
ਗੁਰੂ ਨਾਨਕ ਗੁਰਦੁਆਰਾ ਸਾਹਿਬ ਸਰੀ ਡੈਲਟਾ ਵਿਖੇ ਖ਼ਾਲਸਾ ਦਿਹਾੜੇ ਨੂੰ ਸਮਰਪਿਤ ਕਵੀ ਦਰਬਾਰ 13 ਅਪ੍ਰੈਲ ਨੂੰ
ਸਰੀ -ਡੈਲਟਾ ( ਡਾ ਗੁਰਵਿੰਦਰ ਸਿੰਘ)-ਸਿੱਖ ਵਿਰਾਸਤ ਮਹੀਨੇ ਅਤੇ ਖ਼ਾਲਸਾ ਦਿਹਾੜੇ ਤੇ ਵਿਸਾਖੀ ਪੁਰਬ ਨੂੰ ਸਮਰਪਿਤ ਕਵੀ ਦਰਬਾਰ ਕਰਵਾਉਣ ਦਾ ਗੁਰੂ ਨਾਨਕ ਗੁਰਦੁਆਰਾ ਸਾਹਿਬ ਸਰੀ-ਡੈਲਟਾ ਵੱਲੋਂ ਉਪਰਾਲਾ ਕੀਤਾ ਗਿਆ ਹੈ। ਕਵੀ ਦਰਬਾਰ 13 ਅਪ੍ਰੈਲ ਦਿਨ ਸ਼ਨਿਚਰਵਾਰ ਸ਼ਾਮ ਦੇ ਦੀਵਾਨ, ਸਾਢੇ ਛੇ ਵਜੇ ਤੋਂ ਰਾਤੀਂ ਸਾਢੇ ਅੱਠ ਵਜੇ ਤੱਕ ਕਰਵਾਇਆ ਜਾ ਰਿਹਾ ਹੈ, ਜਿਸ ਵਿੱਚ ਖਾਲਸਾ…