ਕੇਜਰੀਵਾਲ ਦੀ ਗ੍ਰਿਫਤਾਰੀ ਤੇ ਅਮਰੀਕਾ ਦੀ ਟਿਪਣੀ ਤੇ ਭਾਰਤ ਨੇ ਇਤਰਾਜ਼ ਪ੍ਰਗਟਾਇਆ
ਨਵੀਂ ਦਿੱਲੀ ( ਦਿਓਲ)- ਅਮਰੀਕਾ ਅਤੇ ਜਰਮਨੀ ਵਲੋਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਨੂੰ ਲੈਕੇ ਕੀਤੀਆਂ ਟਿਪਣੀਆਂ ਨੂੰ ਭਾਰਤ ਸਰਕਾਰ ਨੇ ਇਸਨੂੰ ਉਸਦੇ ਅੰਦਰੂਨੀ ਮਾਮਲਿਆਂ ਵਿਚ ਦਖਲ ਕਰਾਰ ਦਿੱਤਾ ਹੈ। ਭਾਰਤ ਨੇ ਅਮਰੀਕਾ ਦੇ ਸੀਨੀਅਰ ਡਿਪਲੋਮੈਟ ਨੂੰ ਤਲਬ ਕਰਕੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਬਾਰੇ ਅਮਰੀਕੀ ਵਿਦੇਸ਼ ਵਿਭਾਗ ਦੇ…