
ਮੈਂ ਲੋਕਤੰਤਰ ਵਾਸਤੇ ਗੋਲੀ ਖਾਧੀ: ਟਰੰਪ
ਵਾਸ਼ਿੰਗਟਨ, 21 ਜੁਲਾਈ ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਲਡ ਟਰੰਪ ਨੇ ਪੈਨਸਿਲਵੇਨੀਆ ਵਿੱਚ ਇਕ ਪ੍ਰੋਗਰਾਮ ਦੌਰਾਨ ਹੋਏ ਕਾਤਲਾਨਾ ਹਮਲੇ ਵਿੱਚ ਵਾਲ-ਵਾਲ ਬਚਣ ਤੋਂ ਬਾਅਦ ਆਪਣੀ ਪਹਿਲੀ ਚੋਣ ਪ੍ਰਚਾਰ ਰੈਲੀ ’ਚ ਆਲੋਚਕਾਂ ਦੀਆਂ ਚਿੰਤਾਵਾਂ ਨੂੰ ਖਾਰਜ ਕੀਤਾ ਕਿ ਉਹ ਲੋਕਤੰਤਰ ਲਈ ਖ਼ਤਰਾ ਹਨ ਅਤੇ ਕਿਹਾ ਕਿ ਉਨ੍ਹਾਂ ਨੇ ‘ਲੋਕਤੰਤਰ ਲਈ ਗੋਲੀ ਖਾਧੀ’ ਹੈ। ਮਿਸ਼ੀਗਨ ਵਿੱਚ ਸ਼ਨਿਚਰਵਾਰ ਨੂੰ…