Headlines

ਟਿੱਕਾ ਅਤੇ ਅਜੈਬੀਰ ਪਾਲ ਰੰਧਾਵਾ ਦੀ ਪ੍ਰੇਰਣਾ ਸਦਕਾ ਦਰਜਨਾਂ ਆਗੂ ਭਾਜਪਾ ‘ਚ ਹੋਏ ਸ਼ਾਮਲ

ਪੰਜਾਬ ਦੇ ਭਲੇ ਲਈ ਸੂਝਵਾਨ ਲੋਕ ਇਸ ਵਾਰ ਭਾਜਪਾ ਦਾ ਹੀ ਸਾਥ ਦੇਣਗੇ-ਕੇ.ਡੀ ਭੰਡਾਰੀ, ਸ਼੍ਰੀ ਨਿਵਾਸੁਲੂ ਰਾਕੇਸ਼ ਨਈਅਰ ਚੋਹਲਾ ਅੰਮ੍ਰਿਤਸਰ,6 ਦਸੰਬਰ – ਆਮ ਆਦਮੀ ਪਾਰਟੀ ਅਤੇ ਅਕਾਲੀ ਦਲ ਨੂੰ ਅੱਜ ਅੰਮ੍ਰਿਤਸਰ ਵਿਖੇ ਉਸ ਵਕਤ ਕਰਾਰਾ ਝਟਕ ਲਗਾ ਜਦੋਂ ਇਨ੍ਹਾਂ ਪਾਰਟੀਆਂ ਨਾਲ ਸੰਬੰਧਿਤ 5 ਦਰਜਨ ਤੋਂ ਵੱਧ ਸਰਗਰਮ ਆਗੂਆਂ ਅਤੇ ਵਰਕਰਾਂ ਨੇ ਭਾਜਪਾ ਕੋਰ ਕਮੇਟੀ ਮੈਂਬਰ…

Read More

ਗੁਰਪ੍ਰੀਤ ਸਿੰਘ ਸਹੋਤਾ ਬੀ ਸੀ ਪੰਜਾਬੀ ਪ੍ਰੈਸ ਕਲੱਬ ਦੇ ਪ੍ਰਧਾਨ ਤੇ ਜਰਨੈਲ ਸਿੰਘ ਆਰਟਿਸਟ ਜਨਰਲ ਸਕੱਤਰ ਚੁਣੇ ਗਏ

ਸਰੀ ( ਧਾਲੀਵਾਲ, ਢਿੱਲੋਂ)-ਅੱਜ ਇਥੇ ਪੰਜਾਬੀ ਪ੍ਰੈੱਸ ਕਲੱਬ ਆਫ ਬੀ ਸੀ ਦੀ ਇਕੱਤਰਤਾ ਦੌਰਾਨ ਕਲੱਬ ਦੇ ਸੀਨੀਅਰ ਮੈਂਬਰ ਗੁਰਪ੍ਰੀਤ ਸਿੰਘ ਸਹੋਤਾ ਨੂੰ ਸਾਲ 2024-25 ਲਈ ਕਲੱਬ ਦਾ ਨਵਾਂ ਪ੍ਰਧਾਨ ਚੁਣਿਆ ਗਿਆ।  ਚੜ੍ਹਦੀ ਕਲਾ ਨਿਊਜ਼  ਦੇ ਸੰਪਾਦਕ ਅਤੇ ਚੈਨਲ ਪੰਜਾਬੀ ਦੇ ‘ਸਹੋਤਾ ਸ਼ੋਅ ‘ ਦੇ ਸੰਚਾਲਕ ਗੁਰਪ੍ਰੀਤ ਸਿੰਘ ਲੱਕੀ ਸਹੋਤਾ ਪੰਜਾਬੀ ਪ੍ਰੈਸ ਕਲੱਬ ਦੇ ਮੁਢਲੇ ਮੈਂਬਰਾਂ…

Read More

ਬੀ ਸੀ ਕੰਸਰਵੇਟਿਵ ਪਾਰਟੀ ਵਲੋਂ ਸਰੀ ਦੇ ਕਾਰੋਬਾਰੀਆਂ ਨਾਲ ਹੰਗਾਮੀ ਮੀਟਿੰਗ

ਸ਼ਹਿਰੀਆਂ ਤੇ ਕਾਰੋਬਾਰੀਆਂ ਦੀ ਸੁਰੱਖਿਆ ਨੂੰ ਲੈਕੇ ਚਿੰਤਾ ਜਿਤਾਈ- ਸਰੀ-ਪਿਛਲੇ ਦਿਨੀਂ ਸਰੀ ਵਿਚ ਵਾਪਰੀਆਂ ਲੁੱਟ ਖੋਹ ਅਤੇ ਡਰ ਭੈਅ ਦੀਆਂ ਖਬਰਾਂ ਉਪਰੰਤ ਬੀ.ਸੀ. ਕੰਜ਼ਰਵੇਟਿਵ ਆਗੂ, ਜੌਨ ਰਸਟੈਡ ਅਤੇ ਐਬਟਸਫੋਰਡ ਤੋਂ ਵਿਧਾਇਕ ਬਰੂਸ ਬੈਨਮੈਨ ਨੇ ਸਰੀ ਦੇ ਕਾਰੋਬਾਰੀਆਂ ਨਾਲ ਇਕ ਹੰਗਾਮੀ ਮੀਟਿੰਗ ਕੀਤੀ ਤੇ ਕਾਰੋਬਾਰੀਆਂ ਦੀਆਂ ਸ਼ਿਕਾਇਤਾਂ ਤੇ ਡਰ ਭਰੀਆਂ ਕਹਾਣੀਆਂ ਸੁਣੀਆਂ।  ਕਾਰੋਬਾਰੀਆਂ ਨੇ ਦੱਸਿਆ ਕਿ …

Read More

Great and viable solution to supporting Canada’s news organizations -MP John Aldag

New Act will comes into effect on December 19th. Langley-On November 29, 2023, following weeks of productive discussions, the Hon’able Pascale St-Onge, Minister of Canadian Heritage, announced an agreement with Google regarding the implementation of the Online News Act. The Online News Act, which comes into effect on December 19, 2023, facilitates fair commercial relationships…

Read More

ਪੰਜਾਬ ਭਵਨ ਉਪ ਦਫਤਰ ਜਲੰਧਰ ਵਿਖੇ ਪ੍ਰਵਾਸੀ ਸਾਹਿਤਕ ਮਿਲਣੀ

ਜਲੰਧਰ- ਪੰਜਾਬ ਭਵਨ ਸਰੀ ਕੈਨੇਡਾ ਦੇ ਉਪ ਦਫਤਰ ਜਲੰਧਰ ਵਿਖੇ ਪ੍ਰਵਾਸੀ ਸਾਹਿਤਿਕ ਮਿਲਣੀ ਪ੍ਰੋਗਰਾਮ ਕਰਵਾਇਆ ਗਿਆ ਜਿਸ ਵਿਚ ਮੁੱਖ ਮਹਿਮਾਨ ਵਜੋਂ ਪ੍ਰਵਾਸੀ ਸਾਹਿਤਕਾਰ ਦਲਜਿੰਦਰ ਰਹਿਲ ਮੁੱਖ ਸਲਾਹਕਾਰ ਸਾਹਿਤ ਸੁਰ ਸੰਗਮ ਸਭਾ ਇਟਲੀ, ਪ੍ਰੋ਼. ਜਸਪਾਲ ਸਿੰਘ ਜਰਨਲ ਸਕੱਤਰ ਸਾਹਿਤ ਸੁਰ ਸੰਗਮ ਸਭਾ ਇਟਲੀ ਅਤੇ ਪੰਜਾਬੀ ਕਵੀ ਨਛੱਤਰ ਭੋਗਲ ਯੂਕੇ ਪਹੁੰਚੇ ਸਨ ।ਇਸ ਤੋਂ ਇਲਾਵਾ ਪੰਜਾਬ ਤੋਂ…

Read More

ਪ੍ਰੋ: ਬਾਬਾ ਨਿਰਮਲ ਸਿੰਘ ਰੰਧਾਵਾ ‘ਖਾਲਸਾ ਕਾਲਜ ਹੈਰੀਟੇਜ ਅਵਾਰਡ’ ਨਾਲ ਸਨਮਾਨਿਤ

ਅੰਮ੍ਰਿਤਸਰ- ਖਾਲਸਾ ਕਾਲਜ ਅੰਮ੍ਰਿਤਸਰ ਦੀ ਗਵਰਨਿੰਗ ਕੌਂਸਲ, ਪੰਜਾਬ ਕਲਚਰਲ ਪ੍ਰਮੋਸ਼ਨ ਕੌਂਸਲ ਅਤੇ ਖਾਲਸਾ ਕਾਲਜ ਅੰਮ੍ਰਿਤਸਰ ਗਲੋਬਲ ਅਲੂੰਮਨੀ ਐਸੋਸੀਏਸ਼ਨ ਵਲੋਂ ਖਾਲਸਾ ਕਾਲਜ ਆਫ਼ ਵੈਟਰਨਰੀ ਅੰਮ੍ਰਿਤਸਰ ਵਿਖੇ ਖਾਲਸਾ ਕਾਲਜ ਦੇ ਸਾਬਕਾ ਵਿਦਿਆਰਥੀ ਤੇ ਸਾਬਕਾ ਪ੍ਰੋਫੈਸਰ ਬਾਬਾ ਬੁੱਢਾ ਵੰਸ਼ਜ ਪ੍ਰੋ: ਬਾਬਾ ਨਿਰਮਲ ਸਿੰਘ ਰੰਧਾਵਾ (ਡਬਲ ਐਮ ਏ. ਐਮ.ਫਿਲ) ਨੂੰ “ਖਾਲਸਾ ਕਾਲਜ ਹੈਰੀਟੇਜ ਅਵਾਰਡ” ਨਾਲ ਸਨਮਾਨਿਤ ਕੀਤਾ ਗਿਆ ‌।…

Read More

ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ਸਬੰਧੀ ਭਾਜਪਾ ਲੀਡਰਸ਼ਿਪ ਵੱਲੋਂ ਆਗੂਆਂ ਨਾਲ਼ ਮੀਟਿੰਗ

ਰਾਕੇਸ਼ ਨਈਅਰ ਚੋਹਲਾ ਤਰਨਤਾਰਨ,5 ਦਸੰਬਰ -ਦੇਸ਼ ਅੰਦਰ ਅਗਲੇ ਸਾਲ ਹੋਣ ਵਾਲੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ਵੱਲੋਂ ਲੋਕ ਸਭਾ ਹਲਕਿਆਂ ਵਿੱਚ ਜਾ ਕੇ ਲੋਕ ਸਭਾ ਪ੍ਰਵਾਸ ਯੋਜਨਾ ਤਹਿਤ ਸੰਗਠਨਾਤਮਕ ਮੀਟਿੰਗਾਂ ਦਾ ਆਗਾਜ਼ ਕਰ ਦਿੱਤਾ ਗਿਆ ਹੈ।ਜਿਸ ਤਹਿਤ ਭਾਰਤੀ ਜਨਤਾ ਪਾਰਟੀ ਦੇ ਮੁੱਖ ਦਫ਼ਤਰ ਤਰਨਤਾਰਨ ਵਿਖੇ ਲੋਕ ਸਭਾ ਹਲਕਾ ਖਡੂਰ ਸਾਹਿਬ ਦੀ…

Read More

ਕਲਤੂਰਾ ਸਿੱਖ ਇਟਲੀ ਵੱਲੋਂ ਮਹਾਨ ਸਿੱਖ ਵਿਦਵਾਨਾਂ ਦੀਆਂ ਬਾਤਾਂ ਪਾਉਂਦਾ ਨਵੇਂ ਸਾਲ ਦਾ ਕਲੰਡਰ ਜਾਰੀ 

ਰੋਮ, ਇਟਲੀ (ਗੁਰਸ਼ਰਨ ਸਿੰਘ ਸੋਨੀ) -ਇਟਲੀ ਵਿੱਚ ਸਿੱਖ ਨੌਜਵਾਨ ਪੀੜ੍ਹੀ ਨੂੰ ਗੁਰੂ ਨਾਨਕ ਦੇ ਘਰ ਨਾਲ ਜੋੜਨ ਲਈ ਯਤਨਸੀਲ ਇਟਲੀ ਦੀ ਸਿਰਮੌਰ ਸਿੱਖ ਸੰਸਥਾ ਕਲਤੂਰਾ ਸਿੱਖ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਧੰਨ ਧੰਨ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਤੇ ਨਵੇਂ ਸਾਲ ਦਾ ਕੈਲੰਡਰ ਸਿੱਖ ਧਰਮ ਦੇ ਮਹਾਨ ਕਵੀਆਂ ਨੂੰ ਸਮਰਪਿਤ…

Read More

ਆਪ’ ਸਰਕਾਰ ਕਰ ਰਹੀ ਹੈ ਬਦਲਾਖੋਰੀ ਦੀ ਸਿਆਸਤ-ਰਵਿੰਦਰ ਬ੍ਰਹਮਪੁਰਾ

8 ਦਸੰਬਰ ਨੂੰ ਸਵਰਗੀ ਸ.ਪ੍ਰਕਾਸ਼ ਸਿੰਘ ਬਾਦਲ ਦੇ ਜਨਮ ਦਿਨ ‘ਤੇ ਚੋਹਲਾ ਸਾਹਿਬ ਵਿਖੇ ‘ਸਦ ਭਾਵਨਾ ਦਿਵਸ’ ਖ਼ੂਨਦਾਨ ਕੈਂਪ ਦਾ ਹੋਵੇਗਾ ਆਯੋਜਨ- ਰਾਕੇਸ਼ ਨਈਅਰ ਚੋਹਲਾ ਸਾਹਿਬ/ਤਰਨਤਾਰਨ,5 ਦਸੰਬਰ-ਸਾਬਕਾ ਵਿਧਾਇਕ ਅਤੇ ਵਿਧਾਨ ਸਭਾ ਹਲਕਾ ਖਡੂਰ ਸਾਹਿਬ ਦੇ ਇੰਚਾਰਜ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਬੀਤੇ ਸੋਮਵਾਰ ਨੂੰ ਪਟਿਆਲਾ ਕੇਂਦਰੀ ਜ਼ੇਲ੍ਹ ਵਿਖੇ ਨਜ਼ਰਬੰਦ ਭਾਈ ਬਲਵੰਤ ਸਿੰਘ ਰਾਜੋਆਣਾ ਨਾਲ ਸੀਨੀਅਰ ਅਕਾਲੀ…

Read More

ਪੰਜਾਬੀ ਸਾਹਿਤ ਸਭਾ ਮੁੱਢਲੀ ਐਬਸਫੋਰਡ ਵੱਲੋਂ ਸਤਵੰਤ ਕੌਰ ਪੰਧੇਰ ਦੀ ਪੁਸਤਕ ‘ਕਾਦਰ ਦੀ ਕੁਦਰਤ’ ਲੋਕ ਅਰਪਿਤ

”ਭਾਈ ਵੀਰ ਸਿੰਘ ਦੇ ਕੁਦਰਤ ਦੇ ਕਾਵਿ ਦੀ ਸਾਹਿਤਕ ਵਾਰਿਸ ਹੈ ਪੰਧੇਰ”- ਡਾ. ਗੁਰਵਿੰਦਰ ਸਿੰਘ ਵੈਨਕੂਵਰ (ਬਰਾੜ-ਭਗਤਾ ਭਾਈ ਕਾ)- ਪੰਜਾਬੀ ਸਾਹਿਤ ਸਭਾ ਮੁੱਢਲੀ ਵੱਲੋਂ ਪੰਜਾਬੀ ਲੇਖਕਾ ਸਤਵੰਤ ਕੌਰ ਪੰਧੇਰ ਦੀ ਚੌਥੀ ਪੁਸਤਕ ‘ਕਾਦਰ ਦੀ ਕੁਦਰਤ’ ਵੱਡੀ ਗਿਣਤੀ ਵਿੱਚ ਪਹੁੰਚੇ ਲੇਖਕਾਂ ਅਤੇ ਸਾਹਿਤ ਪ੍ਰੇਮੀਆਂ ਦੀ ਹਾਜ਼ਰੀ ਵਿੱਚ ਲੋਕ ਅਰਪਣ ਕੀਤੀ ਗਈ। 148 ਸਫ਼ੇ ਦੀ ਇਸ ਪੁਸਤਕ…

Read More