ਕੇਜਰੀਵਾਲ ਆਪਣੇ ਪਦ ਤੋਂ ਤੁਰੰਤ ਅਸਤੀਫਾ ਦੇਵੇ- ਡਾ ਚੀਮਾ
ਚੰਡੀਗੜ- ਆਪ’ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਈਡੀ ਵੱਲੋਂ ਭ੍ਰਿਸ਼ਟਾਚਾਰ ਦੇ ਗੰਭੀਰ ਮਾਮਲੇ ‘ਚ ਗ੍ਰਿਫਤਾਰੀ ਨੇ ‘ਆਪ’ ਦਾ ਅਸਲੀ ਚਿਹਰਾ ਬੇਨਕਾਬ ਕਰ ਦਿੱਤਾ ਹੈ। ਸ੍ਰੋਮਣੀ ਅਕਾਲੀ ਦਲ ਦੇ ਮੁੱਖ ਬੁਲਾਰੇ ਤੇ ਸਾਬਕਾ ਸਿੱਖਿਆ ਮੰਤਰੀ ਡਾ ਦਲਜੀਤ ਸਿੰਘ ਚੀਮਾ ਨੇ ਉਕਤ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਕਿਹਾ ਹੈ ਕਿ ਸਾਰੀ ਸਿਆਸੀ ਪ੍ਰਣਾਲੀ ਨੂੰ…