ਗੁਰੂ ਦਾ ਪੂਰਨ ਸਿੰਘ
ਗੁਰਭਜਨ ਗਿੱਲ- ਗੁਰੂ ਨਾਨਕ ਦੀ ਬਾਣੀ ਜਿਸ ਦੇ ਸਾਹੀਂ ਤੁਰਦੀ। ਗੁਰੂ ਅੰਗਦ ਦੀ ਸੇਵਾ-ਸ਼ਕਤੀ। ਭਰ ਭਰ ਗਾਗਰ, ਕਈ ਕਈ ਸਾਗਰ। ਦੀਨ ਦੁਖੀ ਦੀ ਪਿਆਸ ਬੁਝਾਈ। ਅਮਰਦਾਸ ਗੁਰ ਕੋਲੋਂ ਉਸਨੇ ਲੰਗਰ ਲੈ ਕੇ, ਰਾਮ ਦਾਸ ਦੀ ਧਰਤੀ ਤੇ ਸੇਵਾ ਵਰਤਾਈ। ਅਰਜੁਨ ਗੁਰ ਤੋਂ ਸਿਦਕ ਸਬਰੀ। ‘ਤੇਰਾ ਭਾਣਾ ਮੀਠਾ ਲਾਗੇ’। ਚਰਨਾਮ੍ਰਿਤ ਵਿਚ ਭਗਤੀ ਲੈ ਕੇ, ਅੰਮ੍ਰਿਤਸਰ ਵਿਚ…