
ਸੰਪਾਦਕੀ- ਅੰਮ੍ਰਿਤਪਾਲ ਸਿੰਘ ਦਾ ਲੋਕ ਸਭਾ ਮੈਂਬਰ ਵਜੋਂ ਹਲਫ ਅਤੇ ਬੇਈਮਾਨ ਸਿਆਸੀ ਵਰਤਾਰਾ..
-ਸੁਖਵਿੰਦਰ ਸਿੰਘ ਚੋਹਲਾ– ਲੱਗਦਾ ਹੈ ਵਾਰਿਸ ਪੰਜਾਬ ਦੀ ਜਥੇਬੰਦੀ ਦੇ ਆਗੂ ਅੰਮ੍ਰਿਤਪਾਲ ਸਿੰਘ ਦੀ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਭਾਰੀ ਬਹੁਮਤ ਨਾਲ ਜਿੱਤ ਹਾਕਮਾਂ ਨੂੰ ਹਜ਼ਮ ਨਹੀ ਹੋ ਰਹੀ।ਪਿਛਲੇ ਇਕ ਸਾਲ ਦੇ ਸਮੇਂ ਤੋ ਉਪਰ ਆਸਾਮ ਦੀ ਡਿਬਰੂਗੜ ਜੇਲ ਵਿਚ ਬੰਦ ਅੰਮ੍ਰਿਤਪਾਲ ਸਿੰਘ ਦੀ ਰਿਹਾਈ ਦੀ ਮੰਗ ਨੂੰ ਲੈਕੇ ਲੋਕ ਸਭਾ ਚੋਣਾਂ ਦੌਰਾਨ ਉਹਨਾਂ…