
ਭਾਈ ਅੰਮ੍ਰਿਤਪਾਲ ਸਿੰਘ ਦੀ ਚੋਣ ਪ੍ਰਚਾਰ ਮੁਹਿੰਮ ਸ਼ੁਰੂ
ਖਡੂਰ ਸਾਹਿਬ-ਭਾਈ ਅੰਮ੍ਰਿਤਪਾਲ ਸਿੰਘ ਦੇ ਚੋਣ ਪ੍ਰਚਾਰ ਦੀ ਸ਼ੁਰੂਆਤ ਓਹਨਾਂ ਦੇ ਮਾਤਾ ਬਲਵਿੰਦਰ ਕੌਰ ਅਤੇ ਪਿਤਾ ਸ: ਤਰਸੇਮ ਸਿੰਘ ਨੇ ਇਤਿਹਾਸਿਕ ਅਸਥਾਨ ਬਾਬਾ ਬਕਾਲਾ ਸਾਹਿਬ ਵਿਖੇ ਮੱਥਾ ਟੇਕ ਕੇ ਕੀਤੀ। ਇਸ ਮੌਕੇ ਬੀਬੀ ਪਰਮਜੀਤ ਕੌਰ ਖਾਲੜਾ, ਪਤਨੀ ਸ਼ਹੀਦ ਸ: ਜਸਵੰਤ ਸਿੰਘ ਖਾਲੜਾ ਵੀ ਓਹਨਾਂ ਦੇ ਨਾਲ ਸਨ। ਗੁਰੂ ਤੇਗ ਬਹਾਦਰ ਸਾਹਿਬ ਅੱਗੇ ਭਾਈ ਅੰਮ੍ਰਿਤਪਾਲ ਸਿੰਘ…