
ਸ੍ਰੋਮਣੀ ਅਕਾਲੀ ਦਲ ਦੇ ਸੰਕਟ ਸਬੰਧੀ ਅਕਾਲ ਤਖਤ ਦੇ ਜਥੇਦਾਰ ਨੇ ਪੰਜ ਸਿੰਘ ਸਾਹਿਬਾਨ ਦੀ ਇਕਤਰਤਾ ਸੱਦੀ
ਅੰਮ੍ਰਿਤਸਰ ( ਲਾਂਬਾ, ਭੰਗੂ)- ਸ਼੍ਰੋਮਣੀ ਅਕਾਲੀ ਦਲ ਦੇ ਅੰਦਰੂਨੀ ਸੰਕਟ ਦਾ ਮਾਮਲਾ ਅਕਾਲ ਤਖ਼ਤ ਸਹਿਬ ਦੇ ਵਿਚਾਰ ਅਧੀਨ ਹੈ। ਇਸ ਮਸਲੇ ਤੇ ਚਰਚਾ ਲਈ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ 30 ਅਗਸਤ ਨੂੰ ਸੱਦੀ ਹੈ। ਸ਼੍ਰੋਮਣੀ ਅਕਾਲੀ ਦਲ ਦੇ ਨਾਰਾਜ਼ ਹੋਏ ਆਗੂਆਂ ਦੇ ਧੜੇ ਵੱਲੋਂ ਪਹਿਲੀ ਜੁਲਾਈ ਨੂੰ…