
ਕੈਨੇਡਾ ਦੇ ਜਸਦੀਪ ਸਿੰਘ ਨੇ ਵਧਾਇਆ ਸਿੱਖਾਂ ਦਾ ਮਾਣ
ਐਨਟਾਰਕਟੀਕਾ ਸਣੇ ਸੱਤ ਮਹਾਂਦੀਪਾਂ ਵਿੱਚ ਮੈਰਾਥਨ ਦੌੜ ਪੂਰੀ ਕਰਨ ਵਾਲੇ ਉੱਤਰੀ ਅਮਰੀਕਾ ਦੇ ਪਹਿਲੇ ਸਿੱਖ ਵੱਲੋ: ਸਮੀਪ ਸਿੰਘ ਗੁਮਟਾਲਾ- ਵਿੰਡਸਰ, ਕੈਨੇਡਾ (26 ਜਨਵਰੀ: ਕੈਨੇਡਾ ਦੇ ਸੂਬੇ ਓਨਟਾਰੀਓ ਦੇ ਸ਼ਹਿਰ ਵਿੰਡਸਰ ਦੇ ਵਸਨੀਕ 50 ਸਾਲਾ ਜਸਦੀਪ ਸਿੰਘ ਨੇ ਇੱਕ ਨਵਾਂ ਇਤਿਹਾਸ ਰਚਿਆ ਹੈ। ਉਹ ਉੱਤਰੀ ਅਮਰੀਕਾ (ਕੈਨੇਡਾ ਅਤੇ ਅਮਰੀਕਾ) ਦੇ ਪਹਿਲੇ ਸਿੱਖ ਬਣ ਗਏ ਹਨ ਜਿੰਨ੍ਹਾਂ…