
ਪਤਨੀ ਦੇ ਕਾਤਲ ਇੰਦਰਜੀਤ ਸੰਧੂ ਨੂੰ ਉਮਰ ਕੈਦ ਦੀ ਸਜ਼ਾ
ਵੈਨਕੂਵਰ ( ਹਰਦਮ ਮਾਨ)- ਐਬਸਫੋਰਡ ਵਿੱਚ ਦੋ ਸਾਲ ਪਹਿਲਾਂ ਆਪਣੀ ਪਤਨੀ ਦੀ ਹੱਤਿਆ ਕਰਨ ਵਾਲੇ ਇਕ ਪੰਜਾਬੀ ਇੰਦਰਜੀਤ ਸੰਧੂ ਨੂੰ ਕੈਨੇਡਾ ਦੀ ਸੁਪਰੀਮ ਕੋਰਟ ਨੇ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਦੋਸ਼ੀ ਨੂੰ 13 ਸਾਲ ਤੱਕ ਪੈਰੋਲ ਵੀ ਨਹੀਂ ਮਿਲ ਸਕੇਗੀ। ਕਤਲ ਦੀ ਇਹ ਮੰਦਭਾਗੀ ਘਟਨਾ ਦੋ ਸਾਲ ਪਹਿਲਾਂ 28 ਜੁਲਾਈ ਨੂੰ ਵਾਪਰੀ ਸੀ। ਪੁਲੀਸ…