
ਦਿੱਲੀ ਦੇ ਮੰਤਰੀ ਵਲੋਂ ਅਸਤੀਫਾ
ਨਵੀਂ ਦਿੱਲੀ ( ਦਿਓਲ)- ਦਿੱਲੀ ਦੇ ਮੰਤਰੀ ਰਾਜ ਕੁਮਾਰ ਆਨੰਦ ਨੇ ਕੈਬਨਿਟ ਤੋਂ ਅਸਤੀਫਾ ਦੇ ਦਿੱਤਾ ਹੈ ਅਤੇ ਪਾਰਟੀ ‘ਚ ਦਲਿਤਾਂ ਨੂੰ ਢੁਕਵੀਂ ਪ੍ਰਤੀਨਿਧਤਾ ਨਾ ਹੋਣ ਦਾ ਦੋਸ਼ ਲਗਾਉਂਦੇ ਹੋਏ ‘ਆਪ’ ਨੂੰ ਛੱਡਣ ਦਾ ਐਲਾਨ ਕੀਤਾ ਹੈ। ਇੱਥੇ ਪ੍ਰੈਸ ਕਾਨਫਰੰਸ ਵਿੱਚ ਸਮਾਜ ਭਲਾਈ ਸਮੇਤ ਵੱਖ-ਵੱਖ ਵਿਭਾਗਾਂ ਦੀ ਜ਼ਿੰਮੇਵਾਰੀ ਸੰਭਾਲ ਰਹੇ ਸ੍ਰੀ ਆਨੰਦ ਨੇ ਦੋਸ਼ ਲਾਇਆ…