
ਬਾਬਾ ਦੀਪ ਸਿੰਘ ਜੀ ਸ਼ਹੀਦ ਦੇ ਸ਼ਹੀਦੀ ਅਸਥਾਨ ਗੁ. ਸ੍ਰੀ ਟਾਹਲਾ ਸਾਹਿਬ ਵਿਖੇ ਲੰਗਰ ਹਾਲ ਦੀ ਨਵੀਂ ਇਮਾਰਤ ਦਾ ਨੀਂਹ ਪੱਥਰ ਰੱਖਿਆ
ਚੱਬਾ / ਅੰਮ੍ਰਿਤਸਰ 8 ਸਤੰਬਰ ( ਪ੍ਰੋ ਸਰਚਾਂਦ ਸਿੰਘ)- ਧੰਨ ਧੰਨ ਬਾਬਾ ਦੀਪ ਸਿੰਘ ਜੀ ਸ਼ਹੀਦ ਦੇ ਸ਼ਹੀਦੀ ਅਸਥਾਨ ਗੁਰਦੁਆਰਾ ਸ੍ਰੀ ਟਾਹਲਾ ਸਾਹਿਬ, ਪਿੰਡ ਚੱਬਾ ਵਿਖੇ ਅਸਥਾਨ ਦੇ ਮੁੱਖ ਸੇਵਾਦਾਰ ਸੰਤ ਬਾਬਾ ਦਰਸ਼ਨ ਸਿੰਘ ਜੀ ਟਾਹਲਾ ਸਾਹਿਬ ਵੱਲੋਂ ਲੰਗਰ ਹਾਲ ਦੀ ਤਿੰਨ ਮੰਜ਼ਲੀ ਨਵੀਂ ਇਮਾਰਤ ਦੀ ਉਸਾਰੀ ਸੰਤ ਮਹਾਂਪੁਰਸ਼, ਨਿਹੰਗ ਸਿੰਘ ਜਥੇਬੰਦੀਆਂ ਅਤੇ ਦੇਸ਼ ਵਿਦੇਸ਼…