
ਬੀ ਸੀ ਯੂਨਾਈਟਿਡ ਨੇ ਡੇਵ ਸਿੱਧੂ ਨੂੰ ਐਬਸਫੋਰਡ ਵੈਸਟ ਤੋਂ ਉਮੀਦਵਾਰ ਐਲਾਨਿਆ
ਸਰੀ, 4 ਅਪ੍ਰੈਲ (ਹਰਦਮ ਮਾਨ)- ਬੀਸੀ ਯੂਨਾਈਟਿਡ ਨੇ ਐਬਸਫੋਰਡ ਸਿਟੀ ਕੌਂਸਲ ਦੇ ਮੌਜੂਦਾ ਕੌਂਸਲਰ ਡੇਵ ਸਿੱਧੂ ਨੂੰ ਆਗਾਮੀ ਸੂਬਾਈ ਚੋਣਾਂ ਵਿੱਚ ਐਬਸਫੋਰਡ ਵੈਸਟ ਲਈ ਉਮੀਦਵਾਰ ਐਲਾਨਿਆ ਹੈ। ਇਹ ਐਲਾਨ ਕਰਦਿਆਂ ਬੀ ਸੀ ਯੂਨਾਈਟਿਡ ਦੇ ਪ੍ਰਧਾਨ ਕੇਵਿਨ ਫਾਲਕਨ ਨੇ ਕਿਹਾ ਕਿ ਡੇਵ ਸਿੱਧੂ ਕੋਲ ਆਪਣੇ ਭਾਈਚਾਰੇ ਦੀ ਅਗਵਾਈ ਕਰਨ ਦਾ ਸ਼ਾਨਦਾਰ ਰਿਕਾਰਡ ਹੈ। ਐਬਸਫੋਰਡ ਵੈਸਟ ਦੇ…