ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਯੋਗਾ ਕਰਨ ਵਾਲੀ ਲੜਕੀ ਖ਼ਿਲਾਫ਼ ਪੁਲੀਸ ਨੂੰ ਸ਼ਿਕਾਇਤ
ਅੰਮ੍ਰਿਤਸਰ ( ਲਾਂਬਾ,ਮਾਨ)- ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਇੱਕ ਲੜਕੀ ਵੱਲੋਂ ਪਰਿਕਰਮਾ ਵਿੱਚ ਯੋਗ ਕਰਕੇ ਇਸ ਦੀ ਤਸਵੀਰ ਆਪਣੇ ਸੋਸ਼ਲ ਮੀਡੀਆ ਖਾਤਿਆਂ ’ਤੇ ਵਾਇਰਲ ਕਰਨ ਮਗਰੋਂ ਸ਼੍ਰੋਮਣੀ ਕਮੇਟੀ ਨੇ ਇਸ ਦਾ ਸਖ਼ਤ ਨੋਟਿਸ ਲਿਆ ਹੈ। ਸ਼੍ਰੋਮਣੀ ਕਮੇਟੀ ਨੇ ਇਸ ਸਬੰਧੀ ਪੁਲੀਸ ਕਮਿਸ਼ਨਰ ਨੂੰ ਸ਼ਿਕਾਇਤ ਭੇਜੀ ਹੈ ਅਤੇ ਆਪਣੀ ਡਿਊਟੀ ਦੌਰਾਨ ਕੁਤਾਹੀ ਕਰਨ ਵਾਲੇ ਤਿੰਨ ਮੁਲਾਜ਼ਮਾਂ…