Headlines

ਹਰਦੀਪ ਸਿੰਘ ਗਿੱਲ ਭਾਜਪਾ ਹਲਕਾ ਜੰਡਿਆਲਾ ਗੁਰੂ ਦੇ ਇੰਚਾਰਜ ਬਣੇ

ਅੰਮ੍ਰਿਤਸਰ, 23 ਦਸੰਬਰ– ਭਾਰਤੀ ਜਨਤਾ ਪਾਰਟੀ ਵੱਲੋਂ ਹਰਦੀਪ ਸਿੰਘ ਗਿੱਲ ਨੂੰ ਲੋਕ ਸਭਾ ਪ੍ਰਵਾਸ ਯੋਜਨਾ ਤਹਿਤ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦਾ ਇੰਚਾਰਜ ਲਗਾਇਆ ਗਿਆ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਪੰਜਾਬ ਭਾਜਪਾ ਦੇ ਮੀਡੀਆ ਪੈਨਲਿਸਟ ਪ੍ਰੋਫੈਸਰ ਸਰਚਾਂਦ ਸਿੰਘ ਖਿਆਲਾ ਨੇ ਦੱਸਿਆ ਲੋਕ ਸਭਾ ਪ੍ਰਵਾਸ ਯੋਜਨਾ ਤਹਿਤ ਪਾਰਟੀ ਵੱਲੋਂ ਹਰ ਵਿਧਾਨ ਸਭਾ ਹਲਕੇ ਵਿੱਚ ਸਰਗਰਮੀ ਨਾਲ…

Read More

ਸਾਹਿਬਜਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਲਗਾਇਆ ਖੂਨਦਾਨ ਕੈਂਪ 

ਨੌਜਵਾਨਾਂ ਵੱਲੋਂ ਉਤਸ਼ਾਹ ਨਾਲ 170 ਯੂਨਿਟ ਕੀਤਾ ਗਿਆ ਖੂਨਦਾਨ ਰਾਕੇਸ਼ ਨਈਅਰ ਚੋਹਲਾ ਪੱਟੀ/ਤਰਨਤਾਰਨ, 23 ਦਸੰਬਰ- ਮਨੁੱਖਤਾ ਦੀ ਸੇਵਾ ਖੂਨਦਾਨ ਸੁਸਾਇਟੀ ਪੱਟੀ ਵੱਲੋਂ ਚਾਰ ਸਾਹਿਬਜਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਅੱਜ ਗੁਰਦੁਆਰਾ ਬੀਬੀ ਰਜਨੀ ਜੀ ਪੱਟੀ ਵਿਖੇ ਖੂਨਦਾਨ ਕੈਂਪ ਸੁਸਾਇਟੀ ਦੇ ਪ੍ਰਧਾਨ ਮਲਕੀਅਤ ਸਿੰਘ ਬੱਬਲ ਦੀ ਅਗਵਾਈ ਹੇਠ ਲਗਾਇਆ ਗਿਆ। ਜਿਸ ਵਿੱਚ ਵੱਧ ਚੜ੍ਹ ਕੇ ਨੌਜਵਾਨਾਂ…

Read More

ਥਾਣਾ ਸਰਹਾਲੀ ਦੀ ਪੁਲਿਸ ਵਲੋਂ 85 ਗ੍ਰਾਮ ਹੈਰੋਇਨ,ਇੱਕ ਚਾਲੂ ਭੱਠੀ ਤੇ ਨਾਜਾਇਜ਼ ਸ਼ਰਾਬ ਸਮੇਤ ਦੋ ਕਾਬੂ

ਰਾਕੇਸ਼ ਨਈਅਰ ਚੋਹਲਾ ਸਾਹਿਬ/ਤਰਨਤਾਰਨ,24 ਦਸੰਬਰ- ਜ਼ਿਲ੍ਹਾ ਤਰਨਤਾਰਨ ਦੇ ਥਾਣਾ ਸਰਹਾਲੀ ਦੀ ਪੁਲਿਸ ਪਾਰਟੀ ਵਲੋਂ ਕਾਰਵਾਈ ਕਰਦੇ ਹੋਏ 85 ਗ੍ਰਾਮ ਹੈਰੋਇਨ, ਇੱਕ ਚਾਲੂ ਭੱਠੀ (150 ਕਿਲੋ ਲਾਹਣ) ਅਤੇ ਨਾਜਾਇਜ਼ ਸ਼ਰਾਬ ਸਮੇਤ ਦੋ ਵਿਅਕਤੀਆਂ ਨੂੰ ਕਾਬੂ ਕਰਕੇ ਉਨ੍ਹਾਂ ਖਿਲਾਫ ਵੱਖ-ਵੱਖ ਧਾਰਾਵਾਂ ਤਹਿਤ ਥਾਣਾ ਸਰਹਾਲੀ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ।ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਪੁਲਿਸ ਥਾਣਾ ਸਰਹਾਲੀ…

Read More

ਨਵੇਂ ਸਾਲ ਨੂੰ “ਜੀ ਆਇਆ”ਕਹਿਣ ਲਈ ਵਿਸੇ਼ਸ ਧਾਰਮਿਕ ਦੀਵਾਨ 31 ਦਸੰਬਰ ਨੂੰ

ਰੋਮ ਇਟਲੀ (ਗੁਰਸ਼ਰਨ ਸਿੰਘ ਸੋਨੀ)- ਧਾਰਮਿਕ ਅਸਥਾਨਾਂ ਵਿਖੇ ਵੀ ਨਵੇਂ ਸਾਲ ਸੰਬੰਧੀ ਵਿਸੇ਼ਸ ਸਮਾਗਮ ਹੋ ਰਹੇ ਤੇ ਸਿੱਖ ਸੰਗਤ ਵੀ 31 ਦਸੰਬਰ 2023 ਨੂੰ ਨਵੇਂ ਸਾਲ ਨੂੰ ਜੀ ਆਇਆ ਕਹਿਣ ਲਈ ਧਾਰਮਿਕ ਦੀਵਾਨ ਸਜਾ ਰਹੀ ਹੈ ।ਇਟਲੀ ਵਿੱਚ ਵੀ ਨਵੇਂ ਸਾਲ ਨੂੰ “ਜੀ ਆਇਆ “ਕਹਿਣ ਲਈ ਸਮੂਹ ਗੁਰਦੁਆਰਾ ਸਾਹਿਬ ਵਿਖੇ ਵਿਸ਼ਾਲ ਦੀਵਾਨ ਸਜ ਰਹੇ ਹਨ।ਜਿਸ…

Read More

ਕਾਰ ਨੂੰ ਐਮਰਜੈਂਸੀ ਸੜਕ ਤੇ ਖੜਾ ਕਰਨ ਕਾਰਣ ਇਟਲੀ ਨਵੇਂ ਆਏ ਪੰਜਾਬੀ ਦੀ ਗਈ ਜਾਨ 

 ਰੋਮ ਇਟਲੀ (ਗੁਰਸ਼ਰਨ ਸਿੰਘ ਸੋਨੀ)-ਇਨਸਾਨ ਕਈ ਵਾਰ ਕੁਝ ਪੈਸੇ ਬਚਾਉਣ ਲਈ ਅਜਿਹੀਆਂ ਗੁਸਤਾਖੀਆਂ ਨੂੰ ਅੰਜਾਮ ਦੇ ਦਿੰਦਾ ਹੈ ਜਿਹੜੀਆਂ ਕਿ ਕਿਸੇ ਦੀ ਜਾਨ ਦਾ ਖੋਅ ਬਣ ਜਾਂਦੀਆਂ ਹਨ ਅਜਿਹੀ ਹੀ ਇੱਕ ਗਲਤੀ ਇਟਲੀ ਦੀ ਰਾਜਧਾਨੀ ਰੋਮ ਦੇ ਫਿਊਮੀਚੀਨੋ ਏਅਰਪੋਰਟ ਨੇੜੇ ਇੱਕ ਭਾਰਤੀ ਵੱਲੋਂ ਕੀਤੀ ਗਈ ਜਿਸ ਨਾਲ ਕਿ ਇੱਕ ਅਣਜਾਣ ਭਾਰਤੀ ਦੀ ਮੌਤ ਹੋ ਗਈ।ਮਿਲੀ…

Read More

ਚਮਕੌਰ ਸਾਹਿਬ ਦੇ ਸ਼ਹੀਦੀ ਜੋੜ ਮੇਲੇ ਮੌਕੇ ਨਿਹੰਗ ਸਿੰਘਾਂ ਨੇ ਨਗਾਰਿਆਂ ਦੀ ਚੋਟ ਤੇ ਮਹੱਲਾ ਕੱਢਿਆ

ਚਮਕੌਰ ਸਾਹਿਬ, 23 ਦਸੰਬਰ – ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਵੱਡੇ ਸਾਹਿਬਜਾਦਿਆਂ ਬਾਬਾ ਅਜੀਤ ਸਿੰਘ, ਬਾਬਾ ਜੁਝਾਰ ਸਿੰਘ ਅਤੇ ਚਮਕੌਰ ਦੀ ਜੰਗ ਵਿੱਚ ਸ਼ਹੀਦ ਹੋਣ ਵਾਲੇ ਸ਼ਹੀਦ ਸਿੰਘਾਂ ਦੀ ਯਾਦ ਨੂੰ ਸਮਰਪਿਤ ਗੁਰਦੁਆਰਾ ਰਣਜੀਤ ਗੜ੍ਹ, ਪਾ:10 ਵੀਂ ਚਮਕੌਰ ਸਾਹਿਬ ਛਾਉਣੀ ਬੁੱਢਾ ਦਲ ਤੋਂ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁੱਖੀ ਸਿੰਘ ਸਾਹਿਬ ਜਥੇਦਾਰ…

Read More

ਸੰਪਾਦਕੀ- ਪਹਿਲਵਾਨ ਸਾਕਸ਼ੀ ਦੇ ਅਥਰੂ…..

-ਸੁਖਵਿੰਦਰ ਸਿੰਘ ਚੋਹਲਾ-  ਉਲੰਪਿਕ ਤਗਮਾ ਜੇਤੂ ਪਹਿਲਵਾਨ ਸਾਕਸ਼ੀ ਮਲਿਕ ਵਲੋਂ ਭਾਰਤੀ ਕੁਸ਼ਤੀ ਫੈਡਰੇਸ਼ਨ ਉਪਰ ਸਾਬਕਾ ਪ੍ਰਧਾਨ ਬ੍ਰਿਜ ਭੂਸ਼ਨ ਸ਼ਰਨ ਸਿੰਘ ਧੜੇ ਦਾ ਦਬਦਬਾ ਕਾਇਮ ਰਹਿਣ ਦੇ ਰੋਸ ਵਜੋਂ ਭਰੇ ਗੱਚ ਤੇ ਅਥਰੂ ਭਿੱਜੀਆਂ ਅੱਖਾਂ ਨਾਲ ਕੁਸ਼ਤੀ ਤੋਂ ਸੰਨਿਆਸ ਲੈਣ ਦਾ ਐਲਾਨ ਕਰਨ ਉਪਰੰਤ ਉਲੰਪੀਅਨ ਬਜਰੰਗ ਪੂਨੀਆ ਨੇ ਸਾਕਸ਼ੀ ਦੇ ਸਮਰਥਨ ਵਿਚ ਆਪਣਾ ਪਦਮਸ੍ਰੀ ਸਨਮਾਨ ਵਾਪਿਸ…

Read More

ਵੱਡੇ ਸਾਹਿਬਜ਼ਾਦਿਆਂ ਦੀ ਸ਼ਹਾਦਤ …

’’ ਬੱਸ ਏਕ ਹਿੰਦ ਮੇਂ ਤੀਰਥ ਹੈ ਯਾਤ੍ਰਾ ਕੇ ਲਿਯੇ। ਕਟਾਏ ਬਾਪ ਨੇ ਬੱਚੇ ਜਹਾਂ ਖੁਦਾ ਕੇ ਲਿਯੇ।’’ -ਪ੍ਰੋ. ਸਰਚਾਂਦ ਸਿੰਘ ਖਿਆਲਾ- ਸਿੱਖ ਇਤਿਹਾਸ ਦੀ ਸ਼ਹੀਦੀ ਪਰੰਪਰਾ ਲਾਸਾਨੀ ਹੈ। ਸੰਮਤ 1761 ( ਦਸੰਬਰ 1705 ਈ. )  ’ਚ 8 ਪੋਹ ਅਤੇ 13 ਪੋਹ ਦੀਆਂ ਘਟਨਾਵਾਂ, ਜਿਨ੍ਹਾਂ ’ਚ ਮੇਰੇ ਸਤਿਗੁਰੂ ਧੰਨ ਧੰਨ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ…

Read More

ਫੈਡਰਲ ਲਿਬਰਲ ਵਲੋਂ ਡਿਨਰ ਪਾਰਟੀ ਦਾ ਆਯੋਜਨ

ਸਰੀ- ਬੀਤੇ ਦਿਨ ਸਰੀ ਸੈਂਟਰ ਵਿਖੇ ਲਿਬਰਲ ਪਾਰਟੀ ਆਫ ਕੈਨੇਡਾ ਵਲੋਂ ਸਾਲਾਨਾ ਡਿਨਰ ਪਾਰਟੀ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਵੱਡੀ ਗਿਣਤੀ ਵਿਚ ਲਿਬਰਲ ਡੈਲੀਗੇਟਸ ਤੇ ਆਗੂਆਂ ਨੇ ਸ਼ਮੂਲੀਅਤ ਕੀਤੀ। ਵੱਖ ਵੱਖ ਬੁਲਾਰਿਆਂ ਨੇ ਪ੍ਰਧਾਨ ਮੰਤਰੀ ਟਰੂਡੋ ਦੀ ਅਗਵਾਈ ਹੇਠ ਲਿਬਰਲ ਸਰਕਾਰ ਦੀਆਂ ਨੀਤੀਆਂ ਤੇ ਕੰਮਾਂ ਦੀ ਸ਼ਲਾਘਾ ਕੀਤੀ ਤੇ ਭਵਿਖੀ ਯੋਜਨਾਵਾਂ ਦੀ ਚਰਚਾ ਕੀਤੀ।…

Read More

ਬੁੱਢਾ ਦਲ ਦੀ ਛਾਉਣੀ ਵਿਖੇ ਸ. ਇੰਦਰਜੀਤ ਸਿੰਘ ਬਾਸਰਕੇ ਸਨਮਾਨਤ

ਅੰਮ੍ਰਿਤਸਰ:-  21 ਦਸੰਬਰ – ਪੰਜਾਬ ਦੇ ਲਘੂ ਉਦਯੋਗ ਦੀਆਂ ਮੁਸ਼ਕਲਾਂ ਦੇ ਸਰਲੀ ਕਰਨ ਅਤੇ ਛੋਟੇ ਸਨਅਤਕਾਰਾਂ ਨੂੰ ਉਨਤੀ ਦੇ ਰਾਹ ਤੋਰਨ ਲਈ ਸ. ਇੰਦਰਜੀਤ ਸਿੰਘ ਬਾਸਰਕੇ ਨੂੰ ਇੰਡਸਟਰੀਜ਼ ਫੈਡਰੇਸ਼ਨ ਆਫ ਐਸੋਸੀਏਸ਼ਨ ਭਾਰਤ ਸਰਕਾਰ ਨੇ ਪੰਜਾਬ ਇਕਾਈ ਦਾ ਪ੍ਰਧਾਨ ਥਾਪਿਆ ਹੈ। ਗੁਰਦੁਆਰਾ ਮੱਲ ਅਖਾੜਾ ਸਾਹਿਬ ਪਾਤਸ਼ਾਹੀ ਛੇਵੀਂ ਤੇ ਗੁਰਦੁਆਰਾ ਬੁਰਜ ਅਕਾਲੀ ਬਾਬਾ ਫੂਲਾ ਸਿੰਘ ਜੀ ਸ਼ਹੀਦ…

Read More