
ਸ਼੍ਰੋਮਣੀ ਅਕਾਲੀ ਦਲ ਵੱਲੋਂ ਨਵੀਂ 23 ਮੈਂਬਰੀ ਕੋਰ ਕਮੇਟੀ ਦਾ ਐਲਾਨ
ਚੰਡੀਗੜ੍ਹ, 4 ਅਗਸਤ ਸ਼੍ਰੋਮਣੀ ਅਕਾਲੀ ਦਲ ਨੇ 23 ਮੈਂਬਰੀ ਨਵੀਂ ਕੋਰ ਕਮੇਟੀ ਦਾ ਅੱਜ ਐਲਾਨ ਕਰ ਦਿੱਤਾ ਹੈ। ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਵਰਕਿੰਗ ਕਮੇਟੀ ਨੇ ਮਤਾ ਪਾਸ ਕਰਕੇ ਕੋਰ ਕਮੇਟੀ ਦੇ ਪੁਨਰਗਠਨ ਦੇ ਅਧਿਕਾਰ ਦਿੱਤੇ ਸਨ। ਇਸ ਤੋਂ ਪਹਿਲਾਂ ਪਾਰਟੀ ’ਚ ਬਗ਼ਾਵਤੀ ਸੁਰਾਂ ਉਭਰਨ ਮਗਰੋਂ ਸੁਖਬੀਰ ਬਾਦਲ ਨੇ 23 ਜੁਲਾਈ ਨੂੰ ਕੋਰ ਕਮੇਟੀ…