Headlines

ਪ੍ਰਧਾਨ ਮੰਤਰੀ ਨੂੰ ਸ੍ਰੀ ਹਰਿਮੰਦਰ ਸਾਹਿਬ ਦੇ ਮਾਡਲ ਨੂੰ ਨਿਲਾਮ ਨਾ ਕਰਨ ਦੀ ਅਪੀਲ

ਅੰਮ੍ਰਿਤਸਰ, 25 ਅਕਤੂਬਰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਟਵੀਟ ਕਰਕੇ ਅਪੀਲ ਕੀਤੀ ਕਿ ਉਹ ਸ੍ਰੀ ਹਰਿਮੰਦਰ ਸਾਹਿਬ ਦੇ ਮਾਡਲ ਨੂੰ ਆਪਣੇ ਗ੍ਰਹਿ ਵਿਖੇ ਸਜਾ ਕੇ ਰੱਖਣ ਅਤੇ ਇਸ ਨੂੰ ਨਿਲਾਮ ਨਾ ਕਰਨ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨੂੰ ਮਿਲੇ ਸਨਮਾਨਾਂ ਅਤੇ ਤੋਹਫਿਆਂ ਦੀ ਨਿਲਾਮੀ ਕੀਤੀ ਜਾ…

Read More

ਦਸਹਿਰੇ ਮਗਰੋਂ ਪੰਜਾਬ ਦੀ ਆਬੋ-ਹਵਾ ਖ਼ਰਾਬ ਹੋਈ

ਚੰਡੀਗੜ੍ਹ, 25 ਅਕਤੂਬਰ ਦਸਹਿਰੇ ਮਗਰੋਂ ਪੰਜਾਬ ਦੀ ਆਬੋ-ਹਵਾ ਆਮ ਦਿਨਾਂ ਦੇ ਮੁਕਾਬਲੇ ਗੰਧਲੀ ਹੋ ਗਈ ਹੈ। ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਇਸ ਨੂੰ ਦਰਮਿਆਨੀ ਸ਼੍ਰੇਣੀ ਵਿੱਚ ਰੱਖਿਆ ਗਿਆ ਹੈ ਪਰ ਆਉਣ ਵਾਲੇ ਦਿਨਾਂ ਵਿੱਚ ਪ੍ਰਦੂਸ਼ਣ ਹੋਰ ਵਧਣ ਦਾ ਖ਼ਦਸ਼ਾ ਹੈ। ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਜਾਰੀ ਅੰਕੜਿਆਂ ਅਨੁਸਾਰ ਅੱਜ ਸੂਬੇ ਵਿੱਚ ਅੰਮ੍ਰਿਤਸਰ ਦੀ ਹਵਾ ਸਭ…

Read More

ਸ਼੍ਰੋਮਣੀ ਕਮੇਟੀ ਪ੍ਰਧਾਨ ਦੀ ਚੋਣ ਲਈ ਸਰਗਰਮੀਆਂ ਤੇਜ਼

ਚੰਡੀਗੜ੍ਹ, 25 ਅਕਤੂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੀ ਚੋਣ ਲਈ ਅੱਜ ਇੱਥੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਨੇ ਵੱਖ-ਵੱਖ ਥਾਈਂ ਆਪੋ-ਆਪਣੀ ਪਾਰਟੀ ਦੇ ਆਗੂਆਂ ਨਾਲ ਵਿਚਾਰ ਕੀਤੀ। ਸ੍ਰੀ ਬਾਦਲ ਨੇ ਅੱਜ ਇੱਥੇ ਕੁਝ ਜ਼ਿਲ੍ਹਿਆਂ ਦੇ ਸ਼੍ਰੋਮਣੀ ਕਮੇਟੀ ਮੈਂਬਰਾਂ ਨਾਲ ਮੀਟਿੰਗ…

Read More

ਪੰਜਾਬ ’ਚ ਝੋਨੇ ਦੀ ਬੰਪਰ ਫ਼ਸਲ ਹੋਣ ਦਾ ਅਨੁਮਾਨ

ਚੰਡੀਗੜ੍ਹ, 25 ਅਕਤੂਬਰ ਪੰਜਾਬ ਵਿਚ ਐਤਕੀਂ ਝੋਨੇ ਦੇ ਝਾੜ ਤੋਂ ਬੰਪਰ ਫ਼ਸਲ ਹੋਣ ਦਾ ਅਨੁਮਾਨ ਹੈ। ਮਾਲਵੇ ਵਿੱਚ ਝਾੜ ਦੇ ਮੁੱਢਲੇ ਅਨੁਮਾਨ ਦੱਸ ਰਹੇ ਹਨ ਕਿ ਝੋਨਾ ਪ੍ਰਤੀ ਏਕੜ ਔਸਤਨ 30 ਤੋਂ 32 ਕੁਇੰਟਲ ਨਿਕਲ ਰਿਹਾ ਹੈ। ਬਹੁਤੇ ਥਾਵਾਂ ’ਤੇ 34 ਕੁਇੰਟਲ ਨੂੰ ਵੀ ਛੂਹ ਰਿਹਾ ਹੈ। ਹੜ੍ਹ ਦੀ ਮਾਰ ਹੇਠ ਆਏ ਖੇਤਰ ਥੋੜ੍ਹਾ ਪ੍ਰਭਾਵਿਤ…

Read More

ਰਿਲੀਜ਼ ਤੋਂ ਪਹਿਲਾਂ ਵਿਵਾਦਾਂ ’ਚ ਘਿਰੀ ਫ਼ਿਲਮ ‘ਦਾਸਤਾਨ-ਏ-ਸਰਹਿੰਦ’, ਸ਼੍ਰੋਮਣੀ ਕਮੇਟੀ ਨੇ ਕੀਤਾ ਤਿੱਖਾ ਵਿਰੋਧ

ਫ਼ਿਲਮ ‘ਦਾਸਤਾਨ-ਏ-ਸਰਹਿੰਦ’ ਦਾ ਮੁੜ ਵਿਰੋਧ ਸ਼ੁਰੂ ਹੋ ਗਿਆ ਹੈ। ਐੱਸ. ਜੀ. ਪੀ. ਸੀ. ਨੇ ਫ਼ਿਲਮ ਨੂੰ ਰਿਲੀਜ਼ ਕਰਨ ਦਾ ਵਿਰੋਧ ਕੀਤਾ ਹੈ। ਐੱਸ. ਜੀ. ਪੀ. ਸੀ. ਨੇ ਕਿਹਾ ਕਿ ਉਨ੍ਹਾਂ ਵਲੋਂ ਫ਼ਿਲਮ ਨੂੰ ਕੋਈ ਪ੍ਰਵਾਨਗੀ ਨਹੀਂ ਦਿੱਤੀ ਗਈ ਹੈ। ਦੱਸ ਦੇਈਏ ਕਿ ਗੁਰੂ ਸਾਹਿਬਾਨ ’ਤੇ ਕਿਸੇ ਵੀ ਤਰ੍ਹਾਂ ਦੇ ਫ਼ਿਲਮਾਂਕਣ ’ਤੇ ਰੋਕ ਲੱਗੀ ਹੋਈ ਹੈ।…

Read More

ਪੰਜਾਬੀ ਲਿਖਾਰੀ ਸਭਾ ਕੈਲਗਰੀ ਵੱਲੋਂ ਮਹਿੰਦਰਪਾਲ ਸਿੰਘ ਪਾਲ ਦਾ ਕਾਵਿ ਸੰਗ੍ਰਹਿ ‘ਤ੍ਰਿਵੇਣੀ’ ਲੋਕ ਅਰਪਣ

ਕੈਲਗਰੀ ( ਦਲਵੀਰ ਜੱਲੋਵਾਲੀਆ) – ਪੰਜਾਬੀ ਲਿਖਾਰੀ ਸਭਾ ਕੈਲਗਰੀ ਦੀ ਮਹੀਨਾਵਾਰ ਮੀਟਿੰਗ ਕੋਸੋ ਹਾਲ ਵਿੱਚ ਸਾਹਿਤ ਪ੍ਰੇਮੀਆਂ ਦੀ ਭਰਪੂਰ ਹਾਜ਼ਰੀ ਨਾਲ ਹੋਈ। ਫ਼ਲਸਤੀਨ ਅਤੇ ਇਜ਼ਰਾਈਲ ਵਿਚਲੀਆਂ ਅਣਮਨੁੱਖੀ ਘਟਨਾਵਾਂ ਦੀ ਨਿੰਦਿਆ ਅਤੇ ਖੇਦ ਪ੍ਰਗਟਾਉਂਦਿਆਂ ਜਨਰਲ ਸਕੱਤਰ ਮੰਗਲ ਚੱਠਾ ਨੇ ਪ੍ਰਧਾਨ ਬਲਵੀਰ ਗੋਰਾ, ਲੇਖਕ ਜਸਵਿੰਦਰ ਸਿੰਘ  ਰੁਪਾਲ  ਅਤੇ ਡਾ: ਪਰਮਜੀਤ ਕੌਰ ਨੂੰ ਪ੍ਰਧਾਨਗੀ ਮੰਡਲ ਵਿੱਚ ਬੈਠਣ ਦਾ…

Read More

ਐਡਮਿੰਟਨ ਸ਼ਹਿਰ ‘ਚ ਪੰਜਾਬੀਆਂ ਦਾ ਟੈਲੇਂਟ ਕੰਪੀਟੀਸ਼ਨ

ਮਿਸ ਪੰਜਾਬਣ , ਮਿਸਜ਼ ਪੰਜਾਬਣ ਦੇ ਨਾਲ ਬੇਬੇ ਨੰਬਰ ਵੰਨ ਤੇ ਬਾਪੂ ਨੰਬਰ ਵੰਨ ਚੁਣੇ ਗਏ- ਕੈਲਗਰੀ ( ਦਲਵੀਰ ਜੱਲੋਵਾਲੀਆ ) – ਬੀਤੇ ਦਿਨੀਂ ਐਡਮਿੰਟਨ ਸ਼ਹਿਰ ਵਿਚ ਟੈਲੇਂਟ ਕੰਪੀਟੀਸ਼ਨ ਕਰਵਾਇਆ ਗਿਆ।  ਇਹ ਟੈਲੇਂਟ ਕੰਪੀਟੀਸ਼ਨ 10 ਵੱਖਰੇ-ਵੱਖਰੇ ਦੇਸ਼ਾਂ ਵਿਚ ਕਰਵਾਇਆ ਜਾ ਰਿਹਾ ਹੈ। ਇਹ ਪ੍ਰੋਗਰਾਮ ਆਰ ਕੇ ਇੰਟਰਟੇਂਮੈਂਟ, ਮੰਜ਼ਿਲ ਮੀਡਿਆ ਅਤੇ ਦਿ ਟੀ ਵੀ ਐੱਨ ਆਰ…

Read More

ਬਜੁਰਗ ਪੱਤਰਕਾਰ ਤੇ ਪੰਜਾਬੀ ਲੇਖਕ ਸੁਰਜਨ ਸਿੰਘ ਜ਼ੀਰਵੀ ਦਾ ਸਦੀਵੀ ਵਿਛੋੜਾ

ਟੋਰਾਂਟੋ ( ਸੇਖਾ)-ਸੀਨੀਅਰ ਪੱਤਰਕਾਰ ਸੁਰਜਨ ਸਿੰਘ ਜ਼ੀਰਵੀ ਦਾ ਇਥੇ  ਦੇਹਾਂਤ ਹੋ ਗਿਆ ਹੈ। ਪੰਜਾਬ ਰਹਿੰਦਿਆਂ ਉਹ ਰੋਜ਼ਾਨਾ ਅਖ਼ਬਾਰ ਨਵਾਂ ਜ਼ਮਾਨਾ ਦੇ ਸੰਪਾਦਕ ਸਨ। ਉਨ੍ਹਾਂ ਨੂੰ ਬਾਬਾ ਗੁਰਬਖ਼ਸ਼ ਸਿੰਘ ਬੰਨੂਆਣਾ ਵਾਂਗ ਹੀ ਪੱਤਰਕਾਰਾਂ ਦੇ ਪੱਤਰਕਾਰ ਉਸਤਾਦ ਹੋਣ ਦਾ ਸ਼ਰਫ਼ ਹਾਸਲ ਸੀ। ਪਿਛਲੇ ਲੰਮੇ ਸਮੇਂ ਤੋਂ ਸੁਰਜਨ ਸਿੰਘ ਜ਼ੀਰਵੀ  ਕੈਨੇਡਾ ਵੱਸਦੇ ਸਨ । ਇਕਬਾਲ ਮਾਹਲ ਤੇ ਜੋਗਿੰਦਰ…

Read More

ਕੈਨੇਡੀਅਨ ਨਾਗਰਿਕਾਂ ਲਈ ਭਾਰਤੀ ਵੀਜ਼ਾ ਸੇਵਾਵਾਂ 26 ਅਕਤੂਬਰ ਤੋਂ ਮੁੜ ਬਹਾਲ

ਵੈਨਕੂਵਰ ( ਦੇ ਪ੍ਰ ਬਿ)- ਕੈਨੇਡਾ  ਵਿੱਚ ਸਥਿਤ ਭਾਰਤੀ ਹਾਈ ਕਮਿਸ਼ਨ ਨੇ ਇਥੇ ਜਾਰੀ ਇਕ ਪ੍ਰੈਸ ਬਿਆਨ ਰਾਹੀਂ   ਓਟਾਵਾ , ਟੋਰਾਂਟੋ ਅਤੇ ਵੈਨਕੂਵਰ ਦੇ ਭਾਰਤੀ ਕੌਂਸਲਖਾਨਿਆਂ ਵਿਚ ਕੈਨੇਡੀਅਨ ਨਾਗਰਿਕਾਂ ਲਈ 26 ਅਕਤੂਬਰ ਤੋਂ ਮੁੜ ਵੀਜ਼ਾ ਸੇਵਾਵਾਂ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ। ਪ੍ਰੈਸ ਬਿਆਨ ਵਿਚ ਕਿਹਾ ਗਿਆ ਹੈ ਕਿ ਕੈਨੇਡਾ ਵਿਚ ਭਾਰਤੀ ਕੌਂਸਲਖਾਨਿਆਂ ਦੇ ਅਧਿਕਾਰੀਆਂ…

Read More

ਐਬਸਫੋਰਡ ਵਿਖੇ ਭਾਰਤੀ ਕੌਂਸਲਰ ਸੇਵਾਵਾਂ 12 ਨਵੰਬਰ ਨੂੰ

-ਪਾਸਪੋਰਟ ਸੰਬੰਧੀ ਵੀ ਲੈਣਗੇ ਨਵੀਆਂ ਅਰਜ਼ੀਆਂ ਐਬਟਸਫੋਰਡ :-(ਬਰਾੜ-ਭਗਤਾ ਭਾਈ ਕਾ)- ਭਾਰਤ ਤੋਂ ਕੈਨੇਡਾ ਆ ਕੇ ਵੱਸੇ ਸਰਕਾਰੀ ਨੌਕਰੀ ਤੋਂ ਸੇਵਾ ਮੁਕਤ ਹੋਏ ਅਧਿਕਾਰੀਆਂ ਲਈ ਲਾਈਫ਼ ਅਤੇ ਮੌਤ ਸਰਟੀਫਿਕੇਟ ਤੋਂ ਇਲਾਵਾ ਭਾਰਤੀ ਪਾਸਪੋਰਟ ਅਤੇ ਹੋਰ ਕੌਂਸਲਰ ਸੇਵਾਵਾਂ ਲਈ ਵੈਨਕੂਵਰ ਤੋਂ ਭਾਰਤੀ ਸਫ਼ਾਰਤਖ਼ਾਨੇ ਦੇ ਅਧਿਕਾਰੀ ਗੁਰਦੁਆਰਾ ਸਾਹਿਬ ਖ਼ਾਲਸਾ ਦੀਵਾਨ ਸੋਸਾਇਟੀ ਐਬਟਸਫੋਰਡ ਵਿਖੇ 12 ਨਵੰਬਰ ਦਿਨ ਐਤਵਾਰ ਨੂੰ…

Read More