ਪੰਜਾਬੀ ਨੌਜਵਾਨ ਗੁਰਪ੍ਰੀਤ ਸਿੰਘ ਨੇ ਬਿਜਨਸ ਐਡਮਨਿਸਟਰੇਸ਼ਨ ਦਾ ਕੋਰਸ ਪਹਿਲੇ ਦਰਜੇ ਚ ਕੀਤਾ ਪਾਸ
ਰੋਮ ਇਟਲੀ(ਗੁਰਸ਼ਰਨ ਸਿੰਘ ਸੋਨੀ) -ਪੰਜਾਬੀ ਭਾਈਚਾਰੇ ਦੇ ਲੋਕ ਦੁਨੀਆਂ ਦੇ ਜਿਸ ਵੀ ਕੋਨੇ ਵਿੱਚ ਰਹਿਣ ਵਿਸੇਰਾ ਕਰਦੇ ਹਨ। ਇਹ ਹਮੇਸ਼ਾ ਹੀ ਪੰਜਾਬੀ ਭਾਈਚਾਰੇ ਦਾ ਸਿਰ ਉੱਚਾ ਕਰਦੇ ਹਨ। ਇਸੇ ਲੜੀ ਤਹਿਤ ਇਟਲੀ ਵਸਦੇ ਪੰਜਾਬੀ ਭਾਈਚਾਰੇ ਦੀਆਂ ਮਾਨਮੱਤੀਆਂ ਪ੍ਰਾਪਤੀਆਂ ਵਿੱਚ ਉਦੋਂ ਇੱਕ ਹੋਰ ਪ੍ਰਾਪਤੀ ਜੁੜ ਗਈ ਜਦ ਇਥੋਂ ਦੇ ਜਿਲ਼੍ਹਾ ਕਰੇਮੋਨਾ ਵਿੱਚ ਪਿਛਲੇ ਲੰਬੇ ਸਮੇਂ ਤੋਂ…