ਸੰਪਾਦਕੀ – ਲੋਕ ਸਭਾ ਚੋਣਾਂ ਦਾ ਐਲਾਨ ਤੇ ਸਿਆਸੀ ਧਿਰਾਂ ਦਾ ਏਜੰਡਾ
ਪੰਜਾਬ ਵਿਚ 5 ਮੰਤਰੀਆਂ ਨੂੰ ਉਮੀਦਵਾਰ ਬਣਾਏ ਜਾਣ ਤੇ ਆਪ ਦੀ ਕਾਰਗੁਜਾਰੀ ਤੇ ਸਵਾਲ… ਸੁਖਵਿੰਦਰ ਸਿੰਘ ਚੋਹਲਾ—– ਭਾਰਤ ਵਿਚ 18ਵੀਆਂ ਲੋਕ ਸਭਾ ਚੋਣਾਂ ਕਰਵਾਉਣ ਦਾ ਐਲਾਨ ਕਰ ਦਿੱਤਾ ਗਿਆ ਹੈ। ਬੀਤੇ ਦਿਨ ਤਿੰਨ ਮੈਂਬਰੀ ਭਾਰਤੀ ਚੋਣ ਕਮਿਸ਼ਨ ਦੇ ਮੁਖੀ ਰਾਜੀਵ ਕੁਮਾਰ ਵਲੋਂ ਮੁਲਕ ਵਿਚ 19 ਅਪ੍ਰੈਲ ਤੋਂ 1 ਜੂਨ ਤੱਕ 7 ਪੜਾਵੀ ਲੋਕ ਸਭਾ ਚੋਣਾਂ…