ਡਾ ਸਰਬਜੀਤ ਸਿੰਘ ਪੰਜਾਬੀ ਸਾਹਿਤ ਅਕੈਡਮੀ ਲੁਧਿਆਣਾ ਦੇ ਪ੍ਰਧਾਨ ਚੁਣੇ ਗਏ
ਲੁਧਿਆਣਾ-ਪੰਜਾਬੀ ਸਾਹਿਤ ਅਕੈਡਮੀ ਲੁਧਿਆਣਾ ਦੀਆਂ ਹੋਈਆਂ ਚੋਣਾਂ ਵਿੱਚ ਡਾ. ਸਰਬਜੀਤ ਸਿੰਘ ਵਾਲੇ ਧੜੇ ਨੇ ਵੱਡੀ ਜਿੱਤ ਪ੍ਰਾਪਤ ਕੀਤੀ ਹੈ। ਡਾ. ਸਰਬਜੀਤ ਸਿੰਘ ਨੇ ਪ੍ਰਧਾਨ ਦੇ ਰੂਪ ਦੇ ਵਿੱਚ ਡਾ. ਲਖਵਿੰਦਰ ਸਿੰਘ ਜੌਹਲ ਨੂੰ ਹਰਾ ਕੇ ਜਿੱਤ ਪ੍ਰਾਪਤ ਕੀਤੀ ਹੈ। ਡਾ. ਸਰਬਜੀਤ ਸਿੰਘ ਨੇ 497 ਵੋਟ ਪ੍ਰਾਪਤ ਕੀਤੀਆਂ, ਡਾ. ਲਖਵਿੰਦਰ ਸਿੰਘ ਜੌਹਲ ਨੂੰ 281 ਅਤੇ ਤੀਜੇ…