
ਸਰੀ ਸੈਂਟਰ ਤੋਂ ਕੰਸਰਵੇਟਿਵ ਉਮੀਦਵਾਰ ਰਾਜਵੀਰ ਢਿੱਲੋਂ ਦੀ ਚੋਣ ਮੁਹਿੰਮ ਨੂੰ ਹੁਲਾਰਾ
ਭਾਰੀ ਸਮਰਥਕਾਂ ਦੀ ਮੌਜੂਦਗੀ ਵਿਚ ਚੋਣ ਦਫਤਰ ਦਾ ਉਦਘਾਟਨ- ਸਰੀ ( ਨਵਰੂਪ ਸਿੰਘ)- ਬੀਤੇ ਦਿਨ ਸਰੀ ਸੈਂਟਰ ਤੋਂ ਕੰਸਰਵੇਟਿਵ ਉਮੀਦਵਾਰ ਰਾਜਵੀਰ ਸਿੰਘ ਢਿੱਲੋਂ ਦੀ ਚੋਣ ਮੁਹਿੰਮ ਨੂੰ ਹੁਲਾਰਾ ਦਿੰਦਿਆਂ 9093 ਕਿੰਗ ਜੌਰਜ ਵਿਖੇ ਚੋਣ ਦਫਤਰ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਵੱਡੀ ਗਿਣਤੀ ਵਿਚ ਉਹਨਾਂ ਦੇ ਸਮਰਥਕ, ਵਲੰਟੀਅਰ ਤੇ ਵੋਟਰ ਹਾਜ਼ਰ ਸਨ। ਇਸ ਮੌਕੇ ਸਰੀ…