ਸ਼੍ਰੋਮਣੀ ਅਕਾਲੀ ਦਲ ਆਪਣੇ ਸਿਧਾਂਤਾਂ ’ਤੇ ਖਰਾ ਨਹੀਂ ਉਤਰਿਆ: ਵਡਾਲਾ
ਜਲੰਧਰ, 28 ਜੂਨ ਸ਼੍ਰੋਮਣੀ ਅਕਾਲੀ ਦਲ ਵਿੱਚ ਚੱਲ ਰਿਹਾ ਕਲੇਸ਼ ਮੁੱਕਦਾ ਨਜ਼ਰ ਨਹੀਂ ਆ ਰਿਹਾ। ਸੁਖਬੀਰ ਸਿੰਘ ਬਾਦਲ ਵੱਲੋਂ ਜ਼ਿਮਨੀ ਚੋਣ ਵਿੱਚ ਬਸਪਾ ਦੀ ਹਮਾਇਤ ਦੇ ਕੀਤੇ ਐਲਾਨ ਤੋਂ ਬਾਅਦ ਅੱਜ ਅਕਾਲੀ ਆਗੂ ਬੀਬੀ ਜਗੀਰ ਕੌਰ ਅਤੇ ਸਾਬਕਾ ਵਿਧਾਇਕ ਗੁਰਪ੍ਰਤਾਪ ਸਿੰਘ ਵਡਾਲਾ ਨੇ ਪਾਰਟੀ ਪ੍ਰਧਾਨ ਖ਼ਿਲਾਫ਼ ਮੋਰਚਾ ਖੋਲ੍ਹ ਦਿੱਤਾ ਹੈ। ਸ੍ਰੀ ਵਡਾਲਾ ਨੇ ਕਿਹਾ, ‘‘ਅੱਜ…