ਬੁੱਢਾ ਦਲ ਦੇ ਮੁਖੀ ਨੇ ਨਿਹੰਗ ਸਿੰਘਾਂ ਸਮੇਤ ਘੱਲੂਘਾਰਾ ਦਿਵਸ ਮੌਕੇ ਅਰਦਾਸ ਵਿੱਚ ਵਿਸ਼ੇਸ਼ ਤੌਰ ਤੇ ਸ਼ਮੂਲੀਅਤ ਕੀਤੀ
ਅੰਮ੍ਰਿਤਸਰ:- ਜੂਨ 1984 ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਸ੍ਰੀ ਹਰਿਮੰਦਰ ਸਾਹਿਬ ਦੇ ਸਮੂੰਹ ਤੇ ਭਾਰਤ ਦੀ ਤਤਕਾਲੀ ਸਰਕਾਰ ਵੱਲੋਂ ਕੀਤੇ ਫੌਜੀ ਹਮਲੇ ਸਮੇਂ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਢਹਿ ਢੇਰੀ ਕਰਨ ਅਤੇ ਬੇਗਿਣਤ ਸ਼ਹੀਦ ਹੋਏ ਸਿੰਘ ਸਿੰਘਣੀਆਂ ਭੁਜੰਗੀਆਂ ਦੀ 40ਵੀਂ ਯਾਦ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ…