ਵੈਨਕੂਵਰ ਵਿਚਾਰ ਮੰਚ ਨੇ ਮਹਾਨ ਨਾਵਲਕਾਰ ਗੁਰਦਿਆਲ ਸਿੰਘ ਦਾ ਜਨਮ ਦਿਨ ਮਨਾਇਆ
ਸਰੀ, 11 ਜਨਵਰੀ (ਹਰਦਮ ਮਾਨ)- ਵੈਨਕੂਵਰ ਵਿਚਾਰ ਮੰਚ ਵੱਲੋਂ ਅੱਜ ਜਰਨੈਲ ਆਰਟ ਗੈਲਰੀ ਸਰੀ ਵਿਖੇ ਇਕ ਵਿਸ਼ੇਸ਼ ਮੀਟਿੰਗ ਕਰ ਕੇ ਪੰਜਾਬੀ ਦੇ ਮਹਾਨ ਨਾਵਲਕਾਰ ਗੁਰਦਿਆਲ ਸਿੰਘ ਦੇ ਜਨਮ ਦਿਨ ‘ਤੇ ਉਨ੍ਹਾਂ ਨੂੰ ਯਾਦ ਕੀਤਾ ਗਿਆ। ਇਸ ਮੌਕੇ ਬੋਲਦਿਆਂ ਪ੍ਰਸਿੱਧ ਨਾਵਲਕਾਰ ਜਰਨੈਲ ਸਿੰਘ ਸੇਖਾ ਨੇ ਪੰਜਾਬੀ ਸਾਹਿਤ ਦੇ ਸਮੂਹ ਪਾਠਕਾਂ ਨੂੰ ਗੁਰਦਿਆਲ ਸਿੰਘ ਦੇ ਜਨਮ ਦਿਨ ਦੀ ਵਧਾਈ ਦਿੱਤੀ ਅਤੇ ਉਨ੍ਹਾਂ ਨਾਲ ਆਪਣੀਆਂ ਯਾਦਾਂ…