
ਗੁਰਮੇਲ ਸਿੰਘ ਸਿੱਧੂ ਨਮਿਤ ਪਾਠ ਦੇ ਭੋਗ ਤੇ ਸ਼ਰਧਾਂਜਲੀ ਸਮਾਗਮ
ਐਬਸਫੋਰਡ ( ਦੇ ਪ੍ਰ ਬਿ)- ਇਥੋਂ ਦੇ ਉਘੇ ਰੀਐਲਟਰ ਸ ਕਰਮਜੀਤ ਸਿੰਘ ਸਿੱਧੂ ਦੇ ਪਿਤਾ ਸ ਗੁਰਮੇਲ ਸਿੰਘ ਸਿੱਧੂ ( 80) ਜੋ ਬੀਤੇ ਦਿਨੀਂ ਸਵਰਗ ਸਿਧਾਰ ਗਏ ਸਨ, ਦਾ ਅੰਤਿਮ ਸੰਸਕਾਰ ਫਰੇਜ਼ਰ ਰਿਵਰ ਫਿਊਨਰਲ ਹੋਮ ਐਬਸਫੋਰਡ ਵਿਖੇ ਧਾਰਮਿਕ ਰਵਾਇਤਾਂ ਮੁਤਾਬਿਕ ਕੀਤਾ ਗਿਆ। ਇਸ ਉਪਰੰਤ ਮ੍ਰਿਤਕ ਨਮਿਤ ਪਾਠ ਦੇ ਭੋਗ ਤੇ ਅੰਤਿਮ ਅਰਦਾਸ ਖਾਲਸਾ ਦੀਵਾਨ ਸੁਸਾਇਟੀ…