
ਬੀਸੀ ਵਾਸੀਓ NDP ਨੂੰ ਵੋਟ ਦੇਣ ਤੋਂ ਪਹਿਲਾਂ ਧਿਆਨ ਵਿੱਚ ਰੱਖਿਓ..
ਸਰੀ ਵਾਸੀਓ, ਤੁਸੀਂ ਇਹ ਗੱਲ ਚੰਗੀ ਤਰ੍ਹਾਂ ਜਾਣਦੇ ਹੋ ਕਿ NDP ਸਰਕਾਰ ਦੀ ਸਰਪ੍ਰਸਤੀ ਵਿਚ ਸਕੂਲਾਂ ਅੰਦਰ ਬੱਚਿਆਂ ਨੂੰ ਸਿਰਫ ਨਸ਼ਿਆਂ ਦੀ ਸਿਖਲਾਈ ਹੀ ਨਹੀਂ ਦਿੱਤੀ ਜਾ ਰਹੀ ਸਗੋਂ ਪੜ੍ਹਾਈ ਦੀ ਥਾਂ ਉਨ੍ਹਾਂ ਨੂੰ ਅਸ਼ਲੀਲ ਕਿਤਾਬਾਂ ਪੜ੍ਹਾਈਆਂ ਜਾ ਰਹੀਆਂ ਹਨ ਤੇ ਸੱਤਾ ਵਿੱਚ ਆਉਣ ਤੋਂ ਪਹਿਲਾਂ NDP ਵੱਲੋਂ ਪੋਰਟੇਬਲ ਹਟਾਉਣ ਦੇ ਵਾਅਦੇ ਦੇ ਬਾਵਜੂਦ ਤੁਹਾਡੇ…