Headlines

ਖਾਲਸਾ ਸਾਜਨਾ ਦਿਵਸ ਦੀ ਸਿੰਘ ਸਾਹਿਬ ਬਾਬਾ ਬਲਬੀਰ ਸਿੰਘ ਨੇ ਸਮੁੱਚੇ ਖਾਲਸਾ ਪੰਥ ਨੂੰ ਵਧਾਈ ਦਿੱਤੀ

ਸ੍ਰੀ ਦਮਦਮਾ ਸਾਹਿਬ:- 12 ਅਪ੍ਰੈਲ – ਦਸਮ ਪਾਤਸ਼ਾਹ ਵੱਲੋਂ ਵਿਸਾਖੀ ਦਿਹਾੜੇ ਤੇ ਖਾਲਸੇ ਦੀ ਸਾਜਨਾ ਇਸ ਧਰਤੀ ਤੇ ਨਵੇਕਲਾ ਇਨਕਲਾਬ ਸੀ। ਇਸ ਚਮਤਕਾਰੀ ਵਿਸਾਖੀ ਦਿਹਾੜੇ ਦੀ ਸਮੁੱਚੇ ਖਾਲਸਾ ਪੰਥ ਨੂੰ ਵਧਾਈ ਦੇਂਦਿਆਂ ਨਿਹੰਗ ਸਿੰਘਾਂ ਦੀ ਸਿਰਮੌਰ ਮੁੱਖ ਸੰਸਥਾ ਦੇ ਮੁਖੀ ਸ਼੍ਰੋਮਣੀ ਸੇਵਾ ਰਤਨ, ਸ਼੍ਰੋਮਣੀ ਪੰਥ ਰਤਨ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ…

Read More

ਬੈਂਕ ਆਫ ਕੈਨੇਡਾ ਵੱਲੋਂ ਵਿਆਜ ਦਰਾਂ ਵਿੱਚ ਕੋਈ ਤਬਦੀਲੀ ਨਹੀਂ

ਅਗਲੀ ਮੀਟਿੰਗ ਵਿੱਚ ਵਿਆਜ ਦਰਾਂ ਘਟਣ ਦੀ ਸੰਭਾਵਨਾ- ਓਟਵਾ – (ਬਲਜਿੰਦਰ ਸੇਖਾ)ਬੈਂਕ ਆਫ ਕੈਨੇਡਾ ਨੇ ਅੱਜ ਆਪਣੀ ਮੁੱਖ ਵਿਆਜ ਦਰ ਨੂੰ ਪੰਜ ਫੀਸਦੀ ‘ਤੇ ਬਰਕਰਾਰ ਰੱਖਿਆ ਅਤੇ ਕਿਹਾ ਕਿ ਉਸ ਨੇ ਵਿਆਜ ਦਰਾਂ ਨੂੰ ਘਟਾਉਣ ਲਈ ਜ਼ਰੂਰੀ ਆਰਥਿਕ ਸਥਿਤੀਆਂ ਨੂੰ ਦੇਖਣਾ ਸ਼ੁਰੂ ਕਰ ਦਿੱਤਾ ਹੈ। ਗਵਰਨਰ ਟਿਫ ਮੈਕਲੇਮ ਦਾ ਕਹਿਣਾ ਹੈ ਕਿ ਜਨਵਰੀ ਤੋਂ ਬਾਅਦ…

Read More

ਨਵਾਂ ਘਰ ਖਰੀਦਣ ਵਾਲਿਆਂ ਲਈ ਮੌਰਟਗੇਜ਼ ਮਿਆਦ 25 ਤੋਂ 30 ਸਾਲ ਕੀਤੀ

ਕਨੇਡਾ ਸਰਕਾਰ ਵੱਲੋਂ ਪਹਿਲੀ ਵਾਰ ਘਰ ਖਰੀਦਣ ਵਾਲਿਆਂ ਲਈ ਬਦਲਾਅ ਟੋਰਾਂਟੋ ( ਬਲਜਿੰਦਰ ਸੇਖਾ)- ਕੈਨੇਡਾ ਸਰਕਾਰ ਵਲੋਂ ਪਹਿਲੀ ਵਾਰ ਘਰ ਖਰੀਦਣ ਵਾਲਿਆਂ ਲਈ ਰਾਹਤ ਭਰੀ ਖ਼ਬਰ ਹੈ। ਵਿੱਤ ਮੰਤਰੀ ਕ੍ਰਿਸਟੀਆ ਫਰੀਲੈਂਡ ਵਲੋਂ ਕੀਤੇ ਗਏ ਐਲਾਨ ਮੁਤਾਬਿਕ ਪਹਿਲੀ ਵਾਰ ਨਵਾਂ ਘਰ ਖਰੀਦਣ ਵਾਲੇ ਲੋਕਾਂ ਨੂੰ ਮੋਰਟਗੇਜ ਅਦਾਇਗੀ ਲਈ ਸਮਾਂ 25 ਸਾਲ ਤੋ ਵਧਾ ਕੇ 30 ਸਾਲ…

Read More

ਅੰਮ੍ਰਿਤਪਾਲ ਸਿੰਘ ਢੋਟ ਨਾਰਥ ਡੈਲਟਾ ਤੋਂ ਬੀ ਸੀ ਯੁਨਾਈਟਡ ਦੇ ਉਮੀਦਵਾਰ ਨਾਮਜ਼ਦ

ਵੈਨਕੂਵਰ- ਬੀ ਸੀ ਯੁਨਾਈਟਡ ਵਲੋਂ ਉਘੇ ਬਿਜਨੈਸਮੈਨ ਅੰਮ੍ਰਿਤਪਾਲ ਸਿੰਘ ਢੋਟ ਨੂੰ ਨਾਰਥ ਡੈਲਟਾ ਤੋਂ ਉਮੀਦਵਾਰ ਨਾਮਜ਼ਦ ਕੀਤਾ ਗਿਆ ਹੈ। ਇਸ ਸਬੰਧੀ ਐਲਾਨ ਬੀ ਸੀ ਯੁਨਾਈਟਡ ਦੇ ਆਗੂ ਕੇਵਿਨ ਫਾਲਕਨ ਵਲੋਂ ਕੀਤਾ ਗਿਆ। ਲੋਅਰ ਮੇਨਲੈਂਡ ਵਿਚ ਢੋਟ ਗਰੁੱਪ ਦੇ ਨਾਮ ਹੇਠ ਆਪਣਾ ਬਿਜਨੈਸ ਚਲਾ ਰਹੇ ਅੰਮ੍ਰਿਤਪਾਲ ਢੋਟ ਪੰਜਾਬ ਦੇ ਜੰਮਪਲ ਹਨ। ਕੈਨੇਡਾ ਵਿਚ 2008 ਤੋਂ ਇਮੀਗ੍ਰੇਸ਼ਨ…

Read More

ਵਿਨੈ ਸ਼ਰਮਾ ਬਿਜਨੈਸਮੈਨ ਆਫ ਦਾ ਈਅਰ ਐਵਾਰਡ ਨਾਲ ਸਨਮਾਨਿਤ

ਵੈਨਕੂਵਰ- ਬੀਤੇ ਦਿਨੀਂ ਕਰਵਾਏ ਗਏ ਇਕ ਸਮਾਗਮ ਦੌਰਾਨ ਮਕਾਓ ਕੈਨੇਡਾ ਬਿਜਨੈਸ ਐਸੋਸੀਏਸ਼ਨ ਅਤੇ ਇੰਡੋ-ਪੈਸੀਪਿਕ ਫਾਊਂਡੇਸ਼ਨ ਆਫ ਕੈਨੇਡਾ ਵਲੋਂ ਉਘੇ ਬਿਜਨੈਸਮੈਨ ਵਿਨੈ ਸ਼ਰਮਾ ਨੂੰ ਬਿਜਨੈਸਮੈਨ ਆਫ ਦਾ ਈਅਰ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ।  

Read More

ਸਿਕੰਦਰ ਸਿੰਘ ਮਲੂਕਾ ਦੀ ਨੂੰਹ ਭਾਜਪਾ ’ਚ ਸ਼ਾਮਲ

ਨਵੀਂ ਦਿੱਲੀ, 11 ਅਪਰੈਲ (ਦਿਓਲ)- ਸ਼੍ਰੋਮਣੀ ਅਕਾਲੀ ਦਲ ਦੇ ਆਗੂ ਅਤੇ ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ ਦੀ ਨੂੰਹ ਤੇ ਆਈ ਏ ਐੱਸ ਅਧਿਕਾਰੀ ਪਰਮਪਾਲ ਕੌਰ ਸਿੱਧੂ ਭਾਜਪਾ ਵਿੱਚ ਸ਼ਾਮਲ ਹੋ ਗਈ ਹੈ। ਚਰਚਾ ਹੈ ਕਿ ਪਰਮਪਾਲ ਕੌਰ ਸਿੱਧੂ ਬਠਿੰਡਾ ਤੋਂ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਵਿਰੁੱਧ ਚੋਣ ਲੜ ਸਕਦੀ ਹੈ। ਭਾਜਪਾ ’ਚ ਸ਼ਮੂਲੀਅਤ ਕਰਾਉਣ ਵੇਲੇ…

Read More

ਅਲਬਰਟਾ ਵਿਧਾਨ ਸਭਾ ਚ ਮਨਾਇਆ ਖਾਲਸਾ ਸਾਜਨਾ ਦਿਵਸ

* ਗੋਬਿੰਦ ਸਰਵਰ ਸਕੂਲ ਦੇ ਵਿਦਿਆਰਥੀਆਂ ਨੇ ਕੀਤਾ ਰਸ ਭਿੰਨਾ ਕੀਰਤਨ- ਐਡਮਿੰਟਨ (ਗੁਰਪ੍ਰੀਤ ਸਿੰਘ)-ਅਲਬਰਟਾ ਵਿਧਾਨ ਸਭਾ ਚ ਬੀਤੇ ਦਿਨ ਖਾਲਸਾ ਸਾਜਨਾ ਦਿਵਸ ਦਾ ਤਿਉਹਾਰ ਵਿਸਾਖੀ ਬਹੁਤ ਹੀ ਜੋਸ਼ੋ ਖਰੋਸ਼ ਨਾਲ ਮਨਾਇਆ ਗਿਆ। ਸਮਾਗਮ ਦੀ ਸ਼ੁਰੂਆਤ ਗੋਬਿੰਦ ਸਰਵਰ ਸਕੂਲ ਦੇ ਵਿਦਿਆਰਥੀਆਂ ਵੱਲੋਂ ਕੈਨੇਡਾ ਦੇ ਰਾਸ਼ਟਰੀ ਗੀਤ ਨਾਲ ਕੀਤੀ ਅਤੇ ਗੁਰਬਾਣੀ ਦੇ ਸ਼ਬਦ ਗਾਇਨ ਕੀਤੇ। ਅਲਬਰਟਾ ਵਿਧਾਨ…

Read More

ਗੁਰੂ ਨਾਨਕ ਗੁਰਦੁਆਰਾ ਸਾਹਿਬ ਸਰੀ ਡੈਲਟਾ ਵਿਖੇ ਖ਼ਾਲਸਾ ਦਿਹਾੜੇ ਨੂੰ ਸਮਰਪਿਤ ਕਵੀ ਦਰਬਾਰ 13 ਅਪ੍ਰੈਲ ਨੂੰ

ਸਰੀ -ਡੈਲਟਾ ( ਡਾ ਗੁਰਵਿੰਦਰ ਸਿੰਘ)-ਸਿੱਖ ਵਿਰਾਸਤ ਮਹੀਨੇ ਅਤੇ ਖ਼ਾਲਸਾ ਦਿਹਾੜੇ ਤੇ ਵਿਸਾਖੀ ਪੁਰਬ ਨੂੰ ਸਮਰਪਿਤ ਕਵੀ ਦਰਬਾਰ ਕਰਵਾਉਣ ਦਾ ਗੁਰੂ ਨਾਨਕ ਗੁਰਦੁਆਰਾ ਸਾਹਿਬ ਸਰੀ-ਡੈਲਟਾ ਵੱਲੋਂ ਉਪਰਾਲਾ ਕੀਤਾ ਗਿਆ ਹੈ। ਕਵੀ ਦਰਬਾਰ 13 ਅਪ੍ਰੈਲ ਦਿਨ ਸ਼ਨਿਚਰਵਾਰ ਸ਼ਾਮ ਦੇ ਦੀਵਾਨ, ਸਾਢੇ ਛੇ ਵਜੇ ਤੋਂ ਰਾਤੀਂ ਸਾਢੇ ਅੱਠ ਵਜੇ ਤੱਕ ਕਰਵਾਇਆ ਜਾ ਰਿਹਾ ਹੈ, ਜਿਸ ਵਿੱਚ ਖਾਲਸਾ…

Read More

ਕਿਸਾਨ ਅੰਦੋਲਨਕਾਰੀਆਂ, ਭਾਈ ਅੰਮ੍ਰਿਤਪਾਲ ਸਿੰਘ ਅਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਰੋਸ ਮੁਜ਼ਾਹਰਾ

ਸਰੀ, 10 ਅਪ੍ਰੈਲ (ਹਰਦਮ ਮਾਨ)-ਸਤਿਕਾਰ ਕਮੇਟੀ ਕਨੇਡਾ ਵੱਲੋਂ ਬੀਤੇ ਦਿਨ ਸ਼ੰਭੂ, ਘਨੌਰੀ, ਡੱਬਵਾਲੀ ਬਾਰਡਰ ‘ਤੇ ਸੰਘਰਸ਼ ਕਰ ਰਹੇ ਕਿਸਾਨ ਅੰਦੋਲਨਕਾਰੀਆਂ ਦੀ ਹਮਾਇਤ ਵਿੱਚ ਅਤੇ ਭਾਈ ਅੰਮ੍ਰਿਤਪਾਲ ਸਿੰਘ ਤੇ ਸਾਥੀਆਂ ਅਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਸਰੀ ਵਿਖੇ (ਕਿੰਗ ਜੌਰਜ ਸਟਰੀਟ ਤੇ 88 ਐਵੀਨਿਊ ਨੇੜੇ ਬੀਅਰ ਕਰੀਕ ਪਾਰਕ) ਵਿੱਚ ਜੋਸ਼ ਭਰਿਆ ਮੁਜ਼ਾਹਰਾ ਕੀਤਾ ਗਿਆ। ਇਹ ਜਾਣਕਾਰੀ ਦਿੰਦਿਆਂ…

Read More

ਦਿੱਲੀ ਦੇ ਮੰਤਰੀ ਵਲੋਂ ਅਸਤੀਫਾ

ਨਵੀਂ ਦਿੱਲੀ ( ਦਿਓਲ)- ਦਿੱਲੀ ਦੇ ਮੰਤਰੀ ਰਾਜ ਕੁਮਾਰ ਆਨੰਦ ਨੇ  ਕੈਬਨਿਟ ਤੋਂ ਅਸਤੀਫਾ ਦੇ ਦਿੱਤਾ ਹੈ ਅਤੇ ਪਾਰਟੀ ‘ਚ ਦਲਿਤਾਂ ਨੂੰ ਢੁਕਵੀਂ ਪ੍ਰਤੀਨਿਧਤਾ ਨਾ ਹੋਣ ਦਾ ਦੋਸ਼ ਲਗਾਉਂਦੇ ਹੋਏ ‘ਆਪ’ ਨੂੰ ਛੱਡਣ ਦਾ ਐਲਾਨ ਕੀਤਾ ਹੈ। ਇੱਥੇ ਪ੍ਰੈਸ ਕਾਨਫਰੰਸ ਵਿੱਚ ਸਮਾਜ ਭਲਾਈ ਸਮੇਤ ਵੱਖ-ਵੱਖ ਵਿਭਾਗਾਂ ਦੀ ਜ਼ਿੰਮੇਵਾਰੀ ਸੰਭਾਲ ਰਹੇ ਸ੍ਰੀ ਆਨੰਦ ਨੇ ਦੋਸ਼ ਲਾਇਆ…

Read More