ਢੀਂਡਸਾ ਵਲੋਂ ਸੁਖਬੀਰ ਬਾਦਲ ਤੇ ਅਕਾਲ ਤਖਤ ਨਾਲ ਮੱਥਾ ਲਾਉਣ ਦਾ ਦੋਸ਼
ਸੰਗਰੂਰ-ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਕਿ ਬਾਦਲ ਧੜੇ ਦੀ ਮੁਕਤਸਰ ਕਾਨਫਰੰਸ ਨੇ ਸ਼੍ਰੋਮਣੀ ਅਕਾਲੀ ਦਲ ਦੀ ਰੂਹ ਜ਼ਖ਼ਮੀ ਕੀਤੀ ਹੈ। ਇਹ ਸੁਖਬੀਰ ਬਾਦਲ ਦੀ ਅਕਾਲ ਤਖ਼ਤ ਖ਼ਿਲਾਫ਼ ਲਾਮਬੰਦੀ ਦੀ ਸਾਜ਼ਿਸ਼ ਹੈ, ਜਿਸ ਦਾ ਮੁਕਾਬਲਾ ਕਰਨ ਲਈ ਪੰਥ ਹਿਤੈਸ਼ੀਆਂ ਨੂੰ ਸਾਹਮਣੇ ਆਉਣ ਦੀ ਲੋੜ ਹੈ। ਇੱਥੇ ਆਪਣੀ ਰਿਹਾਇਸ਼ ’ਤੇ ਪ੍ਰੈੱਸ ਕਾਨਫਰੰਸ ਦੌਰਾਨ ਸ੍ਰੀ…