
ਸੰਪਾਦਕੀ-ਵਿਦੇਸ਼ੀ ਦਖਲਅੰਦਾਜੀ ਬਾਰੇ ਸੰਸਦੀ ਕਮੇਟੀ ਦੀ ਰਿਪੋਰਟ ਤੇ ਰੌਲਾ
-ਸੁਖਵਿੰਦਰ ਸਿੰਘ ਚੋਹਲਾ- ਕੈਨੇਡੀਅਨ ਸਿਆਸਤ ਵਿਚ ਵਿਦੇਸ਼ੀ ਦਖਲਅੰਦਾਜੀ ਦੇ ਮੁੱਦੇ ਉਪਰ ਭਾਰੀ ਸ਼ੋਰ ਸ਼ਰਾਬਾ ਹੈ। ਸਰਕਾਰ ਵਲੋਂ ਵਿਦੇਸ਼ੀ ਦਖਲਅੰਦਾਜੀ ਦੇ ਮੁੱਦੇ ਉਪਰ ਪਹਿਲਾਂ ਜਸਟਿਸ ਮੈਰੀ ਜੋਸ ਹੋਗ ਦੀ ਅਗਵਾਈ ਹੇਠ ਇਕ ਕਮਿਸ਼ਨ ਗਠਿਤ ਕੀਤਾ ਗਿਆ ਸੀ। ਇਸ ਕਮਿਸ਼ਨ ਵਲੋਂ ਆਪਣੀ ਮੁਢਲੀ ਰਿਪੋਰਟ 3 ਮਈ ਨੂੰ ਪੇਸ਼ ਕੀਤੀ ਗਈ ਜਦੋਂਕਿ ਕਮਿਸ਼ਨ ਦੀ ਅੰਤਿਮ ਰਿਪੋਰਟ ਦਸੰਬਰ ਵਿਚ…