
ਭਾਈ ਨਿੱਝਰ ਦੇ ਕਥਿਤ ਕਾਤਲਾਂ ਦੀ ਸਰੀ ਅਦਾਲਤ ਵਿਚ ਪੇਸ਼ੀ ਕੱਲ
ਸਰੀ ( ਦੇ ਪ੍ਰ ਬਿ)- ਕੈਨੇਡੀਅਨ ਸਿੱਖ ਆਗੂ ਹਰਦੀਪ ਸਿੰਘ ਨਿੱਝਰ ਦੀ ਹੱਤਿਆ ਕੇਸ ਵਿਚ ਗ੍ਰਿਫਤਾਰ ਕੀਤੇ ਗਏ ਤਿੰਨ ਸ਼ੱਕੀ ਦੋਸ਼ੀਆਂ ਨੂੰ 7 ਮਈ , ਮੰਗਲਵਾਰ ਨੂੰ ਸਰੀ ਦੀ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਪਹਿਲਾਂ ਇਹ ਪੇਸ਼ੀ ਸੋਮਵਾਰ ਦੱਸੀ ਗਈ ਸੀ। ਨਿੱਝਰ ਕਤਲ ਕੇਸ ਵਿਚ ਗ੍ਰਿਫਤਾਰ ਕੀਤੇ ਗਏ ਤਿੰਨ ਭਾਰਤੀ ਨਾਗਰਿਕਾਂ ਕਰਨਪ੍ਰੀਤ ਸਿੰਘ, ਕਮਲਪ੍ਰੀਤ ਸਿੰਘ…