Headlines

ਗ਼ਜ਼ਲ ਮੰਚ ਸਰੀ ਵੱਲੋਂ ਉੱਘੇ ਪੰਜਾਬੀ ਸ਼ਾਇਰ ਦਰਸ਼ਨ ਬੁੱਟਰ ਦਾ ਸਨਮਾਨ

ਸਰੀ, 5 ਨਵੰਬਰ (ਹਰਦਮ ਮਾਨ)-ਗ਼ਜ਼ਲ ਮੰਚ ਸਰੀ ਵੱਲੋਂ ਪੰਜਾਬ ਤੋਂ ਆਏ ਸਾਹਿਤ ਅਕਾਦਮੀ ਅਵਾਰਡ ਵਿਜੇਤਾ ਅਤੇ ਕੇਂਦਰੀ ਪੰਜਾਬੀ ਲੇਖਕ ਸਭਾ (ਰਜਿ.) ਦੇ ਪ੍ਰਧਾਨ ਦਰਸ਼ਨ ਬੁੱਟਰ ਦੇ ਸਨਮਾਨ ਵਿਚ ਸਾਹਿਤਕ ਮਿਲਣੀ ਕੀਤੀ ਗਈ। ਗ਼ਜ਼ਲ ਮੰਚ ਦੇ ਪ੍ਰਧਾਨ ਅਤੇ ਨਾਮਵਰ ਸ਼ਾਇਰ ਜਸਵਿੰਦਰ ਨੇ ਦਰਸ਼ਨ ਬੁੱਟਰ ਨੂੰ ਜੀ ਆਇਆਂ ਕਿਹਾ। ਉਨ੍ਹਾਂ ਦੱਸਿਆ ਕਿ ਦਾਰਸ਼ਨਿਕ ਕਵਿਤਾ ਦੇ ਖੇਤਰ ਵਿੱਚ ਦਰਸ਼ਨ ਬੁੱਟਰ…

Read More

ਬੰਦੀ ਸਿੰਘਾਂ ਦੀ ਰਿਹਾਈ ਅਤੇ ਨਸ਼ਿਆਂ ਦੇ ਖ਼ਾਤਮੇ ਲਈ ਖ਼ਾਲਸਾ ਵਹੀਰ ਮੁੜ ਸ਼ੁਰੂ ਕੀਤਾ ਜਾਵੇ

ਭਾਈ ਅੰਮ੍ਰਿਤਪਾਲ ਸਿੰਘ ਦੀ ਮਾਤਾ  ਬਲਵਿੰਦਰ ਕੌਰ ਵੱਲੋਂ ਅਰਦਾਸ ਸਮਾਗਮ ’ਚ ਪਹੁੰਚਣ ਦੀ ਅਪੀਲ- ਅੰਮ੍ਰਿਤਸਰ –  ਭਾਈ ਅੰਮ੍ਰਿਤਪਾਲ ਸਿੰਘ ਸਮੇਤ ਸਮੂਹ ਬੰਦੀ ਸਿੰਘਾਂ ਦੀ ਰਿਹਾਈ ਲਈ ਅਰਦਾਸ ਸਮਾਗਮਾਂ ਦੀ ਅਰੰਭਤਾ 5 ਨਵੰਬਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਰੰਭਤਾ ਕੀਤੀ ਜਾ ਰਹੀ ਹੈ। ਇਸ ਦਿਨ ਸ੍ਰੀ ਅਖੰਡ ਪਾਠ ਸਾਹਿਬ ਦਾ ਭੋਗ ਉਪਰੰਤ ਬੰਦੀ ਛੋੜ ਦਾਤੇ…

Read More

ਕੈਪਟਨ ਵਾਸੂਕੈਂਥ ਬੁੱਢਾ ਦਲ ਛਾਉਣੀ ਵਿਖੇ ਸਨਮਾਨਿਤ

ਅੰਮ੍ਰਿਤਸਰ:- 4 ਨਵੰਬਰ – ਅੰਮ੍ਰਿਤਸਰ ਸਾਹਿਬ ਦੀ ਧਰਤੀ ਤੇ ਸਾਖਸ਼ਾਤ ਰੱਬ ਵਸਦਾ ਹੈ। ਏਥੋਂ ਦੇ ਗੁਰਧਾਮਾਂ ਪਰ ਕੀਤੀ ਸੱਚੇ ਦਿਲੋਂ ਅਰਦਾਸ ਬੇਨਤੀ ਨੂੰ ਪੂਰਨ ਰੂਪ ਵਿੱਚ ਫਲ ਲਗਦਾ ਹੈ। ਸੰਸਾਰ ਭਰ ਦੇ ਦੇਸ਼ਾਂ ਦੀ ਯਾਤਰਾ ਕੀਤੀ ਹੈ ਪਰ ਜੋ ਮਿਠੀ ਠੰਡੀ ਤੇ ਖੁਸ਼ਬੋਦਾਰ ਮਹਿਕ ਅੰਮ੍ਰਿਤਸਰ ਸਾਹਿਬ ਦੀ ਹੈ ਹੋਰ ਕਿਤੇ ਨਹੀਂ ਮਿਲਦੀ। ਇਹ ਵਿਚਾਰ ਮੁੰਬਈ…

Read More

ਸ਼੍ਰੋਮਣੀ ਕਮੇਟੀ ਵੋਟਾਂ ਬਣਾਉਣ ਦੀ ਪ੍ਰਕਿਰਿਆ ਸਰਲ ਅਤੇ ਸਮੇਂ ਵਿਚ ਵਾਧੇ ਦੀ ਮੰਗ

ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ’ਚ ਸ਼੍ਰੋਮਣੀ ਕਮੇਟੀ ਵਫਦ ਨੇ ਮੁੱਖ ਕਮਿਸ਼ਨਰ ਗੁਰਦੁਆਰਾ ਚੋਣਾਂ ਨਾਲ ਕੀਤੀ ਮੁਲਾਕਾਤ- ਚੰਡੀਗੜ੍ਹ, 4 ਨਵੰਬਰ-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਇਕ ਵਫਦ ਨੇ ਮੁੱਖ ਕਮਿਸ਼ਨਰ ਗੁਰਦੁਆਰਾ ਚੋਣਾਂ ਜਸਟਿਸ (ਸੇਵਾ ਮੁਕਤ) ਐਸਐਸ ਸਾਰੋਂ ਨਾਲ ਮੁਲਾਕਾਤ ਕਰਕੇ ਸ਼੍ਰੋਮਣੀ ਕਮੇਟੀ ਦੀਆਂ ਜਨਰਲ ਚੋਣਾਂ ਲਈ ਵੋਟਾਂ…

Read More

ਐਡਮਿੰਟਨ ਵਿਖੇ ਸਿੱਖ ਨੇਸ਼ਨ ਵੱਲੋਂ ਖੂਨਦਾਨ ਕੈਂਪ

ਐਡਮਿੰਟਨ, 5 ਨਵੰਬਰ (ਡਾ.ਬਲਜੀਤ ਕੌਰ, ਗੁਰਪ੍ਰੀਤ ਸਿੰਘ ) ਸਿੱਖ ਨੇਸ਼ਨ ਐਡਮਿੰਟਨ ਵੱਲੋਂ ਐਡਮਿੰਟਨ ਵਿਖੇ ਇਕ ਖੂਨਦਾਨ ਕੈਂਪ ਦਾ ਆਯੋਜਨ ਕੈਨੇਡੀਅਨ ਬਲੱਡ ਬੈਂਕ ਦੇ ਸਹਿਯੋਗ ਨਾਲ ਰਿਜ਼ਵੁੱਡ ਕਮਿਊਨਿਟੀ ਹਾਲ ਵਿਖੇ ਕੀਤਾ ਗਿਆ| ਸਿੱਖ ਨੇਸ਼ਨ ਪਿਛਲੇ 25 ਸਾਲ ਤੋਂ ਇਹ ਖੂਨਦਾਨ ਕੈਂਪ ਲਗਾ ਰਹੀ ਹੈ ਤੇ ਹੁਣ ਤੱਕ 1 ਲੱਖ 76 ਹਜਾਰ ਲੋਕਾਂ ਦੀ ਜਾਨ ਬਚਾਈ ਜਾ…

Read More

40ਵਾਂ ਸੁਰਜੀਤ ਹਾਕੀ ਕੱਪ ਇੰਡੀਅਨ ਆਇਲ ਨੇ ਜਿੱਤਿਆ

ਜਲੰਧਰ ( ਅਨੁਪਿੰਦਰ)- ਇੱਥੇ ਕਰਵਾਏ ਗਏ 40ਵੇਂ ਸੁਰਜੀਤ ਹਾਕੀ ਟੂਰਨਾਮੈਂਟ  ਦੇ ਫਾਈਨਲ ਵਿਚ  ਇੰਡੀਅਨ ਆਇਲ ਮੁੰਬਈ ਦੀ ਟੀਮ ਨੇ ਕੈਗ ਦਿੱਲੀ ਨੂੰ 5-3 ਦੇ ਫਰਕ ਨਾਲ ਹਰਾ ਕੇ ਟਰਾਫੀ ’ਤੇ ਕਬਜ਼ਾ ਕਰ ਲਿਆ। ਇਸ ਮੌਕੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਚੀਮਾ ਬਤੌਰ ਮੁੱਖ ਮਹਿਮਾਨ ਸ਼ਾਮਲ ਹੋਏ। ਇਹ ਚੈਂਪੀਅਨਸ਼ਿਪ 25 ਅਕਤੂਬਰ ਨੂੰ ਸ਼ੁਰੂ ਹੋਈ ਸੀ ਜਿਸ…

Read More

ਸੰਪਾਦਕੀ- ਭਗਵੰਤ ਮਾਨ ਦਾ ਇਕ ਪਾਤਰੀ ਨਾਟਕ……

-ਸੁਖਵਿੰਦਰ ਸਿੰਘ ਚੋਹਲਾ—— ਪਹਿਲੀ ਨਵੰਬਰ ਨੂੰ ਪੰਜਾਬ ਦਿਵਸ ਦੇ ਮੌਕੇ ਤੇ ਸਤਲੁਜ ਯਮੁਨਾ ਲਿੰਕ ਨਹਿਰ ਦੇ ਮੁੱਦੇ ਉਪਰ ਮੁੱਖ ਮੰਤਰੀ ਭਗਵੰਤ ਮਾਨ ਵਲੋਂ ”ਮੈਂ ਪੰਜਾਬ ਬੋਲਦਾ ਹਾਂ” ਦੇ ਉਨਵਾਨ ਹੇਠ ਸੱਦੀ ਗਈ ਖੁੱਲੀ ਬਹਿਸ, ਵਿਰੋਧੀ ਧਿਰਾਂ ਦੇ ਆਗੂਆਂ ਵਲੋਂ ਬਾਈਕਾਟ ਕਰਨ ਕਾਰਨ ਇਕ ਪਾਤਰੀ ਨਾਟਕ ਹੋ ਨਿਬੜੀ। ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਡਾ ਮਨਮੋਹਣ ਸਿੰਘ ਆਡੀਟੋਰੀਅਮ…

Read More

ਅੰਮ੍ਰਿਤਸਰ ਤੋਂ ਆਸਟਰੇਲੀਆ, ਨਿਉਜ਼ੀਲੈਂਡ ਸਣੇ ਦੱਖਣ-ਪੂਰਬੀ ਮੁਲਕਾਂ ਲਈ ਹੁਣ ਚਾਰ ਏਅਰਲਾਈਨਾਂ ਦੀਆਂ ਉਡਾਣਾਂ

ਅੰਮ੍ਰਿਤਸਰ- ਜਿਵੇਂ-ਜਿਵੇਂ ਸਰਦੀਆਂ ਦਾ ਮੌਸਮ ਨੇੜੇ ਆ ਰਿਹਾ ਹੈ, ਪੰਜਾਬ ਤੋਂ ਆਸਟ੍ਰੇਲੀਆ, ਨਿਊਜ਼ੀਲੈਂਡ ਅਤੇ ਵੱਖ-ਵੱਖ ਦੱਖਣ-ਪੂਰਬੀ ਏਸ਼ੀਆਈ ਦੇਸ਼ਾਂ ਸਿੰਗਾਪੁਰ, ਮਲੇਸ਼ੀਆ, ਥਾਈਲੈਂਡ, ਫਿਲੀਪੀਨਜ਼, ਜਪਾਨ ਦੇ ਸ਼ਹਿਰਾਂ ਵਿਚਾਲੇ ਹਵਾਈ ਯਾਤਰਾ ਹੁਣ ਪਿਛਲੇ ਸਾਲਾਂ ਦੇ ਮੁਕਾਬਲੇ ਹੁਣ ਬਹੁਤ ਹੀ ਸੁਖਾਲੀ ਹੋ ਜਾਵੇਗੀ। ਇਹ ਪ੍ਰਗਟਾਵਾ ਅਮਰੀਕਾ ਵਾਸੀ ਫਲਾਈ ਅੰਮ੍ਰਿਤਸਰ ਇਨੀਸ਼ੀਏਟਿਵ ਦੇ ਗਲੋਬਲ ਕਨਵੀਨਰ ਅਤੇ ਅੰਮ੍ਰਿਤਸਰ ਵਿਕਾਸ ਮੰਚ ਦੇ ਓਵਰਸੀਜ਼…

Read More

​ਤਰਕਸ਼ੀਲ ਸੁਸਾਇਟੀ ਵਲੋਂ ਲੰਗਾਰਾ ਕਾਲਜ ਦੇ ਅਧਿਆਪਕ ਨੂੰ ਜ਼ਬਰੀ ਛੁੱਟੀ ਤੇ ਭੇਜਣ ਦੀ ਨਿੰਦਾ

ਐਬਸਫੋਰਡ​-ਤਰਕਸ਼ੀਲ ਸੁਸਾਇਟੀ ਆਫ ਕੈਨੇਡਾ ਐਬਟਸਫੋਰਡ ਵਲੋਂ ਵੈਨਕੂਵਰ ਦੇ ਲੰਗਾਰਾ ਕਾਲਜ ਵਲੋਂ ਪ੍ਰੋਫੈਸਰ ਨੈਟਲੀ ਨਾਈਟ ਨੂੰ ਜਬਰੀ ਪ੍ਰਸਾਸ਼ਕੀ ਛੁੱਟੀ (ਐਡਮਨਿਸਟਰੇਟਿਵ ਲੀਵ) ਤੇ ਭੇਜੇ ਜਾਣ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕਰਦੀ ਹੈ। ਪ੍ਰੋ. ਨੈਟਲੀ ਦਾ ‘ਕਸੂਰ’ ਇਹ ਕੱਢਿਆ ਜਾ ਰਿਹਾ ਹੈ ਕਿ ਉਸਨੇ   28 ਅਕਤੂਬਰ ਨੂੰ ਵੈਨਕੂਵਰ ਵਿੱਚ ਫ਼ਲਸਤੀਨੀ ਲੋਕਾਂ ਦੇ ਹੋ ਰਹੇ ਘਾਣ ਨੂੰ ਅਤੇ ਗਾਜ਼ਾ…

Read More

ਐਡਮਿੰਟਨ ਪੁਲਿਸ ਨੇ 1.8 ਮਿਲੀਅਨ ਡਾਲਰ ਦੀ ਕੋਕੀਨ ਫੜੀ

ਮੁਲਜ਼ਮ ਰਣਧੀਰ ਸਿੰਘ ਗਿੱਲ ਗ੍ਰਿਫਤਾਰ- ਐ਼ਡਮਿੰਟਨ, 4 ਨਵੰਬਰ (ਗੁਰਪ੍ਰੀਤ ਸਿੰਘ )-ਐਡਮਿੰਟਨ ਪੁਲਿਸ ਨੇ ਇਕ ਵੱਡੇ ਨਸ਼ੀਲਾ ਪਦਾਰਥ ਸਮਗਲਿੰਗ ਕਰਦੇ ਗੈਂਗ ਦਾ ਪਰਦਾਫਾਸ਼ ਕਰਦੇ ਹੋਏ 40.5 ਕਿਲੋ ਕੋਕੀਨ ਫੜੀ ਹੈ। ਇਸ ਦੀ ਕੌਮਾਂਤਰੀ ਬਜਾਰ ’ਚ ਕੀਮਤ 1.8 ਮਿਲੀਅਨ ਡਾਲਰ ਦੱਸੀ ਗਈ ਹੈ| ਇਸ ਸਬੰਧ ’ਚ ਇਕ 40 ਸਾਲਾ ਵਿਆਕਤੀ ਰਣਧੀਰ ਸਿੰਘ ਗਿੱਲ ਨੂੰ ਐਡਮਿੰਟਨ ਤੋਂ ਇਕ…

Read More