Headlines

ਵਰਲਡ ਸਿੱਖ ਆਰਗੇਨਾਈਜੇਸ਼ਨ ਕੈਨੇਡਾ ਨੇ ਜੱਗੀ ਜੌਹਲ ਦੀ ਭਾਰਤ ਸਰਕਾਰ ਤੋਂ ਫੌਰਨ ਰਿਹਾਈ ਮੰਗੀ

ਐਡਮਿੰਟਨ, 3 ਨਵੰਬਰ (ਗੁਰਪ੍ਰੀਤ ਸਿੰਘ) ਯੂ.ਕੇ (ਇੰਗਲੈਂਡ) ਨਿਵਾਸੀ ਜੱਗੀ ਜੌਹਲ ਜੋ ਕਿ ਪਿਛਲੇ 6 ਸਾਲਾਂ ਤੋਂ ਭਾਰਤ ਦੀ ਤਿਹਾੜ ਜੇਲ ਦੇ ਵਿਚ ਝੂਠੇ ਪੁਲਿਸ ਕੇਸਾਂ ਦੇ ਵਿਚ ਬੰਦ ਹੈ ਤੇ ਭਾਰਤ ਸਰਕਾਰ ਤੋਂ ਵਰਲਡ ਸਿੱਖ ਆਰਗੇਨਾਈਜੇਸ਼ਨਕੈਨੇਡਾ ਨੇ ਫੌਰਨ ਰਿਹਾਈ ਦੀ ਮੰਗ ਜੋਰਦਾਰ ਤਰੀਕੇ ਨਾਲ ਕੀਤੀ ਹੈ| ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜੱਗੀ ਜੌਹਲ ਦੇ ਵੱਡੇ…

Read More

ਨਵਾਂ ਇਤਿਹਾਸ ਸਿਰਜੇਗੀ ਫਿਲਮ ”ਸਰਾਭਾ”

ਫਿਲਮ ਪ੍ਰਤੀ ਲੋਕਾਂ ਦਾ ਦੇਖਣ ਨੂੰ ਮਿਲ ਰਿਹਾ ਵੱਡਾ ਹੁੰਗਾਰਾ- ਲੈਂਗਲੀ (ਹੇਮ ਰਾਜ ਬੱਬਰ,ਰਜਨੀਸ਼ ਬਾਂਸਲ)–ਸ਼ਹੀਦ ਕਰਤਾਰ ਸਿੰਘ ਸਰਾਭਾ ਜੀ ਦੇ ਜੀਵਨ ਤੇ ਅਧਾਰਿਤ ਪੰਜਾਬੀ ਫਿਲਮ ਸਰਾਭਾ ਤਿੰਨ ਨਵੰਬਰ ਨੂੰ ਰਿਲੀਜ਼ ਹੋ ਰਹੀ ਹੈ ਤੇ ਇਸ ਫਿਲਮ ਬਾਰੇ ਪੂਰੀ ਜਾਣਕਾਰੀ ਦਿੰਦੇ ਹੋਏ ਫਿਲਮ ਦੇ ਪ੍ਰੋਡਿਊਸਰ ਅੰਮ੍ਰਿਤ ਸਰਾਭਾ ਨੇ ਕੈਨੇਡਾ ਦੇ ਲੈਂਗਲੀ ਸ਼ਹਿਰ ਵਿੱਚ ਸਾਡੇ ਪੱਤਰਕਾਰ  ਨਾਲ…

Read More

ਭੋਗ ‘ਤੇ ਵਿਸ਼ੇਸ਼ -ਲੋੜਵੰਦਾਂ ਦੇ ਮਦਦਗਾਰ ਤੇ ਨੇਕ ਇਨਸਾਨ ਸਨ ਸ. ਕੁਲਵੰਤ ਸਿੰਘ ਮਿਨਹਾਸ

ਸਰੀ (ਹਰਦਮ ਮਾਨ)- ਬਹੁਤ ਹੀ ਸ਼ਰੀਫ ਅਤੇ ਈਮਾਨਦਾਰ ਇਨਸਾਨ ਸ. ਕੁਲਵੰਤ ਸਿੰਘ ਮਿਨਹਾਸ (ਰਿਟਾਇਰਡ ਬੀਡੀਪੀਓ) ਬੀਤੇ ਦਿਨੀਂ ਸਦੀਵੀ ਵਿਛੋੜਾ ਦੇ ਗਏ। ਸਮਾਜ ਸੇਵੀ ਸ. ਕੁਲਵੰਤ ਸਿੰਘ ਮਿਨਹਾਸ ਉਨ੍ਹਾਂ ਦੇ ਭਤੀਜੇ ਜਤਿੰਦਰ ਜੇ ਮਿਨਹਾਸ ਦੀ ਅਗਵਾਈ ਹੇਠ ਚਲਾਈ ਜਾ ਰਹੀ ਗੁਰੂ ਨਾਨਕ ਮੋਦੀਖਾਨਾ ਕਿਚਨ ਰਾਹੀਂ ਲੋੜਵੰਦਾਂ ਦੀ ਸੇਵਾ ਵਿਚ ਜੁਟੇ ਰਹਿੰਦੇ ਸਨ ਅਤੇ ਹਰ ਸਾਲ ਆਦਮਪੁਰ…

Read More

ਭਾਰੀ ਗਿਣਤੀ ਵਿਚ ਕੈਨੇਡੀਅਨ ਪੀ ਆਰ ਆਪਣੇ ਮੁਲਕਾਂ ਨੂੰ ਵਾਪਿਸ ਪਰਤੇ

ਇੰਸਟੀਚਿਊਟ ਫਾਰ ਕੈਨੇਡਾ ਇਮੀਗ੍ਰੇਸ਼ਨ ਦੀ ਰਿਪੋਰਟ ਵਿਚ ਗੰਭੀਰ ਖੁਲਾਸਾ- ਓਟਵਾ ( ਦੇ ਪ੍ਰ ਬਿ)-  ਇੰਸਟੀਚਿਊਟ ਫਾਰ ਕੈਨੇਡਾ ਇਮੀਗ੍ਰੇਸ਼ਨ ਵਲੋਂ ਬੀਤੇ ਦਿਨ ਜਾਰੀ ਕੀਤੀ ਗਈ ਇਕ ਰਿਪੋਰਟ ਵਿਚ ਕਿਹਾ ਗਿਆ ਹੈ ਕਿ 2019 ਵਿੱਚ 67,000 ਅਤੇ 2017 ਵਿੱਚ ਲਗਭਗ 60,000 ਲੋਕ ਕੈਨੇਡਾ ਨੂੰ ਛੱਡਕੇ ਹੋਰ ਮੁਲਕਾਂ ਜਾਂ ਆਪਣੇ ਮੁਲਕਾਂ ਵਿਚ ਪਰਤ ਗਏ ਹਨ। ਇਸ ਰਿਪੋਰਟ ਦਾ…

Read More

ਕੈਨੇਡਾ ਵਿਚ ਸਿੱਖਾਂ ਵੱਲੋਂ ਖ਼ੂਨਦਾਨ ਲਹਿਰ 25ਵੇਂ ਵਰ੍ਹੇ ਦੀਆਂ ਬਰੂਹਾਂ ‘ਤੇ

”ਉਹ ਖੂਨ ਡੋਲ ਕੇ ਜਾਨਾਂ ਲੈ ਰਹੇ ਸਨ, ਅਸੀਂ ਖੂਨ ਦਾਨ ਕਰ ਕੇ ਜਾਨਾਂ ਬਚਾ ਰਹੇ ਹਾਂ’ ਡਾ. ਗੁਰਵਿੰਦਰ ਸਿੰਘ ________________________ ਸਿੱਖ ਨਸਲਕੁਸ਼ੀ 1984 ਦੇ ਦੁਖਾਂਤ ਨੂੰ ਯਾਦ ਕਰਦਿਆਂ ਕੈਨੇਡਾ ਵਿਚ ਸਿੱਖਾਂ ਵੱਲੋਂ ਖ਼ੂਨਦਾਨ ਲਹਿਰ ਰਾਹੀਂ ਇਤਿਹਾਸਕ ਸੇਵਾ 25ਵੇਂ ਵਰ੍ਹੇ ਦੀਆਂ ਬਰੂਹਾਂ ‘ਤੇ ਪਹੁੰਚ ਚੁੱਕੀ ਹੈ। ਅੱਜ ਬੇਹੱਦ ਫਖ਼ਰ ਵਾਲੀ ਗੱਲ ਹੈ ਕਿ ਕੈਨੇਡਾ ਦੇ…

Read More

ਬੀ ਸੀ ਯੁਨਾਈਟਡ ਦੇ ਆਗੂ ਕੇਵਿਨ ਫਾਲਕਨ ਵਲੋਂ ਗੁਰੂ ਨਾਨਕ ਫੂਡ ਬੈਂਕ ਦਾ ਦੌਰਾ

ਸਰੀ -ਬੀਤੇ ਦਿਨ ਬੀ ਸੀ ਯੁਨਾਈਟਡ ਦੇ ਆਗੂ ਕੇਵਿਨ ਫਾਲਕਨ ਨੇ ਗੁਰੂ ਨਾਨਕ ਫੂਡ ਬੈਂਕ ਡੈਲਟਾ ਦਾ ਦੌਰਾ ਕੀਤਾ ਤੇ ਸੰਸਥਾ ਵਲੋਂ ਲੋੜਵੰਦ ਲੋਕਾਂ ਦੀ ਕੀਤੀ ਜਾ ਰਹੀ ਮਦਦ ਅਤੇ ਹੋਰ ਸਮਾਜ ਸੇਵੀ ਕਾਰਜਾਂ ਬਾਰੇ ਜਾਣਕਾਰੀ ਹਾਸਲ ਕੀਤੀ। ਪ੍ਰਬੰਧਕਾਂ ਵਲੋਂ ਉਹਨਾਂ ਨੂੰ ਗੁਰੂ ਨਾਨਕ ਫੂਡ ਬੈਂਕ ਵਿਖੇ ਗਰੌਸਰੀ ਅਤੇ ਹੋਰ ਲੋੜੀਦੀਆਂ ਵਸਤਾਂ ਜੋ ਲੋੜਵੰਦ ਲੋਕਾਂ…

Read More

ਬੀ ਸੀ ਸਰਕਾਰ ਵਲੋਂ ਹਾਊਸਿੰਗ ਸੰਕਟ ਦੇ ਹੱਲ ਲਈ ਜ਼ੋਨਿੰਗ ਨਿਯਮਾਂ ਵਿਚ ਤਬਦੀਲੀ ਲਈ ਨਵਾਂ ਕਨੂੰਨ

ਸਿੰਗਲ ਫੈਮਲੀ ਹੋਮ ਲਾਟਾਂ ਵਿਚ  ਤਿੰਨ ਯੂਨਿਟ ਬਣਾਉਣ ਦੀ ਮਿਲੇਗੀ ਆਗਿਆ- ਹਰੇਕ ਘਰ ਵਿਚ ਸੈਕੰਡਰੀ ਸੂਟ ਬਣਾਉਣਾ ਵੀ ਪ੍ਰਵਾਨ- ਵਿਕਟੋਰੀਆ-ਬ੍ਰਿਟਿਸ਼ ਕੋਲੰਬੀਆ ਸਰਕਾਰ ਨੇ ਛੋਟੇ ਪੈਮਾਨੇ ਅਤੇ ਬਹੁ-ਯੂਨਿਟ ਘਰਾਂ ਦੇ ਵਿਕਾਸ ਨੂੰ ਉਤਸ਼ਾਹਿਤ ਕਰਨ ਅਤੇ ਹਾਊਸਿੰਗ ਸੰਕਟ ਦੇ ਹੱਲ ਲਈ ਇਕ ਨਵਾਂ ਕਨੂੰਨ ਪੇਸ਼ ਕੀਤਾ ਹੈ। ਇਸ ਨਵੇਂ ਕਾਨੂੰਨ ਵਿੱਚ ਸਥਾਨਕ ਸਰਕਾਰਾਂ ਨੂੰ ਜ਼ੋਨਿੰਗ ਉਪ-ਨਿਯਮਾਂ ਨੂੰ…

Read More

ਇਟਲੀ ਵਿੱਚ 60 ਭਾਰਤੀ ਪਰਿਵਾਰ ਆਰਥਿਕ ਸੰਕਟ ਵਿੱਚ

ਰੋਮ ਇਟਲੀ (ਗੁਰਸ਼ਰਨ ਸਿੰਘ ਸੋਨੀ) -ਇਟਲੀ ਵਿੱਚ ਬਹੁਤ ਫੈਕਟਰੀ ਮਾਲਕਾਂ ਵਲੋਂ ਆਪਣੇ ਵਰਕਰਾਂ ਦਾ ਸ਼ੋਸ਼ਣ ਕਰਨਾ ਆਮ ਵਿਰਤਾਰਾ ਬਣਦਾ ਜਾ ਰਿਹਾ ਹੈ ਜਿਸ ਦੀ ਇੱਕ ਹੋਰ ਉਦਾਹਰਣ ਇਟਲੀ ਦੇ ਵਿਸਕੋਵਾਤੋ ਨਜਦੀਕ ਇਕ ਮੀਟ ਫੈਕਰਟੀ ਵਿਚ ਕੰਮ ਕਰਨ ਵਾਲੇ ਲਗਭਗ 60 ਪਰਿਵਾਰ ਸਮੱਸਿਆ ਨਾਲ ਜੂਝ ਰਹੇ ਹਨ ਅਤੇ ਪਿਛਲੇ 15 ਦਿਨਾ ਤੋਂ ਧਰਨਾ ਲਗਾ ਕੇ ਬੈਠੇ…

Read More

ਗੁ. ਸਿੰਘ ਸਭਾ ਚਿਸਤੇਰਨਾ ਵਿਖੇ ਕਰਵਾਇਆ ਗਿਆ ਗੁਰਮਿਤ ਸਮਾਗਮ

 ਰੋਮ ਇਟਲੀ (ਗੁਰਸ਼ਰਨ ਸਿੰਘ ਸੋਨੀ) ਇਟਲੀ ਦੇ ਜਿਲ਼੍ਹਾ ਲਾਤੀਨਾ ਦੇ ਪ੍ਰਸਿੱਧ ਸ਼ਹਿਰ ਚਿਸਤੇਰਨਾ ਵਿਖੇ ਸਥਿਤ ਗਰਦੁਆਰਾ ਸਿੰਘ ਸਭਾ ਵਿਖੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਚੌਥੇ ਪਾਤਸ਼ਾਹ ਧੰਨ ਧੰਨ ਸ਼੍ਰੀ ਗੁਰੂ ਰਾਮਦਾਸ ਜੀ ਆਗਮਨ ਪੁਰਬ ਬਹੁਤ ਹੀ ਸ਼ਰਧਾ , ਅਦਬ ਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਇਲਾਹੀ ਬਾਣੀ ਸ਼੍ਰੀ ਗੇ ਸ੍ਰੀ ਆਖੰਡ ਪਾਠ ਆਰੰਭ ਕਰਵਾਏ…

Read More

ਵਿਰੋਧੀਆਂ ਦੇ ਬਾਈਕਾਟ ਦਰਮਿਆਨ ‘ਮੈਂ ਪੰਜਾਬ ਬੋਲਦਾ ਹਾਂ’ ਦੇ ਉਨਵਾਨ ਹੇਠ ਨਿਵੇਕਲੀ ਬਹਿਸ

ਮੁੱਖ ਮੰਤਰੀ ਨੇ ਸਤਲੁਜ-ਯਮੁਨਾ ਲਿੰਕ ਨਹਿਰ  ਨੂੰ ਪੁਰਾਣੇ ਲੀਡਰਾਂ ਵਲੋਂ ਆਪਣੇ ਹੀ ਸੂਬੇ ਅਤੇ ਲੋਕਾਂ ਦੇ ਵਿਰੁੱਧ ਫਰੇਬ, ਗੱਦਾਰੀ ਅਤੇ ਗੁਨਾਹਾਂ ਦੀ ਗਾਥਾ ਦੱਸਿਆ – ਬਾਦਲ ਤੇ ਬਰਨਾਲਾ ਨੇ ਗਰਮਜੋਸ਼ੀ ਨਾਲ ਐਸ.ਵਾਈ.ਐਲ. ਦੇ ਪ੍ਰਾਜੈਕਟ ਦੀ ਯੋਜਨਾ ਘੜੀ ਅਤੇ ਪੂਰੇ ਉਤਸ਼ਾਹ ਨਾਲ ਪ੍ਰਾਜੈਕਟ ਲਾਗੂ ਕਰਨ ਦੀ ਕੋਸ਼ਿਸ਼ ਵੀ ਕੀਤੀ ਲੁਧਿਆਣਾ, 1 ਨਵੰਬਰ: ਪੰਜਾਬ ਦੇ ਮੁੱਖ ਮੰਤਰੀ…

Read More