Headlines

ਸੁਰਜੀਤ ਕੌਰ ਵੱਲੋਂ ਚੋਣ ਮੈਦਾਨ ਵਿੱਚ ਡਟੇ ਰਹਿਣ ਦਾ ਐਲਾਨ

  ਜਲੰਧਰ, 27 ਜੂਨ (ਪਾਲ ਸਿੰਘ ਨੌਲੀ)- ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਬੀਬੀ ਸੁਰਜੀਤ ਕੌਰ ਨੇ ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ਵਿੱਚ ਚੋਣ ਮੈਦਾਨ ਵਿੱਚ ਡਟੇ ਰਹਿਣ ਦਾ ਫੈਸਲਾ ਕੀਤਾ ਹੈ। ਉਨ੍ਹਾਂ ਨੇ ਨਵੇਂ ਬਣੇ ਐਮਪੀ ਭਾਈ ਅੰਮ੍ਰਿਤਪਾਲ ਸਿੰਘ ਤੇ ਸਰਬਜੀਤ ਸਿੰਘ ਦੇ ਮਾਪਿਆਂ ਨੂੰ ਅਪੀਲ ਕੀਤੀ ਹੈ ਕਿ ਉਨ੍ਹਾਂ ਦਾ ਸਾਥ ਦਿੱਤਾ ਜਾਵੇ ਕਿਉਂਕਿ…

Read More

ਬੈਂਸ ਨੇ ਕਾਂਗਰਸੀ ਉਮੀਦਵਾਰ ਨੂੰ ਪੁੱਛੇ ਪੰਜ ਸਵਾਲ

ਸਿੱਖਿਆ ਮੰਤਰੀ ਵੱਲੋਂ ਡਿਪਟੀ ਮੇਅਰ ਹੁੰਦਿਆਂ ਸੁਰਿੰਦਰ ਕੌਰ ’ਤੇ ਜਲੰਧਰ ਲਈ ਕੁੱਝ ਨਾ ਕਰਨ ਦਾ ਦੋਸ਼ ਜਲੰਧਰ, 26 ਜੂਨ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਤੇ ‘ਆਪ’ ਆਗੂ ਪਵਨ ਕੁਮਾਰ ਟੀਨੂ ਨੇ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜਲੰਧਰ ਪੱਛਮੀ ਤੋਂ ਕਾਂਗਰਸ ਦੀ ਉਮੀਦਵਾਰ ਸੁਰਿੰਦਰ ਕੌਰ ਨੂੰ ਘੇਰਦਿਆਂ ਕਿਹਾ ਕਿ ਉਨ੍ਹਾਂ ਬਤੌਰ ਡਿਪਟੀ ਮੇਅਰ ਜਲੰਧਰ ਸ਼ਹਿਰ ਲਈ…

Read More

ਗਿੱਦੜਬਾਹਾ ਜ਼ਿਮਨੀ ਚੋਣ ਲੜਨਗੇ ਡਿਬਰੂਗੜ੍ਹ ਜੇਲ੍ਹਵਿੱਚ ਬੰਦ ਭਗਵੰਤ ਸਿੰਘ ਬਾਜੇਕੇ

ਮੋਗਾ, 26 ਜੂਨ ਆਸਾਮ ਦੀ ਡਿਬਰੂਗੜ੍ਹ ਜੇਲ੍ਹ ’ਚ ਬੰਦ ਭਗਵੰਤ ਸਿੰਘ ਉਰਫ਼ ਪ੍ਰਧਾਨ ਮੰਤਰੀ ਬਾਜੇਕੇ ਗਿੱਦੜਬਾਹਾ ਤੋਂ ਜ਼ਿਮਨੀ ਚੋਣ ਲੜਨਗੇ। ਇਸ ਹਲਕੇ ਤੋਂ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਵੀ ਚੋਣ ਲੜਨ ਦੀ ਚਰਚਾ ਹੈ। ਵਿਧਾਨਕਾਰ ਤੇ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਲੁਧਿਆਣਾ ਹਲਕੇ ਤੋਂ ਸੰਸਦ ਮੈਂਬਰ ਚੁਣੇ ਜਾਣ ਉੱਤੇ…

Read More

ਜੰਮੂ-ਕਸ਼ਮੀਰ: ਸੁਰੱਖਿਆ ਬਲਾਂ ਨਾਲ ਮੁਕਾਬਲੇ ’ਚ ਤਿੰਨ ਸ਼ੱਕੀ ਜੈਸ਼ ਦਹਿਸ਼ਤਗਰਦ ਹਲਾਕ

ਭੱਦਰਵਾਹ/ਜੰਮੂ, 26 ਜੂਨ ਜੰਮੂ-ਕਸ਼ਮੀਰ ਦੇ ਡੋਡਾ ਜ਼ਿਲ੍ਹੇ ਅਧੀਨ ਪੈਂਦੇ ਜੰਗਲੀ ਖੇਤਰ ਵਿੱਚ ਅੱਜ ਸੁਰੱਖਿਆ ਬਲਾਂ ਨਾਲ ਮੁਕਾਬਲੇ ਦੌਰਾਨ ਤਿੰਨ ਦਹਿਸ਼ਤਗਰਦ ਮਾਰੇ ਗਏ ਜਿਨ੍ਹਾਂ ਦੇ ਪਾਕਿਸਤਾਨ ਅਧਾਰਿਤ ਦਹਿਸ਼ਤੀ ਗੁੱਟ ਜੈਸ਼-ਏ-ਮੁਹੰਮਦ ਨਾਲ ਜੁੜੇ ਹੋਣ ਦਾ ਖ਼ਦਸ਼ਾ ਹੈ। ਪੁਲੀਸ ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਅਧਿਕਾਰੀਆਂ ਨੇ ਦੱਸਿਆ ਕਿ ਪਹਾੜੀ ਜ਼ਿਲ੍ਹੇ ’ਚ 11 ਤੇ 12 ਜੂਨ ਨੂੰ ਹੋਏ ਦੋ…

Read More

ਭਾਜਪਾ ਆਗੂ ਲਾਲ ਕ੍ਰਿਸ਼ਨ ਅਡਵਾਨੀ ਦੀ ਸਿਹਤ ਸਥਿਰ

ਉੱਤਰਾਖੰਡ ਦੇ ਮੁੱਖ ਮੰਤਰੀ ਭਾਜਪਾ ਦੇ ਸੀਨੀਅਰ ਆਗੂ ਨੂੰ ਮਿਲਣ ਏਮਜ਼ ਪੁੱਜੇ ਨਵੀਂ ਦਿੱਲੀ, 27 ਜੂਨ ਭਾਜਪਾ ਦੇ ਦਿੱਗਜ਼ ਆਗੂ ਲਾਲ ਕ੍ਰਿਸ਼ਨ ਅਡਵਾਨੀ ਦੀ ਬੀਤੀ ਰਾਤ ਸਿਹਤ ਵਿਗੜ ਗਈ ਜਿਸ ਕਾਰਨ ਉਨ੍ਹਾਂ ਨੂੰ ਏਮਜ਼ ’ਚ ਭਰਤੀ ਕਰਵਾਇਆ ਗਿਆ। ਉਨ੍ਹਾਂ ਦੀ ਹਾਲਤ ਫਿਲਹਾਲ ਸਥਿਰ ਦੱਸੀ ਜਾ ਰਹੀ ਹੈ ਅਤੇ ਉਹ ਡਾਕਟਰਾਂ ਦੀ ਨਿਗਰਾਨੀ ਹੇਠ ਹਨ। ਉਤਰਾਖੰਡ…

Read More

ਪੇਪਰ ਲੀਕ: ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਹੱਲ ਕੱਢਣਾ ਚਾਹੀਦਾ ਹੈ: ਮੁਰਮੂ

ਮੁਕਾਬਲਾ ਪ੍ਰੀਖਿਆਵਾਂ ਰੱਦ ਹੋਣ ਦੇ ਮੱਦੇਨਜ਼ਰ ਚਿੰਤਾ ਜਤਾਈ ਨਵੀਂ ਦਿੱਲੀ, 27 ਜੂਨ ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਨੀਟ ਵਿਵਾਦ ਸਬੰਧੀ ਕਿਹਾ ਕਿ ਪੇਪਰ ਲੀਕ ਕਰਨ ਵਾਲਿਆਂ ਨੂੰ ਮੁਆਫ਼ ਨਹੀਂ ਕੀਤਾ ਜਾਵੇਗਾ ਅਤੇ ਇਨ੍ਹਾਂ ਘਟਨਾਵਾਂ ਦੇ ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਵੇਗੀ। ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਨੀਟ ਪੇਪਰ ਲੀਕ ਮਾਮਲੇ ’ਤੇ ਕਿਹਾ ਕਿ ਸਰਕਾਰ ਪੇਪਰ…

Read More

ਜੇ ਪੀ ਨੱਢਾ ਰਾਜ ਸਭਾ ਵਿਚ ਸਦਨ ਦੇ ਨੇਤਾ ਨਿਯੁਕਤ

ਨਵੀਂ ਦਿੱਲੀ, 27 ਜੂਨ ਸਿਹਤ ਮੰਤਰੀ ਜੇ ਪੀ ਨੱਢਾ ਨੂੰ ਉਪਰਲੇ ਸਦਨ ਦੇ ਸੈਸ਼ਨ ਦੇ ਪਹਿਲੇ ਦਿਨ ਅੱਜ ਰਾਜ ਸਭਾ ਵਿਚ ਸਦਨ ਦਾ ਨੇਤਾ ਨਿਯੁਕਤ ਕੀਤਾ ਗਿਆ ਹੈ। ਇਸ ਦਾ ਐਲਾਨ ਚੇਅਰਮੈਨ ਜਗਦੀਪ ਧਨਖੜ ਨੇ ਕੀਤਾ। ਜਦੋਂ ਇਹ ਐਲਾਨ ਕੀਤਾ ਗਿਆ ਤਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀ ਸਦਨ ਵਿਚ ਮੌਜੂਦ ਸਨ। ਭਾਜਪਾ ਨੇ ਪਹਿਲਾਂ ਨੱਢਾ…

Read More

ਨੀਟ ਯੂਜੀ 2024: ਸੀਬੀਆਈ ਵੱਲੋਂ ਪਟਨਾ ਤੋਂ ਦੋ ਵਿਅਕਤੀ ਗ੍ਰਿਫ਼ਤਾਰ

ਵਿਦਿਆਰਥੀਆਂ ਨੂੰ ਪੇਪਰ ਕਰਵਾਉਣ ਦੇ ਸਬੂਤ ਮਿਲੇ ਨਵੀਂ ਦਿੱਲੀ, 27 ਜੂਨ ਨੀਟ ਯੂਜੀ ਪੇਪਰ ਲੀਕ ਮਾਮਲੇ ਵਿਚ ਸੀਬੀਆਈ ਨੇ ਪਟਨਾ ਤੋਂ ਦੋ ਵਿਅਕਤੀਆਂ ਨੂੰ ਹਿਰਾਸਤ ਵਿਚ ਲਿਆ ਹੈ। ਅਧਿਕਾਰੀਆਂ ਨੇ ਕਿਹਾ ਕਿ ਮਨੀਸ਼ ਕੁਮਾਰ ਅਤੇ ਆਸ਼ੂਤੋਸ਼ ਕੁਮਾਰ ਨੇ ਕਥਿਤ ਤੌਰ ’ਤੇ ਉਮੀਦਾਵਰਾਂ ਨੂੰ ਸੁਰੱਖਿਅਤ ਥਾਂ ਮੁਹੱਈਆ ਕਰਵਾਈ ਜਿੱਥੇ ਉਨ੍ਹਾਂ ਨੂੰ ਪ੍ਰੀਖਿਆ ਪੱਤਰ ਅਤੇ ਉੱਤਰ ਪੱਤਰੀਆਂ…

Read More

ਰਾਹੁਲ ਗਾਂਧੀ ਨੇ ਲੋਕ ਸਭਾ ਸਪੀਕਰ ਨਾਲ ਮੁਲਾਕਾਤ ਕੀਤੀ

ਐਮਰਜੈਂਸੀ ਬਾਰੇ ਦਿੱਤੇ ਗਏ ਹਵਾਲੇ ਤੇ ਨਰਾਜ਼ਗੀ ਜ਼ਾਹਿਰ ਕੀਤੀ ਨਵੀਂ ਦਿੱਲੀ, 27 ਜੂਨ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਲੋਕ ਸਭਾ ਸਪੀਕਰ ਨੂੰ ਮਿਲੇ ਅਤੇ ਉਨ੍ਹਾਂ ਵੱਲੋਂ ਐਂਮਰਜੈਂਸੀ ਬਾਰੇ ਦਿੱਤੇ ਗਏ ਹਵਾਲੇ ‘ਤੇ ਨਰਾਜ਼ਗੀ ਜ਼ਾਹਿਰ ਕੀਤੀ ਗਈ। ਉਨ੍ਹਾਂ ਕਿਹਾ ਕਿ ਇਹ ਸਾਫ਼ ਤੌਰ ‘ਤੇ ਸਿਆਸੀ ਸੀ, ਜਿਸ ਨੂੰ ਟਾਲਿਆ ਜਾ ਸਕਦਾ ਸੀ। ਇਸ ਸਬੰਧੀ ਕਾਂਗਰਸ…

Read More

ਟੀ-20 ਵਿਸ਼ਵ ਕੱਪ: ਮੈਦਾਨ ਗਿੱਲਾ ਹੋਣ ਕਾਰਨ ਭਾਰਤ ਤੇ ਇੰਗਲੈਂਡ ਵਿਚਾਲੇ ਸੈਮੀ-ਫਾਈਨਲ ਮੈਚ ’ਚ ਦੇਰੀ

ਜੌਰਜਟਾਊਨ, 27 ਜੂਨ ਟੀ-20 ਵਿਸ਼ਵ ਕੱਪ ’ਚ ਭਾਰਤ ਤੇ ਇੰਗਲੈਂਡ ਵਿਚਾਲੇ ਅੱਜ ਇੱਥੇ ਖੇਡਿਆ ਜਾਣ ਵਾਲਾ ਸੈਮੀ-ਫਾਈਨਲ ਮੈਚ ਮੀਂਹ ਪੈਣ ਮਗਰੋਂ ਮੈਦਾਨ ਗਿੱਲਾ ਹੋਣ ਕਾਰਨ ਦੇਰੀ ਨਾਲ ਸ਼ੁਰੂ ਹੋਵੇਗਾ। ਮੈਦਾਨ ਗਿੱਲਾ ਹੋਣ ਕਾਰਨ ’ਚ ਟਾਸ ਦੇਰੀ ਹੋ ਰਹੀ ਹੈ। ਜੇ ਮੈਚ ਸ਼ੁਰੂ ਹੁੰਦਾ ਹੈ ਤਾਂ ਦੋਵਾਂ ਟੀਮਾਂ ਲਈ ਘੱਟੋ-ਘੱਟ 10-10 ਓਵਰ ਹੋਣਗੇ ਹਾਲਾਂਕਿ ਮੈਚ ਰੱਦ…

Read More