
ਲਹਿੰਦੇ ਪੰਜਾਬ ਦਾ ਅਜ਼ੀਮ ਸ਼ਾਇਰ -ਤਜੱਮਲ ਕਲੀਮ
ਤਜੱਮਲ ਕਲੀਮ ਪਾਕਿਸਤਾਨ ਵਿੱਚ ਰਹਿ ਗਏ ਪੰਜਾਬ ਦੇ ਮੰਨੇ-ਪ੍ਰਮੰਨੇ ਪੰਜਾਬੀ ਸ਼ਾਇਰ ਹਨ । ਉਨ੍ਹਾਂ ਦਾ ਜਨਮ 26 ਮਾਰਚ 1960 ਨੂੰ ਤਹਿਸੀਲ ਚੂਨੀਆ(ਜ਼ਿਲ੍ਹਾ ਕਸੂਰ)ਪਾਕਿਸਤਾਨ ਵਿਖੇ ਪਿਤਾ ਮੁਹੰਮਦ ਸ਼ਫ਼ੀ ਦੇ ਘਰ ਮਾਤਾ ਰਸ਼ੀਦਾਂ ਬੇਗਮ ਦੇ ਘਰ ਹੋਇਆ। ਨਿੱਕੀ ਉਮਰੇ ਯਤੀਮ ਹੋਣ ਕਾਰਨ ਸ਼ਰੀਕਾਂ ਨੇ ਜਾਇਦਾਦ ਹੜੱਪ ਲਈ ਜਿਸ ਕਾਰਨ ਪੜ੍ਹਾਈ ਵਿੱਚੇ ਛੱਡ ਕੇ ਸਿੱਖਿਆ ਮਹਿਕਮੇ ਵਿੱਚ ਨੌਕਰੀ…