Headlines

ਜੰਮੂ-ਕਸ਼ਮੀਰ: ਸੁਰੱਖਿਆ ਬਲਾਂ ਨਾਲ ਮੁਕਾਬਲੇ ’ਚ ਜੈਸ਼-ਏ-ਮੁਹੰਮਦ ਦੇ ਤਿੰਨ ਸ਼ੱਕੀ ਦਹਿਸ਼ਤਗਰਦ ਹਲਾਕ

ਮੁਕਾਬਲੇ ਵਾਲੀ ਥਾਂ ਤੋਂ ਹਥਿਆਰ ਤੇ ਗੋਲੀਸਿੱਕਾ ਬਰਾਮਦ ਭੱਦਰਵਾਹ/ਜੰਮੂ, 26 ਜੂਨ ਜੰਮੂ-ਕਸ਼ਮੀਰ ਦੇ ਡੋਡਾ ਜ਼ਿਲ੍ਹੇ ਅਧੀਨ ਪੈਂਦੇ ਜੰਗਲੀ ਖੇਤਰ ਵਿੱਚ ਤਲਾਸ਼ੀ ਮੁਹਿੰਮ ਦੌਰਾਨ ਅੱਜ ਸੁਰੱਖਿਆ ਬਲਾਂ ਨਾਲ ਮੁਕਾਬਲੇ ਦੌਰਾਨ ਤਿੰਨ ਦਹਿਸ਼ਤਗਰਦ ਮਾਰੇ ਗਏ ਜਿਨ੍ਹਾਂ ਦੇ ਪਾਕਿਸਤਾਨ ਅਧਾਰਿਤ ਦਹਿਸ਼ਤੀ ਗੁੱਟ ਜੈਸ਼-ਏ-ਮੁਹੰਮਦ ਨਾਲ ਜੁੜੇ ਨਾਲ ਜੁੜੇ ਹੋਣ ਦਾ ਖ਼ਦਸ਼ਾ ਹੈ। ਪੁਲੀਸ ਅਧਿਕਾਰੀਆਂ ਨੇ ਦੱਸਿਆ ਕਿ ਪਹਾੜੀ ਜ਼ਿਲ੍ਹੇ…

Read More

ਕਰੀਨਾ ਨੇ ਭੈਣ ਕਰਿਸ਼ਮਾ ਕਪੂਰ ਨੂੰ ਦਿੱਤੀਆਂ ਜਨਮ ਦਿਨ ਦੀਆਂ ਮੁਬਾਰਕਾਂ

ਮੁੰਬਈ: ਅਦਾਕਾਰਾ ਕਰੀਨਾ ਕਪੂਰ ਖਾਨ ਨੇ ਆਪਣੀ ਵੱਡੀ ਭੈਣ ਕਰਿਸ਼ਮਾ ਕਪੂਰ ਨੂੰ ਉਸ ਦੇ 50ਵੇਂ ਜਨਮ ਦਿਨ ’ਤੇ ਵਧਾਈਆਂ ਦਿੱਤੀਆਂ ਹਨ। ਕਰੀਨਾ ਨੇ ਇਸ ਦੌਰਾਨ ਇੰਸਟਾਗ੍ਰਾਮ ’ਤੇ ਵੀਡੀਓ ਵੀ ਸਾਂਝੀ ਕੀਤੀ ਹੈ। ਵੀਡੀਓ ਵਿੱਚ ਤੈਮੂਰ ਅਲੀ ਖਾਨ, ਜੇਹ ਅਲੀ ਖਾਨ, ਡੈਡੀ ਰਣਧੀਰ ਕਪੂਰ ਅਤੇ ਮਾਂ ਬਬੀਤਾ ਕਪੂਰ ਨਾਲ ਕਰਿਸ਼ਮਾ ਦੀਆਂ ਤਸਵੀਰਾਂ ਵੀ ਹਨ। ਵੀਡੀਓ ਦੇ…

Read More

ਸੋਨਾਕਸ਼ੀ ਤੇ ਜ਼ਹੀਰ ਦੀ ਰਿਸੈਪਸ਼ਨ ਪਾਰਟੀ ’ਤੇ ਹਨੀ ਸਿੰਘ ਨੇ ਲਾਈ ਗੀਤਾਂ ਦੀ ਛਹਿਬਰ

ਮੁੰਬਈ: ਬੌਲੀਵੁੱਡ ਅਦਾਕਾਰਾ ਸੋਨਾਕਸ਼ੀ ਸਿਨਹਾ ਅਤੇ ਜ਼ਹੀਰ ਇਕਬਾਲ ਦੇ ਵਿਆਹ ਦੀ ਰਿਸੈਪਸ਼ਨ ਪਾਰਟੀ ਵਿਚ ਜਦੋਂ ਹਨੀ ਸਿੰਘ ਨੇ ਆਪਣਾ ਹਿੱਟ ਗੀਤ ‘ਅੰਗਰੇਜ਼ੀ ਬੀਟ’ ਗਾਇਆ ਤਾਂ ਸੋਨਾਕਸ਼ੀ ਤੇ ਜ਼ਹੀਰ ਤੋਂ ਇਲਾਵਾ ਹਾਜ਼ਰੀਨ ਨੇ ਖੂਬ ਡਾਂਸ ਕੀਤਾ। ਇਸ ਪਾਰਟੀ ਵਿਚ ਹਨੀ ਸਿੰਘ ਬਤੌਰ ਮਹਿਮਾਨ ਸ਼ਾਮਲ ਹੋਇਆ ਸੀ ਜਿਸ ਨੇ ਮੇਜ਼ ’ਤੇ ਖੜ੍ਹ ਕੇ ਕਈ ਗੀਤ ਗਾਏੇ। ਇਸ…

Read More

ਫ਼ਿਲਮ ‘ਅਰਦਾਸ ਸਰਬੱਤ ਦੇ ਭਲੇ ਦੀ’ ਦਾ ਟੀਜ਼ਰ ਜਾਰੀ

ਮੁੰਬਈ: ਅਦਾਕਾਰ ਗਿੱਪੀ ਗਰੇਵਾਲ, ਜੈਸਮੀਨ ਭਸੀਨ ਅਤੇ ਗੁਰਪ੍ਰੀਤ ਘੁੱਗੀ ਦੀ ਅਗਾਮੀ ਫ਼ਿਲਮ ‘ਅਰਦਾਸ ਸਰਬੱਤ ਦੇ ਭਲੇ ਦੀ’ ਦੇ ਨਿਰਮਾਤਾਵਾਂ ਨੇ ਫ਼ਿਲਮ ਦਾ ਟੀਜ਼ਰ ਜਾਰੀ ਕੀਤਾ। ਇਹ ਬਹੁਚਰਿਤ ਫ਼ਿਲਮ ਦੀ ਤੀਜੀ ਕਿਸ਼ਤ ਹੈ। ਇੱਕ ਮਿੰਟ 13 ਸਕਿੰਟਾਂ ਦੇ ਟੀਜ਼ਰ ਵਿੱਚ ਕਲਾਕਾਰਾਂ ਦੀ ਟੋਲੀ ਨੂੰ ਅਰਦਾਸ ਕਰਦਿਆਂ ਦਿਖਾਇਆ ਗਿਆ ਹੈ। ਇਹ ਫ਼ਿਲਮ ਪਰਿਵਾਰਕ ਡਰਾਮਾ ਪਾਤਰਾਂ ਦੇ ਜੀਵਨ…

Read More

ਟੀ-20 ਵਿਸ਼ਵ ਕੱਪ: ਇੰਜ਼ਮਾਮ ਨੇ ਭਾਰਤ ‘ਤੇ ਗੇਂਦ ਨਾਲ ਛੇੜਛਾੜ ਕਰਨ ਦਾ ਦੋਸ਼ ਲਾਇਆ

ਨਵੀਂ ਦਿੱਲੀ, 26 ਜੂਨ ਪਾਕਿਸਤਾਨ ਦੇ ਸਾਬਕਾ ਕਪਤਾਨ ਇੰਜ਼ਮਾਮ-ਉੱਲ-ਹੱਕ ਨੇ ਆਸਟ੍ਰੇਲੀਆ ਅਤੇ ਭਾਰਤ ਵਿਚਕਾਰ ਟੀ-20 ਵਿਸ਼ਵ ਕੱਪ ਦੇ ਸੁਪਰ 8 ਦੇ ਮੈਚ ਦੌਰਾਨ ਭਾਰਤ ‘ਤੇ ਗੇਂਦ ਨਾਲ ਛੇੜਛਾੜ ਕਰਨ (ਬਾਲ ਟੈਂਪਰਿੰਗ) ਕਰਨ ਦਾ ਦੋਸ਼ ਲਾਇਆ ਹੈ। ਇੰਜ਼ਮਾਮ ਨੇ ਕਿਹਾ ਕਿ ਮੈਚ ਦੇ 15ਵੇਂ ਓਵਰ ਦੌਰਾਨ ਗੇਂਦ ਰਿਵਰਸ ਸਵਿੰਗ ਹੋਣਾ ਸੰਭਵ ਨਹੀਂ ਹੈ, ਜਿਸ ਤੋਂ ਪਤਾ…

Read More

ਪੈਰਿਸ ਓਲਿੰਪਕਸ: ਭਾਰਤੀ ਹਾਕੀ ਟੀਮ ਦਾ ਐਲਾਨ, ਹਰਮਨਪ੍ਰੀਤ ਸਿੰਘ ਕਪਤਾਨ

ਨਵੀਂ ਦਿੱਲੀ, 26 ਜੂਨ ਹਾਕੀ ਇੰਡੀਆ ਨੇ ਅਗਲੇ ਮਹੀਨੇ ਹੋਣ ਵਾਲੀਆਂ ਪੈਰਿਸ ਓਲੰਪਿਕ ਲਈ 16 ਮੈਂਬਰੀ ਪੁਰਸ਼ ਟੀਮ ਦਾ ਐਲਾਨ ਕਰਦਿਆਂ ਹਰਮਨਪ੍ਰੀਤ ਸਿੰਘ ਨੂੰ ਕਪਤਾਨ ਅਤੇ ਹਾਰਦਿਕ ਸਿੰਘ ਨੂੰ ਉਪ ਕਪਤਾਨ ਨਿਯੁਕਤ ਕੀਤਾ ਗਿਆ ਹੈ। ਭਾਰਤ ਨੂੰ ਗਰੁੱਪ ਬੀ ਵਿੱਚ ਰੱਖਿਆ ਗਿਆ ਹੈ, ਜਿਸ ਵਿੱਚ ਮੌਜੂਦਾ ਚੈਂਪੀਅਨ ਬੈਲਜੀਅਮ, ਆਸਟਰੇਲੀਆ, ਅਰਜਨਟੀਨਾ, ਨਿਊਜ਼ੀਲੈਂਡ ਅਤੇ ਆਇਰਲੈਂਡ ਹਨ। ਪੂਲ…

Read More

ਟੀ-20 ਵਿਸ਼ਵ ਕੱਪ ਕ੍ਰਿਕਟ ਸੈਮੀਫਾਈਨਲ: ਇੰਗਲੈਂਡ ਤੋਂ ਬਦਲਾ ਲੈਣ ਲਈ ਵੀਰਵਾਰ ਨੂੰ ਮੈਦਾਨ ’ਚ ਉਤਰੇਗਾ ਭਾਰਤ

ਜਾਰਜਟਾਊਨ, 26 ਜੂਨ ਹਮਲਾਵਰ ਬੱਲੇਬਾਜ਼ੀ ਰਵੱਈਏ ਨਾਲ ਭਾਰਤ ਵੀਰਵਾਰ ਨੂੰ ਇੱਥੇ ਟੀ-20 ਕ੍ਰਿਕਟ ਵਿਸ਼ਵ ਕੱਪ ਦੇ ਸੈਮੀਫਾਈਨਲ ਵਿੱਚ ਮੌਜੂਦਾ ਚੈਂਪੀਅਨ ਇੰਗਲੈਂਡ ਨਾਲ ਭਿੜੇਗਾ ਤਾਂ ਨਾਕਆਊਟ ਗੇੜ ਵਿੱਚ ਆਪਣੀ ਦਹਾਕੇ ਤੋਂ ਚੱਲੇ ਆ ਰਹੇ ਹਾਰ ਸਿਲਸਿਲੇ ਨੂੰ ਤੋੜਨ ਦੀ ਕੋਸ਼ਿਸ਼ ਕਰੇਗਾ। ਪਿਛਲੀ ਵਾਰ ਜਦੋਂ ਇਹ ਦੋਵੇਂ ਟੀਮਾਂ ਇਸ ਟੂਰਨਾਮੈਂਟ ਦੇ ਸੈਮੀਫਾਈਨਲ ਵਿੱਚ ਆਹਮੋ-ਸਾਹਮਣੇ ਹੋਈਆਂ ਸਨ, ਇੰਗਲੈਂਡ…

Read More

ਟੋਰਾਂਟੋ-ਸੇਂਟ ਪੌਲ ਜਿਮਨੀ ਚੋਣ ਵਿਚ ਕੰਸਰਵੇਟਿਵ ਪਾਰਟੀ ਜੇਤੂ

ਤਿੰਨ ਦਹਾਕੇ ਤੋਂ ਪੁਰਾਣਾ ਲਿਬਰਲ ਦਾ ਕਬਜ਼ਾ ਤੋੜਿਆ- ਓਟਵਾ ( ਦੇ ਪ੍ਰ ਬਿ)- ਟੋਰਾਂਟੋ-ਸੇਂਟ ਪੌਲ ਦੀ ਜਿਮਨੀ ਚੋਣ ਵਿਚ ਸੱਤਾਧਾਰੀ ਲਿਬਰਲ ਪਾਰਟੀ ਨੂੰ ਕੰਸਰਵੇਟਿਵ ਹੱਥੋ ਹਾਰ ਦਾ ਸਾਹਮਣਾ ਕਰਨਾ ਪਿਆ। ਬੀਤੀ ਦੇਰ ਸ਼ਾਮ ਆਏ ਨਤੀਜਿਆਂ ਵਿਚ ਕੰਸਰਵੇਟਿਵ ਉਮੀਦਵਾਰ ਡੌਨ ਸਟੀਵਰਟ ਨੇ ਲਿਬਰਲ ਉਮੀਦਵਾਰ ਲੈਸਲੀ ਚਰਚ ਨੂੰ 590 ਵੋਟਾਂ ਨਾਲ ਹਰਾ ਦਿੱਤਾ। ਸਟੀਵਰਟ ਨੂੰ 42.1 ਪ੍ਰਤੀਸ਼ਤ…

Read More

ਹਰਦੀਪ ਸਿੰਘ ਨਿੱਝਰ ਨੂੰ ਸਦਨ ਵਿਚ ਸ਼ਰਧਾਂਜਲੀ ਕੈਨੇਡੀਅਨ ਵਜੋਂ ਸਤਿਕਾਰ ਦਿੱਤਾ ਗਿਆ- ਫਰੀਲੈਂਡ

ਡਿਪਟੀ ਪ੍ਰਧਾਨ ਮੰਤਰੀ ਵਲੋਂ ਸਰੀ ਵਿਚ ਪੰਜਾਬੀ ਪ੍ਰੈਸ ਕਲੱਬ ਨਾਲ ਮਿਲਣੀ- ਸਰੀ ( ਦੇ ਪ੍ਰ ਬਿ)-ਬੀਤੇ ਵੀਰਵਾਰ ਨੂੰ  ਕੈਨੇਡਾ ਦੀ ਡਿਪਟੀ ਪ੍ਰਧਾਨ ਮੰਤਰੀ ਤੇ ਵਿੱਤ ਮੰਤਰੀ ਕ੍ਰਿਸਟੀਆ ਫਰੀਲੈਂਡ ਨੇ ਪੰਜਾਬੀ ਪ੍ਰੈਸ ਕਲੱਬ  ਨਾਲ ਇਕ ਮਿਲਣੀ ਦੌਰਾਨ ਕੈਨੇਡੀਅਨ ਬਜਟ, ਟੈਕਸ ਛੋਟਾਂ ਅਤੇ ਅਤਿ ਦੀ ਮਹਿੰਗਾਈ ਦੌਰਾਨ ਲੋਕਾਂ ਨੂੰ ਰਾਹਤ ਪਹੁੰਚਾਉਣ ਲਈ ਟਰੂਡੋ ਸਰਕਾਰ ਵਲੋਂ ਕੀਤੇ ਜਾ…

Read More

ਪੰਜਾਬੀ ਫਿਲਮ ”ਉਚਾ ਦਰ ਬਾਬੇ ਨਾਨਕ ਦਾ” ਟਰੇਲਰ ਜਾਰੀ-12 ਜੁਲਾਈ ਨੂੰ ਰੀਲੀਜ਼ ਹੋਵੇਗੀ ਫਿਲਮ

ਵਿੰਨੀਪੈਗ ( ਸ਼ਰਮਾ)- ਦਾਵਤ ਰੈਸਟੋਰੈਂਟ ਐਂਡ ਤਨਵੀਰ ਜਗਪਾਲ ਦੇ ਉਦਮ ਸਦਕਾ ਬੀਤੇ ਦਿਨ ਨਵੀਂ ਬਣੀ ਪੰਜਾਬੀ ਫਿਲਮ ਉਚਾ ਦਰ ਬਾਬੇ ਨਾਨਕ ਦਾ ਪਹਿਲਾ ਮੂਵੀ ਟਰੇਲਰ ਫੇਅਰਮਾਊਂਟ ਹੋਟਲ ਵਿੰਨੀਪੈਗ ਵਿਖੇ ਜਾਰੀ ਕੀਤਾ ਗਿਆ। ਇਸ ਮੌਕੇ ਫਿਲਮ ਵਿਚ ਮੁੱਖ ਭੂਮਿਕਾ ਨਿਭਾਉਣ ਵਾਲੇ ਯੋਗਰਾਜ ਸਿੰਘ ਤੇ ਹੋਰ ਕਲਾਕਾਰਾਂ ਨੇ ਸ਼ਮੂਲੀਅਤ ਕੀਤੀ ਤੇ ਫਿਲਮ ਨੂੰ ਪਰਿਵਾਰਾਂ ਸਮੇਤ ਵੇਖਣ ਦੀ…

Read More