
ਖਾਲਸਾ ਕ੍ਰੈਡਿਟ ਯੂਨੀਅਨ ਚੋਣਾਂ-ਐਬਟਸਫੋਰਡ ਵਿੱਚ ਪੰਥਕ ਉਮੀਦਵਾਰਾਂ ਦਾ ਸ਼ਾਨਦਾਰ ਪ੍ਰਦਰਸ਼ਨ
ਬੀਬੀ ਮਹਿੰਦਰ ਕੌਰ ਗਿੱਲ ਨੂੰ ਸਭ ਤੋਂ ਵੱਧ ਵੋਟ ਮਿਲੇ- ————— ਐਬਸਟਸਫੋਰਡ -ਖਾਲਸਾ ਕ੍ਰੈਡਿਟ ਯੂਨੀਅਨ ਦੇ ਡਾਇਰੈਕਟਰਾਂ ਦੀਆਂ ਚੋਣਾਂ ਵਿੱਚ ਬੈਲਟ ਪੇਪਰ ਉੱਪਰ ਬੇਨਿਯਮੀਆਂ ਅਤੇ ਕਾਬਿਜ਼ ਧਿਰ ਦੇ ਉਮੀਦਵਾਰਾਂ ਦੀ ਵਿਸ਼ੇਸ਼ ਤੌਰ ‘ਤੇ ਸਿਫਾਰਿਸ਼ ਕੀਤੇ ਜਾਣ ਦੇ ਕਥਿਤ ਧੱਕੇ ਦੇ ਬਾਵਜੂਦ, ਖਾਲਸਾ ਕ੍ਰੈਡਿਟ ਯੂਨੀਅਨ ਦੀਆਂ ਚੋਣਾਂ ਲੜ ਰਹੇ ‘ਟਾਈਮ ਫਾਰ ਚੇਂਜ’ ਦੇ ਉਮੀਦਵਾਰਾਂ ਨੇ ਸ਼ਾਨਦਾਰ…