
ਨਿੱਝਰ ਕਤਲ ਕੇਸ ਵਿਚ ਤਿੰਨ ਮੁਲਜ਼ਮਾਂ ਦੀ ਨਿੱਜੀ ਪੇਸ਼ੀ ਹੋਈ- ਅਗਲੀ ਪੇਸ਼ੀ 25 ਜੂਨ ਨੂੰ
ਚੌਥੇ ਮੁਲਜ਼ਮ ਦੀ ਹੋਈ ਵੀਡੀਓ ਰਾਹੀਂ ਪੇਸ਼ੀ- ਸਰੀ ( ਦੇ ਪ੍ਰ ਬਿ)- ਸਿੱਖ ਆਗੂ ਭਾਈ ਹਰਦੀਪ ਸਿੰਘ ਨਿੱਝਰ ਦੀ 18 ਜੂਨ, 2023 ਨੂੰ ਕੀਤੀ ਗਈ ਹੱਤਿਆ ਦੇ ਮਾਮਲੇ ਵਿਚ ਅੱਜ ਸਵੇਰੇ ਸਰੀ ਦੀ ਪ੍ਰੋਵਿੰਸ਼ੀਅਲ ਅਦਾਲਤ ਵਿਚ ਕਥਿਤ ਚਾਰ ਦੋਸ਼ੀਆਂ ਵਿੱਚੋਂ ਤਿੰਨ ਨੂੰ ਭਾਰੀ ਸੁਰੱਖਿਆ ਪ੍ਰਬੰਧਾਂ ਹੇਠ ਨਿੱਜੀ ਰੂਪ ਵਿਚ ਪੇਸ਼ ਕੀਤਾ ਗਿਆ। ਅਦਾਲਤ ਵਿੱਚ ਪੇਸ਼ੀ…