ਭਾਰਤ ਨਾਲ ਦੁਵੱਲੇ ਸਬੰਧਾਂ ਲਈ ਗੱਲਬਾਤ ਵਿਚਾਰ ਅਧੀਨ-ਟਰੂਡੋ
ਓਟਵਾ- ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਭਾਰਤ ਅਤੇ ਕੈਨੇਡਾ ਦੇ ਰਿਸ਼ਤਿਆਂ ’ਚ ਪੈਦਾ ਹੋਏ ਤਣਾਅ ਦਰਮਿਆਨ ਇਟਲੀ ’ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਦੇ ਕੁਝ ਦਿਨਾਂ ਬਾਅਦ ਆਖਿਆ ਹੈ ਕਿ ਉਹ ਭਾਰਤ ਦੀ ਨਵੀਂ ਸਰਕਾਰ ਨਾਲ ਆਰਥਿਕ ਸਬੰਧਾਂ ਅਤੇ ਕੌਮੀ ਸੁਰੱਖਿਆ ਸਮੇਤ ਵੱਖ ਵੱਖ ਮੁੱਦਿਆਂ ’ਤੇ ਗੱਲਬਾਤ ਕਰਨ ਦਾ ਮੌਕਾ ਦੇਖਦੇ ਹਨ। ਭਾਰਤ ਦੇ …