ਵਿਚ ਦਰਸਕਾਂ ਦੇ ਭਾਰੀ ਇਕੱਠ ਨਾਲ ਸ਼ੁਰੂ ਹੋਇਆ ਸਮਾਗਮ ਦਾ ਆਗਾਜ਼ ਸਭਾ ਦੇ ਜਨਰਲ ਸਕੱਤਰ ਮੰਗਲ ਚੱਠਾ ਨੇ ਬਾਬਾ ਨਜਮੀ ਦੇ ਸ਼ੇਆਰ ਨਾਲ ਕੀਤਾ ਜਿਸ ਦੇ ਬੋਲ ਸਨ। ਅੱਖਰਾ ਵਿੱਚ ਸਮੁੰਦਰ…