
ਪੀਲ ਪੁਲਿਸ ਵਲੋਂ ਫਿਰੌਤੀਆਂ ਦੇ ਦੋਸ਼ ਹੇਠ ਇੱਕ ਕਾਬੂ ਤੇ ਇੱਕ ਹੋਰ ਦੀ ਭਾਲ
ਟੋਰਾਂਟੋ ( ਸੇਖਾ)- ਪੀਲ ਪੁਲੀਸ ਵੱਲੋਂ ਫਿਰੌਤੀਆਂ ਮੰਗਣ ਵਾਲੇ ਗਰੋਹ ਦੇ ਇਕ ਮੈਂਬਰ ਨੂੰ ਗ੍ਰਿਫਤਾ ਕੀਤਾ ਹੈ ਜਦਕਿ ਇੱਕ ਹੋਰ ਮੁਲਜ਼ਮ ਦੀ ਭਾਲ ਵਿੱਚ ਦੇਸ਼ਿਵਆਪੀ ਨੋਟਿਸ ਜਾਰੀ ਕੀਤਾ ਗਿਆ ਹੈ। ਕਾਬੂ ਕੀਤੇ ਗਏ ਮੁਲਜ਼ਮ ਦੀ ਪਛਾਣ ਟੋਰਾਂਟੋ ਦੇ ਰਹਿਣ ਵਾਲੇ ਜਸਕਰਨ ਸਿੰਘ (30) ਵਜੋਂ ਹੋਈ ਹੈ। ਉਸ ਵਿਰੁੱਧ 17 ਦੋਸ਼ ਲੱਗੇ ਹਨ। ਉਹ ਅਜਿਹੇ ਹੋਰ…