
ਉਘੇ ਰੇਡੀਓ ਹੋਸਟ ਹਰਜਿੰਦਰ ਸਿੰਘ ਥਿੰਦ, ਜਗਦੇਵ ਸਿੰਘ ਜੱਸੋਵਾਲ ਯਾਦਗਾਰੀ ਪੁਰਸਕਾਰ ਨਾਲ ਸਨਮਾਨਿਤ
ਲੁਧਿਆਣਾ ( ਦੇ ਪ੍ਰ ਬਿ )- ਪਿਛਲੇ 40 ਸਾਲ ਤੋਂ ਕੈਨੇਡਾ ਵਿੱਚ ਰੇਡੀਓ ਪ੍ਰਸਾਰਨ ਦੇ ਪ੍ਰਮੁੱਖ ਪੇਸ਼ਕਾਰ ਹਰਜਿੰਦਰ ਥਿੰਦ ਨੂੰ ਬੀਤੇ ਦਿਨ ਗੁਰਦੇਵ ਨਗਰ ਵਿਖੇ ਸ. ਜਗਦੇਵ ਸਿੰਘ ਜੱਸੋਵਾਲ ਦੇ ਜਨਮ ਦਿਨ ਸਮਾਰੋਹ ਮੌਕੇ ਸ. ਜਗਦੇਵ ਸਿੰਘ ਜੱਸੋਵਾਲ ਯਾਦਗਾਰੀ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ। ਸਨਮਾਨ ਪ੍ਰਦਾਨ ਕਰਨ ਦੀ ਰਸਮ ਪ੍ਰੋ. ਮੋਹਨ ਸਿੰਘ ਮੈਮੋਰੀਅਲ ਫਾਉਂਡੇਸ਼ਨ ਦੇ…